ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਰੱਦOn PunjabJune 27, 2024 by On PunjabJune 27, 20240274 ਬੰਗਲੂਰੂ ਦੀ ਅਦਾਲਤ ਨੇ ਜਬਰ-ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਵੱਖ-ਵੱਖ ਕੇਸਾਂ ਦਾ ਸਾਹਮਣਾ ਕਰ ਰਹੇ ਜੇਡੀ(ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਜਰੀਵਾਲ ਨੂੰ ਫਸਾਉਣ ਲਈ ਸੀਬੀਆਈ ਦੀ ਵਰਤੋਂ ਕਰ ਰਿਹੈ ਕੇਂਦਰ: ਅਖਿਲੇਸ਼On PunjabJune 27, 2024 by On PunjabJune 27, 20240770 ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨੇ ਕੇਂਦਰ ’ਤੇ ਦੋਸ਼ ਲਾਇਆ ਹੈ ਕਿ ਉਸ ਨੇ ਦਿੱਲੀ ਸਰਕਾਰ ਖ਼ਿਲਾਫ਼ ਸਭ ਤੋਂ ਵਧ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਸ਼ੱਕੀ ਜੈਸ਼ ਦਹਿਸ਼ਤਗਰਦ ਹਲਾਕOn PunjabJune 27, 2024 by On PunjabJune 27, 20240356 ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅਧੀਨ ਪੈਂਦੇ ਜੰਗਲੀ ਖੇਤਰ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਜਿਨ੍ਹਾਂ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦੇਸ਼ ਵਾਸੀਆਂ ਨੇ ਤੀਜੀ ਵਾਰ ਮੋਦੀ ਸਰਕਾਰ ਨੂੰ ਫਤਵਾ ਦਿੱਤਾ: ਮੁਰਮੂ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀOn PunjabJune 27, 2024 by On PunjabJune 27, 20240309 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰ ਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇOn PunjabJune 27, 2024 by On PunjabJune 27, 20240304 ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੈਂਸੈਕਸ ਪਹਿਲੀ ਵਾਰ 79 ਹਜ਼ਾਰ ਤੋਂ ਪਾਰOn PunjabJune 27, 2024 by On PunjabJune 27, 20240246 ਸ਼ੇਅਰ ਬਾਜ਼ਾਰ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧੇ ਦਾ ਰੁਝਾਨ ਜਾਰੀ ਰਿਹਾ। ਅੱਜ ਸੈਂਸੈਕਸ ਪਹਿਲੀ ਵਾਰ 79000 ਪਾਰ ਪੁੱਜ ਗਿਆ ਹੈ ਜਦਕਿ ਨਿਫਟੀ 23974 ਅੰਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦੂਜੇ ਦਿਨ ਰਾਹੁਲ, ਅਖਿਲੇਸ਼, ਹੇਮਾ ਮਾਲਿਨੀ ਤੇ ਓਵਾਇਸੀ ਨੇ ਸਹੁੰ ਚੁੱਕੀOn PunjabJune 26, 2024 by On PunjabJune 26, 20240405 ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਤੇ ਉਨ੍ਹਾਂ ਦੀ ਪਤਨੀ ਡਿੰਪਲ ਯਾਦਵ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ ਭੁੱਖ ਹੜਤਾਲ ’ਤੇ ਬੈਠੀ ਆਤਿਸ਼ੀ ਦੀ ਸਿਹਤ ਵਿਗੜੀOn PunjabJune 26, 2024 by On PunjabJune 26, 20240351 ਦਿੱਲੀ ਦੀ ਜਲ ਮੰਤਰੀ ਆਤਿਸ਼ੀ ਮਾਰਲੇਨਾ ਜੋ ਕੌਮੀ ਰਾਜਧਾਨੀ ਵਿੱਚ ਪਾਣੀ ਦੀ ਕਮੀ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਹਨ, ਨੂੰ ਅੱਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀOn PunjabJune 26, 2024 by On PunjabJune 26, 20240441 ਪ੍ਰਧਾਨ ਮੰਤਰੀ ਨਰਿੰਦਰ ਨੇ ਅੱਜ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਮੋਹ ਜਤਾਉਣ ਦਾ ਕੋਈ ਹੱਕ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀਦਹਾਕਿਆਂ ਤੱਕ ਰੂਸ ਤੇ ਭਾਰਤ ਨੂੰ ਦਿਸ਼ਾ ਦੇਵੇਗਾ ਦਸਤਾਵੇਜ਼On PunjabJune 26, 2024 by On PunjabJune 26, 20240477 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ 8 ਜੁਲਾਈ ਨੂੰ ਆਪਣੇ ਦੌਰੇ ਦੌਰਾਨ ਰੂਸੀ ਰਾਜਧਾਨੀ ਪੁੱਜਣਗੇ ਤਾਂ ਉਹ ਇੱਥੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਇੱਕ ਅਹਿਮ ਦਸਤਾਵੇਜ਼...