ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭਾਜਪਾ ਦੇ ਬੰਦ ਦੇ ਸੱਦੇ ਕਾਰਨ ਪੱਛਮੀ ਬੰਗਾਲ ’ਚ ਜਨਜੀਵਨ ’ਤੇ ਅਸਰOn PunjabAugust 28, 2024 by On PunjabAugust 28, 20240397 ਭਾਜਪਾ ਵੱਲੋਂ ਸੂਬਾ ਸਕੱਤਰੇਤ ਵੱਲ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਅੱਜ 12 ਘੰਟੇ ਦੇ ਬੰਦ ਦੇ ਸੱਦੇ ਕਾਰਨ ਪੱਛਮੀ ਬੰਗਾਲ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਂਦਰੀ ਮੰਤਰੀ ਮੰਡਲ ਵੱਲੋਂ 28602 ਕਰੋੜ ਰੁਪਏ ਨਾਲ ਰਾਜਪੁਰਾ ਸਣੇ 12 ਨਵੇਂ ਸਨਅਤੀ ਸ਼ਹਿਰ ਸਥਾਪਤ ਕਰਨ ਨੂੰ ਮਨਜ਼ੂਰੀOn PunjabAugust 28, 2024 by On PunjabAugust 28, 20240542 ਕੇਂਦਰੀ ਮੰਤਰੀ ਮੰਡਲ ਨੇ ਅੱਜ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ 28,602 ਕਰੋੜ ਰੁਪਏ ਦੇ ਅੰਦਾਜ਼ਨ ਨਿਵੇਸ਼ ਨਾਲ 10 ਰਾਜਾਂ ਵਿੱਚ 12 ਨਵੇਂ ਉਦਯੋਗਿਕ ਸ਼ਹਿਰਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਨੂੰ ਮੋਦੀ ਤੇ ਸ਼ਾਹ ਦੇ ਬਰਾਬਰ ਦੀ ਸੁਰੱਖਿਆOn PunjabAugust 28, 2024 by On PunjabAugust 28, 20240299 ਗ੍ਰਹਿ ਮੰਤਰਾਲੇ ਨੇ ਰਾਸਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਦੀ ਸੁਰੱਖਿਆ ਨੂੰ ਅੱਪਗ੍ਰੇਡ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਰੁਣਾਚਲ ਪ੍ਰਦੇਸ਼: ਟਰੱਕ ਡੂੰਘੀ ਖੱਡ ’ਚ ਡਿੱਗਣ ਕਾਰਨ ਫ਼ੌਜ ਦੇ 3 ਜਵਾਨ ਸ਼ਹੀਦOn PunjabAugust 28, 2024 by On PunjabAugust 28, 20240411 ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਟਰੱਕ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਕਲੋਟੀ ਵਿਖੇ ਸਵੇਰੇ 9 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਜ਼ਖ਼ਮੀਆਂ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਪੁਲੀਸ ਅਤੇ ਹੋਮ ਗਾਰਡ ਦੇ ਜਵਾਨਾਂ ਸਮੇਤ ਐਮਰਜੰਸੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਭਰਮੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।On PunjabAugust 28, 2024 by On PunjabAugust 28, 20240437 ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹਿਮਾਚਲ ਪ੍ਰਦੇਸ਼: ਚੰਬਾ ਜ਼ਿਲ੍ਹੇ ’ਚ ਐੱਮਯੂਵੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 7 ਜ਼ਖ਼ਮੀOn PunjabAugust 28, 2024 by On PunjabAugust 28, 20240469 ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਔਰਤਾਂ ਖ਼ਿਲਾਫ਼ ਅਪਰਾਧਾਂ ਬਾਰੇ ਰਾਸ਼ਟਰਪਤੀ ਮੁਰਮੂ ਨੇ ਕਿਹਾ,‘ਹੁਣ ਬਹੁਤ ਹੋ ਗਿਆ’On PunjabAugust 28, 2024 by On PunjabAugust 28, 20240432 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ’ਤੇ ਪਹਿਲੀ ਵਾਰ ਬੋਲਦਿਆਂ ਔਰਤਾਂ ਖ਼ਿਲਾਫ਼ ਲਗਾਤਾਰ ਹੋ ਰਹੇ ਅਪਰਾਧਾਂ ’ਤੇ ਆਪਣਾ ਗੁੱਸਾ ਜ਼ਾਹਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ 5 ਮਹੀਨਿਆਂ ਤੋਂ ਕੀਤੀ ਜਾ ਰਹੀ ਹੈ ਜਾਸੂਸੀ: ਸਰਮਾOn PunjabAugust 28, 2024 by On PunjabAugust 28, 20240355 ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਦੋਸ਼ ਲਾਇਆ ਕਿ ਝਾਰਖੰਡ ਦੇ ਮੰਤਰੀ ਚੰਪਾਈ ਸੋਰੇਨ ਦੀ ਪੰਜ ਮਹੀਨਿਆਂ ਤੋਂ ਉਨ੍ਹਾਂ ਦੀ ਹੀ ਸਰਕਾਰ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੌਨਸੂਨ ਦੌਰਾਨ ਹਿਮਾਚਲ ਨੂੰ 1,195 ਕਰੋੜ ਰੁਪਏ ਦਾ ਨੁਕਸਾਨ, 55 ਸੜਕਾਂ ਬੰਦOn PunjabAugust 21, 2024 by On PunjabAugust 21, 20240365 ਸ਼ਿਮਲਾ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 55 ਸੜਕਾਂ ਬੰਦ ਹੋ ਗਈਆਂ ਅਤੇ ਇਸ ਸਾਲ ਮੌਨਸੂਨ ਦੀ ਸ਼ੁਰੂਆਤ ਤੋਂ ਲੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਿਦ ਇੰਜਨੀਅਰ ਨੇ ਜ਼ਮਾਨਤ ਲਈ ਦਿੱਲੀ ਅਦਾਲਤ ਦਾ ਦਰਵਾਜ਼ਾ ਖੜਕਾਇਆOn PunjabAugust 21, 2024 by On PunjabAugust 21, 20240461 ਨਵੀਂ ਦਿੱਲੀ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ...