‘ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ’, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ ਸੁਪਰੀਮ ਕੋਰਟ ਨੇ ਨਿੱਜੀ ਸੰਪਤੀ ਵਿਵਾਦ ’ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੇ ਵੱਡੇ ਬੈਂਚ ਨੇ ਮੰਗਲਵਾਰ ਨੂੰ ਆਪਣੇ ਅਹਿਮ ਫ਼ੈਸਲੇ ’ਚ ਕਿਹਾ ਕਿ ਸਰਕਾਰ ਸਾਰੀਆਂ ਨਿੱਜੀ ਸੰਪਤੀਆਂ ਦੀ ਵਰਤੋਂ ਉਦੋਂ ਤਕ ਨਹੀਂ ਕਰ ਸਕਦੀ, ਜਦੋਂ ਤਕ ਜਨਤਕ ਹਿੱਤ ਨਾ ਜੁੜ ਰਹੇ ਹੋਣ।
ਏਐੱਨਆਈ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਿੱਜੀ ਸੰਪਤੀ ਵਿਵਾਦ ’ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੇ ਵੱਡੇ ਬੈਂਚ ਨੇ ਮੰਗਲਵਾਰ ਨੂੰ...

