ਸੋਸ਼ਲ ਮੀਡੀਆ ‘ਤੇ ਲੀਡਰਾਂ ਦੀ ਸ਼ਾਇਰਾਨਾ ਜੰਗ! ਸੀਐਮ ਮਾਨ ਨੂੰ ਸੁਖਪਾਲ ਖਹਿਰਾ ਦਾ ਜਵਾਬ, ਇੱਕ ਸਿੱਖਾਂ ਲਈ ਲੜਦੈ, ਇੱਕ NSA ਲਾਉਂਦੈ, ਸਰਦਾਰ-ਸਰਦਾਰ ‘ਚ ਬੜਾ ਫ਼ਰਕ ਹੁੰਦੈ…
ਪੰਜਾਬ ਦੇ ਸਿਆਸਤਦਾਨਾਂ ਸ਼ਾਇਰਾਨਾ ਅੰਦਾਜ ਵਿੱਚ ਇੱ-ਦੂਜੇ ਉਪਰ ਹਮਲਾ ਬੋਲਿਆ ਹੈ। ਸੋਸ਼ਲ ਮੀਡੀਆ ਉੱਪਰ ਇਸ ਦੀ ਕਾਫੀ ਚਰਚਾ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ...