Ayodhya Airport: ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦਿੱਤਾ ਦਰਜਾ, ਸੈਲਾਨੀਆਂ ਦੀ ਆਮਦ ਨਾਲ ਯੂਪੀ ਦਾ ਹੋਵੇਗਾ ਆਰਥਿਕ ਵਿਕਾਸ
ਕੇਂਦਰ ਸਰਕਾਰ ਨੇ ਅਯੁੱਧਿਆ ’ਚ ਨਵੇਂ ਬਣੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਦਾ ਦਰਜਾ ਦੇ ਦਿੱਤਾ ਹੈ। ਇਸ ਬਾਰੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਤਜਵੀਜ਼...

