14 ਮਾਰਚ ਨੂੰ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਰਨਗੇ ਮਹਾਂ ਪੰਚਾਇਤ : SKM
ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 37 ਜਥੇਬੰਦੀਆਂ ਦੀ ਅਹਿਮ ਮੀਟਿੰਗ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ,ਕਿਰਨਜੀਤ ਸਿੰਘ ਸੇਖੋਂ,ਬਿੰਦਰ ਸਿੰਘ ਗੋਲੇਵਾਲ,ਕਮਲਪ੍ਰੀਤ...

