TarnTaran News: ਥਾਣੇਦਾਰ ਦੇ ਮੁੰਡੇ ਨੂੰ ਬਾਈਕ ਸਵਾਰਾਂ ਨੇ ਮਾਰੀਆਂ ਗੋਲ਼ੀਆਂ, ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਚਲਦਿਆਂ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਉਨ੍ਹਾਂ ਦਾ ਪਤਾ ਲਗਾ ਲਿਆ ਜਾਵੇਗਾ। ਦੂਜੇ ਪਾਸੇ ਉਕਤ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ
ਤੇਜਿੰਦਰ ਸਿੰਘ ਬੱਬੂ•ਪੰਜਾਬੀ ਜਾਗਰਣ, ਝਬਾਲ: ਮੋਟਰਸਾਈਕਲ ਸਵਾਰ ਤਿੰਨ ਅਣਪਛਾਤਿਆਂ ਨੇ ਲੰਘੀ ਦੇਰ ਸ਼ਾਮ ਪੰਜਾਬ ਪੁਲਿਸ ’ਚ ਥਾਣੇਦਾਰ ਗੁਰਦੇਵ ਸਿੰਘ ਵਾਸੀ ਝਬਾਲ ਪੁਖਤਾ ਦੇ ਨੌਜਵਾਨ ਲੜਕੇ ਸੰਦੀਪ...

