ਖਬਰਾਂ/Newsਫਕੀਰ ਚੰਦ ਸ਼ੁਕਲਾ ਨੂੰ ਮਿਲੇਗਾ ਜੇਬੀ ਸਿੰਘ ਯਾਦਗਾਰੀ ਪੁਰਸਕਾਰOn PunjabAugust 30, 2024 by On PunjabAugust 30, 20240246 ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਲੁਧਿਆਣਾ ਵੱਲੋਂ ਪਲੇਠਾ ਇੰਜਨੀਅਰ ਜੇਬੀ ਸਿੰਘ ਯਾਦਗਾਰੀ ਪੁਰਸਕਾਰ ਡਾ. ਫ਼ਕੀਰ ਚੰਦ ਸ਼ੁਕਲਾ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਨਮਾਨ ਸਮਾਗਮ 31 ਅਗਸਤ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਲੁਧਿਆਣਾ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤOn PunjabAugust 30, 2024 by On PunjabAugust 30, 20240386 ਇੱਥੇ ਮਾਛੀਵਾੜਾ ਰੋਡ ’ਤੇ ਲੰਘੀ ਕੱਲ੍ਹ ਵਾਪਰੇ ਸੜਕ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਦੇਵ ਸਿੰਘ ਵਾਸੀ ਇੰਦਰਾ ਕਲੋਨੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜਗਰਾਉਂ ਵਿੱਚ ਨਿਕਾਸੀ ਪ੍ਰਬੰਧਾਂ ਦੀ ਪੋਲ ਖੁੱਲ੍ਹੀOn PunjabAugust 30, 2024 by On PunjabAugust 30, 20240273 ਸਾਉਣ ਮਹੀਨਾ ਜਗਰਾਉਂ ਇਲਾਕੇ ਲਈ ਸੁੱਕਾ ਹੀ ਲੰਘ ਗਿਆ ਪਰ ਭਾਦੋਂ ’ਚ ਅੱਜ ਪਏ ਇਕੋ ਮੀਂਹ ਨੇ ਸਰਕਾਰੀ ਤੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ ਖੋਲ੍ਹ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭਰਵੇਂ ਮੀਂਹ ਨਾਲ ਸਨਅਤੀ ਸ਼ਹਿਰ ਜਲ-ਥਲOn PunjabAugust 30, 2024 by On PunjabAugust 30, 20240369 ਲੁਧਿਆਣਾ ਵਿੱਚ ਭਾਦੋਂ ਦੇ ਛਰਾਟਿਆਂ ਨਾਲ ਜਿੱਥੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੀ, ਉਥੇ ਹੀ ਕਈ ਖੇਤਰਾਂ ਵਿੱਚ ਪਾਣੀ ਭਰਨ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਲੌਦ ਪੁਲੀਸ ਨੇ 5 ਘੰਟਿਆਂ ਅੰਦਰ ਪੈਟਰੋਲ ਪੰਪ ’ਤੇ ਲੁੱਟ ਖੋਹ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਲੁੱਟ ਦੀ ਨਕਦੀ ਤੇ ਹਥਿਆਰ ਬਰਾਮਦOn PunjabAugust 30, 2024 by On PunjabAugust 30, 20240634 ਸਬ-ਡਿਵੀਜ਼ਨ ਪਾਇਲ ਅਧੀਨ ਪੈਂਦੇ ਥਾਣਾ ਮਲੌਦ ਦੀ ਪੁਲੀਸ ਪਾਰਟੀ ਨੇ ਜੁਗੇੜਾ ਪੈਟਰੋਲ ਪੰਪ ’ਤੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਨੂੰ 5 ਘੰਟੇ ਦੇ ਅੰਦਰ ਅੰਦਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਬੁਲੰਦ ਹੌਸਲੇ: ਪੈਰਾਲੰਪਿਕ ਸ਼ੂਟਰ ਅਵਨੀ ਲੇਖਰਾ ਦੋ ਸੋਨ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਬਣੀ 11 ਸਾਲ ਦੀ ਉਮਰ ਵਿੱਚ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਵ੍ਹੀਲ ਚੇਅਰ ਦੇ ਸਾਹਰੇ ਚਲਦੀ ਹੈ ਅਵਨੀOn PunjabAugust 30, 2024 by On PunjabAugust 30, 20240349 ਭਾਰਤੀ ਖਿਡਾਰਨਾਂ ਨੇ ਪੈਰਿਸ ਵਿੱਚ ਚੱਲ ਰਹੀਆਂ ਪੈਰਾਲੰਪਿਕਸ ਦੌਰਾਨ ਵੱਡਾ ਮਾਅਰਕਾ ਮਾਰਿਆ ਹੈ। ਸ਼ੂਟਰ ਅਵਨੀ ਲੇਖਰਾ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ (ਐਸਐਚ1) ਮੁਕਾਬਲੇ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਨਿਸ਼ਾਨੇਬਾਜ਼ੀ: ਮਨੀਸ਼ ਨਰਵਾਲ ਨੇ 10 ਮੀਟਰ ਏਅਰ ਪਿਸਟਲ ’ਚ ਚਾਂਦੀ ਦਾ ਤਗ਼ਮਾ ਜਿੱਤਿਆOn PunjabAugust 30, 2024 by On PunjabAugust 30, 20240344 ਭਾਰਤ ਦੇ ਮਨੀਸ਼ ਨਰਵਾਲ ਨੇ ਪੈਰਿਸ ਪੈਰਾਲੰਪਿਕ ਵਿੱਚ ਅੱਜ ਇੱਥੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ (ਐੱਸਐੱਚ1) ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਬਾਈ ਸਾਲਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੇਂਡੂ ਵਿਕਾਸ ਫੰਡ: ਪੰਜਾਬ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 2 ਸਤੰਬਰ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਕਰੇਗਾ ਸੁਣਵਾਈOn PunjabAugust 30, 2024 by On PunjabAugust 30, 20240249 ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਦੇ ਕਥਿਤ 1000 ਕਰੋੜ ਰੁਪਏ ਬਕਾਏ ਦੀ ਰਕਮ ਫ਼ੌਰੀ ਜਾਰੀ ਕਰਵਾਏ ਜਾਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਪਣੇ ਖ਼ਿਲਾਫ਼ ਦੋਸ਼ਾਂ ’ਚੋਂ ਬੇਦਾਗ਼ ਹੋ ਕੇ ਨਿਕਲਾਂਗੀ: ਕਵਿਤਾOn PunjabAugust 29, 2024 by On PunjabAugust 29, 20240377 ਸੁਪਰੀਮ ਕੋਰਟ ਵੱਲੋਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕੇਸਾਂ ਵਿੱਚ ਜ਼ਮਾਨਤ ਦਿੱਤੇ ਜਾਣ ਮਗਰੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਅ ਹੋਈ ਭਾਰਤੀ ਰਾਸ਼ਟਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਭਾਰਤ ਪੁੱਜੇ ਸ਼੍ਰੋਮਣੀ ਕਮੇਟੀ ਨੇ ਦੋਵੇਂ ਸਰੂਪ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇOn PunjabAugust 29, 2024 by On PunjabAugust 29, 20240314 ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...