Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.On PunjabFebruary 7, 2025 by On PunjabFebruary 7, 20250267 ਚੰਡੀਗੜ੍ਹ: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਅੱਧੇ ਅਧੂਰੇ ਕੇਂਦਰੀ ਤਨਖ਼ਾਹ ਕਮਿਸ਼ਨ ਤਹਿਤ ਮਿਲਦੇ ਨਵੇਂ ਸਕੇਲਾਂ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਲ ਮੰਤਰੀ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗOn PunjabFebruary 6, 2025 by On PunjabFebruary 6, 20250225 ਬਠਿੰਡਾ-ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਅਤੇ ਵੱਖ-ਵੱਖ ਸ਼ਾਖ਼ਾਵਾਂ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ਖ਼ਿਲਾਫ਼ ਕੇਸ ਦਰਜOn PunjabFebruary 6, 2025 by On PunjabFebruary 6, 20250247 ਜੈਤੋ-ਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ ਮਕਸਦ ਨਾਲ ਅੱਜ ਐਸਪੀ ਜਸਮੀਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇOn PunjabFebruary 6, 2025 by On PunjabFebruary 6, 20250236 ਭੁਲੱਥ-ਗ਼ੈਰਕਾਨੂੰਨੀ ਪਰਵਾਸ ਦੇ ਦੋਸ਼ ਤਹਿਤ ਅਮਰੀਕਾ ਵੱਲੋਂ ਦਿੱਤੇ ਗਏ ਦੇਸ਼ ਨਿਕਾਲੇ ਪਿੱਛੋਂ ਬੀਤੇ ਦਿਨ ਵਤਨ ਪਰਤੇ ਭਾਰਤੀਆਂ ਦੇ ਚੰਗੇ ਭਵਿੱਖ ਦੇ ਸੁਪਨੇ ਹੀ ਚਕਨਾਚੂਰ ਨਹੀਂ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਿਜ਼ਰਵ ਬੈਂਕ ਦੇ ਨੀਤੀਗਤ ਫੈਸਲੇ ਤੋਂ ਪਹਿਲਾਂ ਸ਼ੇਅਰ ਬਜ਼ਾਰ ਵਿੱਚ ਗਿਰਾਵਟ ਦਰਜOn PunjabFebruary 6, 2025 by On PunjabFebruary 6, 20250190 ਮੁੰਬਈ: ਆਰਬੀਆਈ ਦੇ ਮੁਦਰਾ ਨੀਤੀ ਫੈਸਲੇ ਤੋਂ ਪਹਿਲਾਂ ਸਾਵਧਾਨੀ ਅਤੇ ਤਾਜ਼ਾ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਸ਼ੁਰੂਆਤੀ ਲਾਭ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਕਾਨੂੰਨੀ ਪਰਵਾਸੀਆਂ ਦੀ ਵਾਪਸੀ: ਮੋਦੀ-ਟਰੰਪ ਚੰਗੇ ਦੋਸਤ, ਫੇਰ ਪ੍ਰਧਾਨ ਮੰਤਰੀ ਨੇ ਅਜਿਹਾ ਕਿਉਂ ਹੋਣ ਦਿੱਤਾ: ਪ੍ਰਿਯੰਕਾ ਗਾਂਧੀOn PunjabFebruary 6, 2025 by On PunjabFebruary 6, 20250222 ਨਵੀਂ ਦਿੱਲੀ-ਕਾਂਗਰਸੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਅਮਰੀਕਾ ਵਿੱਚ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਤਰੀਕੇ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਆਗੂਆਂ ਦੇ ਘਰਾਂ ਦੀ ਭੰਨ-ਤੋੜOn PunjabFebruary 6, 2025 by On PunjabFebruary 6, 20250198 ਢਾਕਾ-ਬੰਗਲਾਦੇਸ਼ ਵਿਚ ਪ੍ਰਦਰਸ਼ਨਕਾਰੀਆਂ ਨੇ ਸ਼ੇਖ ਹਸੀਨਾ ਦੇ ਪਰਿਵਾਰਕ ਮੈਂਬਰਾਂ ਦੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਅਵਾਮੀ ਲੀਗ ਦੇ ਆਗੂਆਂ ਦੇ ਘਰਾਂ ਨੂੰ ਢਾਹ ਦਿੱਤਾ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਚੈੱਕਪੋਸਟ ਤੋਂ ਟਰੱਕ ਭਜਾਉਣ ਦੌਰਾਨ ਫੌਜ ਦੀ ਗੋਲੀਬਾਰੀ ’ਚ ਡਰਾਈਵਰ ਦੀ ਮੌਤOn PunjabFebruary 6, 2025 by On PunjabFebruary 6, 20250240 ਸ੍ਰੀਨਗਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੀ ਇਕ ਚੈੱਕਪੋਸਟ ’ਤੇ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ ਆਪਣਾ ਵਾਹਨ ਰੋਕਣ ਤੋਂ ਕਥਿਤ ਤੌਰ ’ਤੇ ਇਨਕਾਰ ਕਰਨ ਕਾਰਨ ਇਕ ਟਰੱਕ ਡਰਾਈਵਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀਆਂ ਨੂੰ ਅਮਰੀਕਾ ਵੱਲੋਂ ਹਥਕੜੀਆਂ ਲਾ ਕੇ ਦੇਸ਼ ਨਿਕਾਲਾ ਕਰਨਾ ਮਾੜੀ ਗੱਲ: ਭਗਵੰਤ ਮਾਨOn PunjabFebruary 6, 2025 by On PunjabFebruary 6, 20250231 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ਅਮਰੀਕਾ ਵੱਲੋਂ ਦਿਖਾਏ ਵਿਵਹਾਰ ’ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਜ਼ਾਬਤੇ ਦੀ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜOn PunjabFebruary 6, 2025 by On PunjabFebruary 6, 20250220 ਨਵੀਂ ਦਿੱਲੀ-ਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੀ ਕਥਿਤ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਸ...