Category : ਖਬਰਾਂ/News
ਸ਼੍ਰੋਮਣੀ ਅਕਾਲੀ ਦਲ ਨੇ ਫ਼ਿਲਮ ‘ਐਮਰਜੈਂਸੀ’ ’ਤੇ ਰੋਕ ਲਾਉਣ ਲਈ ਸੀਬੀਐੱਫਸੀ ਨੂੰ ਭੇਜਿਆ ਕਾਨੂੰਨੀ ਨੋਟਿਸ ਟਰੇਲਰ ਰੀਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿਚ ਹੈ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ
ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕੰਗਨਾ ਰਣੌਤ ਦੀ ਫ਼ਿਲਮ “ਐਮਰਜੈਂਸੀ” ਦੇ ਸਬੰਧ ਵਿੱਚ ਕੇਂਦਰੀ ਫ਼ਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐਫਸੀ) ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਇਸ...
ਪਟਿਆਲਾ ਪੰਜਾਬ ਸਰਕਾਰ ਨੇ ਠੇਕੇਦਾਰਾਂ ਨੂੰ ਸਫ਼ਾਈ ਸੇਵਕਾਂ ਦੇ ਸ਼ੋਸ਼ਣ ਦੀ ਖੁੱਲ੍ਹ ਦਿੱਤੀ: ਵੈਂਕਟੇਸ਼ਨ
ਕੇਂਦਰ ਸਰਕਾਰ ਦੇ ਸਫ਼ਾਈ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਐੱਮ ਵੈਂਕਟੇਸ਼ਨ ਵੱਲੋਂ ਪਟਿਆਲਾ ਦੇ ਵੱਖ ਵੱਖ ਅਦਾਰਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਫ਼ਾਈ ਸੇਵਕਾਂ,...
ਖੇਤੀਬਾੜੀ ’ਵਰਸਿਟੀ ਦੇ ਅਧਿਆਪਕ ਵਰ੍ਹਦੇ ਮੀਂਹ ਵਿੱਚ ਧਰਨੇ ’ਤੇ ਡਟੇ
ਮੀਂਹ ਦੇ ਬਾਵਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਅੱਜ ਵੀ ਥਾਪਰ ਹਾਲ ਅੱਗੇ ਧਰਨੇ ’ਤੇ ਡਟੇ ਰਹੇ। ਧਰਨੇ ਦੇ ਅੱਠਵੇਂ ਦਿਨ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ...
ਫਕੀਰ ਚੰਦ ਸ਼ੁਕਲਾ ਨੂੰ ਮਿਲੇਗਾ ਜੇਬੀ ਸਿੰਘ ਯਾਦਗਾਰੀ ਪੁਰਸਕਾਰ
ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਲੁਧਿਆਣਾ ਵੱਲੋਂ ਪਲੇਠਾ ਇੰਜਨੀਅਰ ਜੇਬੀ ਸਿੰਘ ਯਾਦਗਾਰੀ ਪੁਰਸਕਾਰ ਡਾ. ਫ਼ਕੀਰ ਚੰਦ ਸ਼ੁਕਲਾ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਨਮਾਨ ਸਮਾਗਮ 31 ਅਗਸਤ...
ਲੁਧਿਆਣਾ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ
ਇੱਥੇ ਮਾਛੀਵਾੜਾ ਰੋਡ ’ਤੇ ਲੰਘੀ ਕੱਲ੍ਹ ਵਾਪਰੇ ਸੜਕ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਦੇਵ ਸਿੰਘ ਵਾਸੀ ਇੰਦਰਾ ਕਲੋਨੀ...
ਜਗਰਾਉਂ ਵਿੱਚ ਨਿਕਾਸੀ ਪ੍ਰਬੰਧਾਂ ਦੀ ਪੋਲ ਖੁੱਲ੍ਹੀ
ਸਾਉਣ ਮਹੀਨਾ ਜਗਰਾਉਂ ਇਲਾਕੇ ਲਈ ਸੁੱਕਾ ਹੀ ਲੰਘ ਗਿਆ ਪਰ ਭਾਦੋਂ ’ਚ ਅੱਜ ਪਏ ਇਕੋ ਮੀਂਹ ਨੇ ਸਰਕਾਰੀ ਤੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ ਖੋਲ੍ਹ ਕੇ...
ਭਰਵੇਂ ਮੀਂਹ ਨਾਲ ਸਨਅਤੀ ਸ਼ਹਿਰ ਜਲ-ਥਲ
ਲੁਧਿਆਣਾ ਵਿੱਚ ਭਾਦੋਂ ਦੇ ਛਰਾਟਿਆਂ ਨਾਲ ਜਿੱਥੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੀ, ਉਥੇ ਹੀ ਕਈ ਖੇਤਰਾਂ ਵਿੱਚ ਪਾਣੀ ਭਰਨ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।...
ਮਲੌਦ ਪੁਲੀਸ ਨੇ 5 ਘੰਟਿਆਂ ਅੰਦਰ ਪੈਟਰੋਲ ਪੰਪ ’ਤੇ ਲੁੱਟ ਖੋਹ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਲੁੱਟ ਦੀ ਨਕਦੀ ਤੇ ਹਥਿਆਰ ਬਰਾਮਦ
ਸਬ-ਡਿਵੀਜ਼ਨ ਪਾਇਲ ਅਧੀਨ ਪੈਂਦੇ ਥਾਣਾ ਮਲੌਦ ਦੀ ਪੁਲੀਸ ਪਾਰਟੀ ਨੇ ਜੁਗੇੜਾ ਪੈਟਰੋਲ ਪੰਪ ’ਤੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਨੂੰ 5 ਘੰਟੇ ਦੇ ਅੰਦਰ ਅੰਦਰ...
ਬੁਲੰਦ ਹੌਸਲੇ: ਪੈਰਾਲੰਪਿਕ ਸ਼ੂਟਰ ਅਵਨੀ ਲੇਖਰਾ ਦੋ ਸੋਨ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਬਣੀ 11 ਸਾਲ ਦੀ ਉਮਰ ਵਿੱਚ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਵ੍ਹੀਲ ਚੇਅਰ ਦੇ ਸਾਹਰੇ ਚਲਦੀ ਹੈ ਅਵਨੀ
ਭਾਰਤੀ ਖਿਡਾਰਨਾਂ ਨੇ ਪੈਰਿਸ ਵਿੱਚ ਚੱਲ ਰਹੀਆਂ ਪੈਰਾਲੰਪਿਕਸ ਦੌਰਾਨ ਵੱਡਾ ਮਾਅਰਕਾ ਮਾਰਿਆ ਹੈ। ਸ਼ੂਟਰ ਅਵਨੀ ਲੇਖਰਾ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ (ਐਸਐਚ1) ਮੁਕਾਬਲੇ ਵਿੱਚ...

