ਖਬਰਾਂ/Newsਖਾਸ-ਖਬਰਾਂ/Important NewsRepublic Day 2024 : ਪਰੇਡ ਤੋਂ ਪੰਜਾਬ ਦੀ ਝਾਕੀ ਹਟੀ ਤਾਂ CM ਮਾਨ ਨੇ ਲਿਆ ਵੱਡਾ ਫੈਸਲਾ, ਸੂਬਾ ਸਰਕਾਰ ਨੇ 9 ਝਾਕੀਆਂ ਕੀਤੀਆਂ ਤਿਆਰOn PunjabJanuary 9, 2024 by On PunjabJanuary 9, 20240402 ਕੇਂਦਰ ਦੀ ਵਿਕਾਸ ਭਾਰਤ ਸੰਕਲਪ ਯਾਤਰਾ ਦੀ ਤਰਜ਼ ‘ਤੇ ਸੂਬਾ ਸਰਕਾਰ ਨੇ ਭਾਵਨਾਤਮਕ ਕਾਰਡ ਖੇਡਿਆ ਹੈ। ਕੇਂਦਰ ਵੱਲੋਂ ਗਣਤੰਤਰ ਦਿਵਸ ਸਮਾਗਮਾਂ ‘ਚ ਪੰਜਾਬ ਦੀ ਝਾਂਕੀ...
ਖਬਰਾਂ/Newsਖਾਸ-ਖਬਰਾਂ/Important NewsJapan Earthquake: ਜਾਪਾਨ ‘ਚ ਭੂਚਾਲ ਦੇ 72 ਘੰਟਿਆਂ ਪਿੱਛੋਂ ਜਿਊਂਦਾ ਮਿਲਿਆ ਬਜ਼ੁਰਗOn PunjabJanuary 5, 2024 by On PunjabJanuary 5, 20240610 ਜਾਪਾਨ ਦੇ ਪੱਛਮੀ ਤੱਟ ‘ਤੇ ਆਏ ਭੂਚਾਲਾਂ ਨੇ ਕਹਿਰ ਵਰਤਾ ਦਿੱਤਾ ਹੈ। ਦੂਜੇ ਪਾਸੇ ਇਕ ਚੰਗੀ ਖ਼ਬਰ ਇਹ ਹੈ ਕਿ 72 ਘੰਟੇ ਬਾਅਦ ਇੱਥੇ ਇਕ...
ਖਬਰਾਂ/Newsਖਾਸ-ਖਬਰਾਂ/Important NewsAyodhya Airport: ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦਿੱਤਾ ਦਰਜਾ, ਸੈਲਾਨੀਆਂ ਦੀ ਆਮਦ ਨਾਲ ਯੂਪੀ ਦਾ ਹੋਵੇਗਾ ਆਰਥਿਕ ਵਿਕਾਸOn PunjabJanuary 5, 2024 by On PunjabJanuary 5, 20240430 ਕੇਂਦਰ ਸਰਕਾਰ ਨੇ ਅਯੁੱਧਿਆ ’ਚ ਨਵੇਂ ਬਣੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਦਾ ਦਰਜਾ ਦੇ ਦਿੱਤਾ ਹੈ। ਇਸ ਬਾਰੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਤਜਵੀਜ਼...
ਖਬਰਾਂ/Newsਖਾਸ-ਖਬਰਾਂ/Important NewsMaharashtra: ਸ਼ਰਦ ਪਵਾਰ ਗਰੁੱਪ ਦੇ ਨੇਤਾ ਜਤਿੰਦਰ ਖ਼ਿਲਾਫ਼ FIR ਦਰਜ, ਭਗਵਾਨ ਰਾਮ ਨੂੰ ਲੈ ਕੇ ਦਿੱਤਾ ਸੀ ਵਿਵਾਦਿਤ ਬਿਆਨOn PunjabJanuary 5, 2024 by On PunjabJanuary 5, 20240452 ਪੁਣੇ ਪੁਲਿਸ ਨੇ ਸ਼ੁੱਕਰਵਾਰ ਨੂੰ ਸ਼ਰਦ ਪਵਾਰ ਧੜੇ ਦੇ ਐੱਨਸੀਪੀ ਨੇਤਾ ਜਤਿੰਦਰ ਅਵਹਾਦ ਦੇ ਖਿਲਾਫ ਐੱਫਆਈਆਰ ਦਰਜ ਕੀਤੀ, ਜਿਸ ਨੇ ਭਗਵਾਨ ਰਾਮ ‘ਤੇ ਵਿਵਾਦਿਤ ਟਿੱਪਣੀ...
ਖਬਰਾਂ/Newsਖਾਸ-ਖਬਰਾਂ/Important Newsਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਸੈਸ਼ਨ ਪੱਕੇ ਤੌਰ ’ਤੇ ਉਠਾਉਣ ਦੀ ਦਿੱਤੀ ਮਨਜ਼ੂਰੀOn PunjabJanuary 5, 2024 by On PunjabJanuary 5, 20240401 ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਸੈਸ਼ਨ ਪੱਕੇ ਤੌਰ ’ਤੇ ਉਠਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ...
ਖਬਰਾਂ/Newsਖਾਸ-ਖਬਰਾਂ/Important Newsਪੰਜਾਬ ਸਰਕਾਰ ਨੇ ਸੂਬੇ ਦੇ ਆਂਗਨਵਾੜੀ ਸੈਂਟਰਾਂ ‘ਚ ਕੀਤੀਆਂ ਛੁੱਟੀਆਂ, ਠੰਢ ਦੇ ਮੱਦੇਨਜ਼ਰ ਲਿਆ ਫ਼ੈਸਲਾOn PunjabJanuary 5, 2024 by On PunjabJanuary 5, 20240581 ਪੰਜਾਬ ਸਰਕਾਰ ਨੇ ਸੂਬੇ ਦੇ ਆਂਗਨਵਾੜੀ ਸੈਂਟਰਾਂ ‘ਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ...
ਖਬਰਾਂ/Newsਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਕਮਲ ਗਰੇਵਾਲ ’ਤੇ ਕੇਸ ਦਰਜ ਕੀਤਾOn PunjabDecember 21, 2023 by On PunjabDecember 21, 20230437 ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਕਮਲ ਗਰੇਵਾਲ ’ਤੇ ਕੇਸ ਦਰਜ ਕੀਤਾ ਹੈ। ਪੰਜਾਬ ਦੀ ਨਵਾਂ ਸ਼ਹਿਰ ਪੁਲਿਸ ਨੇ ਟਰੈਕਟਰ ’ਤੇ ਸਟੰਟ ਕਰਨ ਵਾਲੇ ਸਟੰਟਮੈਨ ਹੈਪੀ...
ਖਬਰਾਂ/Newsਖਾਸ-ਖਬਰਾਂ/Important Newsਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਲੜੇਗੀ BJP ਦੀ ਟਿਕਟ ‘ਤੇ ਚੋਣ!On PunjabDecember 21, 2023December 21, 2023 by On PunjabDecember 21, 2023December 21, 20230397 ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਚੋਣ ਲੜਨ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹੁਣ ਉਸ ਦੇ ਪਿਤਾ ਦੇ ਸਾਹਮਣੇ ਆਏ ਬਿਆਨ ਨਾਲ...
ਖਬਰਾਂ/Newsਖਾਸ-ਖਬਰਾਂ/Important Newsਪੰਜਾਬ ਦੇ ਇਸ ਪੰਜਾਬੀ ਗਾਇਕ ਦਾ ਹੋਇਆ ਦੇਹਾਂਤ, ਇਲਾਕੇ ‘ਚ ਸੋਗ ਦੀ ਲਹਿਰOn PunjabDecember 20, 2023December 20, 2023 by On PunjabDecember 20, 2023December 20, 20230374 ਜਲੰਧਰ : ਮਕਸੂਦਾਂ ਦੇ ਨਾਲ ਲੱਗਦੇ ਆਨੰਦ ਨਗਰ ਵਿਖੇ ਰਹੇ ਪ੍ਰਸਿੱਧ ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ 47 ਸਾਲ ਦੀ ਉਮਰ ‘ਚ ਅੱਜ ਸਵੇਰੇ ਅਚਾਨਕ ਦੇਹਾਂਤ...
ਖਬਰਾਂ/Newsਰਾਜਸਥਾਨ ਤੋਂ ਆਏ ਲੜਕੀ ਨੂੰ ਅਗਵਾ ਕਰਕੇ ਹੋਏ ਫ਼ਰਾਰ, ਹੰਗਾਮੇ ਦੌਰਾਨ ਪੰਜ ਬੱਚੇ ਜ਼ਖ਼ਮੀOn PunjabDecember 20, 2023 by On PunjabDecember 20, 20230385 ਹੁਸ਼ਿਆਰਪੁਰ : ਬੁੱਧਵਾਰ ਬਾਅਦ ਦੁਪਹਿਰ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਪਿੱਪਲਾਂਵਾਲਾ ’ਚ ਉਸ ਵਕਤ ਹੰਗਾਮਾ ਹੋ ਗਿਆ ਜਦੋਂ ਇਕ ਵਰਨਾ ਗੱਡੀ ਸਵਾਰ ਕੁੜੀ ਨੂੰ ਦੂਜੀ ਗੱਡੀ ’ਚ...