ਖਬਰਾਂ/Newsਨਾਗੇਸ਼ਵਰ ਰਾਓ ਹੋਣਗੇ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀOn PunjabFebruary 17, 2025 by On PunjabFebruary 17, 20250349 ਚੰਡੀਗੜ੍ਹ-ਜੀ. ਨਾਗੇਸ਼ਵਰ ਰਾਓ ਆਈਪੀਐੱਸ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਹੋਣਗੇ।ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਜੀ...
ਖਬਰਾਂ/Newsਸੈਂਸੈਕਸ, ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟOn PunjabFebruary 17, 2025 by On PunjabFebruary 17, 20250227 ਮੁੰਬਈ-ਘਰੇਲੂ ਸ਼ੇਅਰ ਬਾਜ਼ਾਰ Sensex ਅਤੇ Nifty ਵਿੱਚ ਅੱਜ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ ਦਰਜ ਕੀਤੀ ਗਈ। BSE ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 297.8 ਅੰਕ ਦੀ ਗਿਰਾਵਟ ਨਾਲ...
ਖਬਰਾਂ/Newsਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤOn PunjabFebruary 14, 2025 by On PunjabFebruary 14, 20250240 ਚੰਡੀਗੜ੍ਹ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ...
ਖਬਰਾਂ/Newsਅੱਜ ਨੇਚਰ ਵਾਕ ਨਾਲ ਹੋਵੇਗਾ ਹੈਰੀਟੇਜ ਮੇਲੇ ਦਾ ਆਗਾਜ਼On PunjabFebruary 13, 2025 by On PunjabFebruary 13, 20250286 ਪਟਿਆਲਾ-ਸ਼ਹਿਰ ਵਿੱਚ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫ਼ੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿੱਚ ਲੱਗਣ ਵਾਲੇ ਸਾਰਸ ਮੇਲੇ ਦੀਆਂ ਤਿਆਰੀਆਂ...
ਖਬਰਾਂ/Newsਬੰਬ ਹਮਲੇ ਵਿਚ ਸਕੂਲ ਹੈੱਡਮਾਸਟਰ ਹਲਾਕOn PunjabFebruary 13, 2025 by On PunjabFebruary 13, 20250281 ਝਾਰਖੰਡ-ਇੱਕ ਹੈਰਾਨਕੁਨ ਘਟਨਾ ਵਿੱਚ ਝਾਰਖੰਡ ਦੇ ਮਧੂਪੁਰ ’ਚ ਇੱਕ ਸਰਕਾਰੀ ਮਿਡਲ ਸਕੂਲ ਦੇ ਹੈੱਡਮਾਸਟਰ ਸੰਜੇ ਦਾਸ ਦੀ ਵੀਰਵਾਰ ਨੂੰ ਇੱਕ ਬੰਬ ਹਮਲੇ ਵਿੱਚ ਮੌਤ ਹੋ...
ਖਬਰਾਂ/Newsਟਰੰਪ-ਸ਼ੈਲੀ ਦੇ ਇਮੀਗ੍ਰੇਸ਼ਨ ਸਖ਼ਤੀ ਯੂਕੇ ਵੱਲੋਂ 19000 ਗੈਰਕਾਨੂੰਨੀ ਪਰਵਾਸੀ ਡਿਪੋਰਟOn PunjabFebruary 11, 2025 by On PunjabFebruary 11, 20250277 ਚੰਡੀਗੜ੍ਹ-ਯੂਕੇ ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19,000 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪਰਵਾਸੀਆਂ...
ਖਬਰਾਂ/Newsਅਡਾਨੀ ‘ਤੇ ਦੋਸ਼ ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆOn PunjabFebruary 11, 2025 by On PunjabFebruary 11, 20250424 ਵਾਸ਼ਿੰਗਟਨ-ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਫੌਜੀ ਨੇ ਸਰਹਿੰਦ ਨਹਿਰ ਵਿੱਚ ਡੁੱਬਦੇ ਪੰਜ ਵਿਅਕਤੀਆਂ ਨੂੰ ਬਚਾਇਆOn PunjabFebruary 11, 2025 by On PunjabFebruary 11, 20250271 ਮੋਹਾਲੀ-ਸੋਮਾਵਰ ਰਾਤ ਸਰਹੰਦ ਨਹਿਰ ਵਿਚ ਡਿੱਗੀ ਇਕ ਐੱਸਯੂਵੀ ਕਾਰ ਵਿਚ ਸਵਾਰ 5 ਵਿਅਕਤੀਆਂ ਨੂੰ ਕਾਰਗਿਲ ਜੰਗ ਦੇ ਸਾਬਕਾ ਫੌਜੀ ਹਰਜਿੰਦਰ ਸਿੰਘ (49) ਅਤੇ ਉਸ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਪ ਪੰਜਾਬ ਵਿਧਾਇਕਾਂ ਦੀ ਮੀਟਿੰਗ ਅਗਾਮੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦੇਸ਼ ਲਈ ਵਿਕਾਸ ਮਾਡਲ ਬਣਾਵਾਂਗੇ: ਭਗਵੰਤ ਮਾਨOn PunjabFebruary 11, 2025February 11, 2025 by On PunjabFebruary 11, 2025February 11, 20250321 ਨਵੀਂ ਦਿੱਲੀ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅਗਾਮੀ ਅਸੈਂਬਲੀ ਚੋੋਣਾਂ ਤੋਂ ਪਹਿਲਾਂ ਪੰਜਾਬ ਨੂੰ ਪੂਰੇ ਦੇਸ਼ ਲਈ ਵਿਕਾਸ ਦੇ ਮਾਡਲ ਵਜੋਂ ਪੇਸ਼ ਕੀਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸਹਿਯੋਗ ਦੀਆਂ ਕਾਮਯਾਬੀਆਂ ਨੂੰ ਅੱਗੇ ਵਧਾਉਣ ਦਾ ਮੌਕਾ: ਮੋਦੀOn PunjabFebruary 10, 2025 by On PunjabFebruary 10, 20250305 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਅਮਰੀਕਾ ਦੌਰਾ ਰਾਸ਼ਟਰਪਤੀ ਡੋਨਲਡ ਟਰੰਪ (President Donald Trump) ਦੇ...