ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਾਦਲ ਨੇ ਬਜਾਜ ਪਰਿਵਾਰ ਨਾਲ ਦੁੱਖ ਪ੍ਰਗਟਾਇਆOn PunjabSeptember 6, 2024 by On PunjabSeptember 6, 20240446 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ਅਕਾਲੀ ਨੇਤਾ ਅਮਰਿੰਦਰ ਸਿੰਘ ਬਜਾਜ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਬਜਾਜ ਦੀ ਮਾਤਾ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੁੰਬਈ: ਵਪਾਰਕ ਇਮਾਰਤ ਵਿਚ ਭਿਆਨਕ ਅੱਗ ਲੱਗੀOn PunjabSeptember 6, 2024 by On PunjabSeptember 6, 20240391 Mumbai: ਇਥੇ ਸ਼ੁੱਕਰਵਾਰ ਸਵੇਰੇ ਇਕ ਵਪਾਰਕ ਇਮਾਰਤ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਮੁਸ਼ੱਕਤ ਕਈ ਘੰਟਿਆਂ ਤੋਂ ਜਾਰੀ ਹੈ। ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਈਡੀ ਵੱਲੋ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਅਤੇ ਸਾਥੀਆਂ ਦੇ ਘਰਾਂ ਉੱਤੇ ਛਾਪੇਮਾਰੀOn PunjabSeptember 6, 2024 by On PunjabSeptember 6, 20240377 Kolkata Case: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਉਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿੰਗਾਪੁਰ ਅਤੇ ਬਰੂਨਈ ਦਾ ਦੌਰਾ ਖਤਮ ਕਰਨ ਤੋਂ ਬਾਅਦ ਪੀਐਮ ਮੋਦੀ ਦਿੱਲੀ ਪਹੁੰਚੇOn PunjabSeptember 6, 2024 by On PunjabSeptember 6, 20240414 PM Narendera Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਅਤੇ ਬਰੂਨਈ ਦੀ ਆਪਣੀ ਤਿੰਨ ਦਿਨਾਂ ਯਾਤਰਾ ਦੀ ਤੋਂ ਬਾਅਦ ਦਿੱਲੀ ਪਰਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਵਿਧਾਇਕ ਰਾਜਿੰਦਰ ਪਾਲ ਗੌਤਮ ਕਾਂਗਰਸ ’ਚ ਸ਼ਾਮਲOn PunjabSeptember 6, 2024 by On PunjabSeptember 6, 20240401 ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਦੇ ਸੀਮਾਪੁਰੀ ਹਲਕੇ ਤੋਂ ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ ਇੱਥੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਹੈੱਡਕੁਆਰਟਰ ’ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਵਿੱਚ ਸ਼ਾਮਲ ਹੋਏ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਲੋਂ ਉਮੀਦਵਾਰ ਬਣਾਏ ਜਾਣ ਦੇ ਆਸਾਰOn PunjabSeptember 6, 2024 by On PunjabSeptember 6, 20240300 Haryana Politics: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਇਥੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਮੀਦ ਹੈ ਕਿ ਦੋਵੇਂ 5 ਅਕਤੂਬਰ ਨੂੰ ਹੋਣ ਵਾਲੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭੂੰਦੜ ਤੇ ਬ੍ਰਹਮ ਮਹਿੰਦਰਾ ਵੱਲੋਂ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾOn PunjabSeptember 5, 2024 by On PunjabSeptember 5, 20240459 ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ਨੂੰ ਕੋਹਲੀ ਪਰਿਵਾਰ ਦੇ ਨਾਲ-ਨਾਲ ਪਟਿਆਲਾ ਸ਼ਹਿਰ ਤੇ ਪੰਜਾਬ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਵੱਖ-ਵੱਖ ਸਿਆਸੀ ਪਾਰਟੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਟਿਆਲਾ: ਘਰਾਂ ਵਿੱਚ ਮੀਂਹ ਦਾ ਪਾਣੀ ਵੜਿਆ ਨਿਗਮ ਦੇ ਨਿਕਾਸੀ ਪ੍ਰੰਬਧਾਂ ਦੀ ਪੋਲ ਖੁੱਲ੍ਹੀ; ਸੜਕਾਂ ’ਤੇ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤOn PunjabSeptember 5, 2024 by On PunjabSeptember 5, 20240389 ਪਟਿਆਲਾ ਵਿੱਚ ਮੀਂਹ ਨੇ ਪ੍ਰਸ਼ਾਸਨ ਵੱਲੋਂ ਕੀਤੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ। ਅੱਜ ਅਰਬਨ ਅਸਟੇਟ ਵਿੱਚ ਪਿਛਲੇ ਸਾਲ ਵਰਗੇ ਹਾਲਾਤ ਦੇਖਣ ਨੂੰ ਮਿਲੇ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖਿਆ ਕੇਜਰੀਵਾਲ ਸਮਾਜ ਲਈ ਖ਼ਤਰਾ ਨਹੀਂ: ਵਕੀਲ ਅਭਿਸ਼ੇਕ ਮਨੂ ਸਿੰਘਵੀOn PunjabSeptember 5, 2024 by On PunjabSeptember 5, 20240403 Kejriwal Bail Pleas: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਬੀਤੀ 26...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬਰਤਾਨੀਆ: ਭਾਰਤੀ ਬਜ਼ੁਰਗ ਦੇ ਕਤਲ ਦੇ ਦੋਸ਼ ’ਚ ਅੱਲੜ੍ਹ ਮੁੰਡਾ ਗ੍ਰਿਫ਼ਤਾਰ ਇੰਗਲੈਂਡ ਦੇ ਸ਼ਹਿਰ ਲਿਸੈਸਟਰ ਵਿਚ ਹਮਲੇ ਕਾਰਨ ਹੋਈ 80 ਸਾਲਾ ਭੀਮ ਕੋਹਲੀ ਦੀ ਮੌਤOn PunjabSeptember 5, 2024 by On PunjabSeptember 5, 20240397 ਬਰਤਾਨਵੀ ਪੁਲੀਸ ਨੇ ਭਾਰਤੀ ਮੂਲ ਦੇ ਬਿਰਧ ਵਿਅਕਤੀ ਭੀਮ ਕੋਹਲੀ (80 ਸਾਲ) ਨੂੰ ਕੁੱਟ-ਕੁੱਟ ਕੇ ਮਾਰ ਦੇਣ ਦੇ ਦੋਸ਼ ਹੇਠ ਇਕ 14 ਸਾਲਾ ਲੜਕੇ ਨੂੰ...