ਕੋਲਕਾਤਾ ਜਬਰ ਜਨਾਹ ਕੇਸ: ਜੂਨੀਅਰ ਡਾਕਟਰਾਂ ਵੱਲੋਂ ਕੋਲਕਾਤਾ ਪੁਲੀਸ ਹੈੱਡਕੁਆਰਟਰ ਦੇ ਨੇੜੇ ਧਰਨਾ ਜਾਰੀ ਸੀਪੀ ਦੇ ਅਸਤੀਫੇ ਦੀ ਮੰਗ ਕੀਤੀ
Kolkata Rape Case: ਕੋਲਕਾਤਾ ਵਿਚ ਰੈਲੀ ਕਰਨ ਵਾਲੇ ਵੱਖ-ਵੱਖ ਮੈਡੀਕਲ ਕਾਲਜਾਂ ਦੇ ਵਿਦਿਆਰਥੀ ਮੰਗਲਵਾਰ ਨੂੰ ਮਾਰਚ ਰੋਕੇ ਜਾਣ ਤੋਂ ਬਾਅਦ ਪੁਲੀਸ ਹੈੱਡਕੁਆਟਰ ਨਜ਼ਦੀਕ ਧਰਨੇ ’ਤੇ...

