CM ਆਤਿਸ਼ੀ ਤੇ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਮਾਣਹਾਨੀ ਮਾਮਲੇ ਦੀ ਸੁਣਵਾਈ ‘ਤੇ ਲੱਗੀ ਰੋਕ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ‘ਚ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਭਾਜਪਾ ਆਗੂ ਨੇ ਦੋਵਾਂ ਆਗੂਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਰਾਊਜ਼ ਐਵੇਨਿਊ ਅਦਾਲਤ ਨੇ 3 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।
ਏਜੰਸੀ, ਨਵੀਂ ਦਿੱਲੀ। ਸੁਪਰੀਮ ਕੋਰਟ (Supreme Court) ਨੇ ਦਿੱਲੀ ਦੇ ਸੀਐਮ ਆਤਿਸ਼ੀ (Atishi) ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ (Arvind Kejriwal) ਦੇ ਖਿਲਾਫ ਮਾਣਹਾਨੀ ਦੇ ਮਾਮਲੇ ਵਿੱਚ...

