ਖਬਰਾਂ/Newsਖਾਸ-ਖਬਰਾਂ/Important Newsਪਾਕਿਸਤਾਨ ‘ਚ ਅਣਐਲਾਨਿਆ ਮਾਰਸ਼ਲ ਲਾਅ ! ਇਮਰਾਨ, ਬੁਸ਼ਰਾ ਸਮੇਤ 80 ਦੇ ਦੇਸ਼ ਛੱਡਣ ‘ਤੇ ਪਾਬੰਦੀ; 400 ਦੇ ਫ਼ੋਨ ਕਾਲ ਰਿਕਾਰਡOn PunjabMay 26, 2023 by On PunjabMay 26, 20230448 ਪਾਕਿਸਤਾਨ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਦੇਸ਼ ‘ਚ ਅਣ-ਐਲਾਨੀ ਤੌਰ ‘ਤੇ ਮਾਰਸ਼ਲ ਲਾਅ ਲਗਾਇਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਸਟ੍ਰੇਲੀਆ ਦੀਆਂ ਦੋ ਹੋਰ ’ਵਰਸਿਟੀਆਂ ’ਚ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ ’ਤੇ ਪਾਬੰਦੀ, ਫ਼ਰਜ਼ੀ ਵੀਜ਼ਾ ਅਰਜ਼ੀਆਂ ਦੇ ਮਾਮਲਿਆਂ ’ਚ ਵਾਧੇ ਕਾਰਨ ਚੁੱਕਿਆ ਕਦਮOn PunjabMay 25, 2023 by On PunjabMay 25, 20230606 ਆਸਟ੍ਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਭਾਰਤ ਦੇ ਕੁਝ ਸੂਬਿਆਂ ਦੇ ਵਿਦਿਆਰਥੀਆਂ ਦੇ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ। ਮੀਡੀਆ ਰਿਪੋਰਟ ’ਚ ਦੱਸਿਆ ਗਿਆ ਹੈ...
ਖਬਰਾਂ/Newsਖਾਸ-ਖਬਰਾਂ/Important NewsAmerica: ਬਾਈਡਨ ਨੂੰ ਮਾਰਨਾ ਚਾਹੁੰਦਾ ਸੀ ਭਾਰਤੀ ਮੂਲ ਦਾ ਵਿਅਕਤੀ, ਵ੍ਹਾਈਟ ਹਾਊਸ ਦੇ ਬਾਹਰ ਲੱਗੇ ਬੈਰੀਅਰ ਨੂੰ ਮਾਰੀ ਟੱਕਰOn PunjabMay 25, 2023 by On PunjabMay 25, 20230293 ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਦੇ ਰਾਸ਼ਟਰਪਤੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ। ਇੱਕ 19 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੇ ਵ੍ਹਾਈਟ...
ਖਬਰਾਂ/Newsਐਂਟਨੀ ਬਲਿੰਕਨ ਨੇ ਹੀਰੋਸ਼ੀਮਾ ‘ਚ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ, ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ‘ਤੇ ਚਰਚਾOn PunjabMay 22, 2023 by On PunjabMay 22, 20230207 ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਐਤਵਾਰ ਨੂੰ ਹੀਰੋਸ਼ੀਮਾ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਆਪਣੇ ਭਾਰਤੀ ਹਮਰੁਤਬਾ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ...
ਸਿਹਤ/Healthਖਬਰਾਂ/Newsਸੰਤੁਲਿਤ ਭੋਜਨ ਲਈ ਜਾਗਰੂਕਤਾ ਦੀ ਲੋੜ- ਮਨੁੱਖ ਦੀਆਂ ਤਿੰਨ ਬੁਨਿਆਦੀ ਲੋੜਾਂ ਰੋਟੀ, ਕੱਪੜਾ ਅਤੇ ਮਕਾਨOn PunjabMay 19, 2023 by On PunjabMay 19, 20230552 ਮਨੁੱਖ ਦੀਆਂ ਤਿੰਨ ਬੁਨਿਆਦੀ ਲੋੜਾਂ ਆਪਣੇ ਆਪ ਨੂੰ ਜੀਵਿਤ ਰੱਖਣ ਲਈ ਰੋਟੀ, ਕੱਪੜਾ ਅਤੇ ਮਕਾਨ ਹਨ ਜਿੰਨ੍ਹਾਂ ਦੇ ਸਹਾਰੇ ਮਨੁੱਖ ਆਪਣੀ ਜ਼ਿੰਦਗੀ ਬਸਰ ਕਰਦਾ ਹੈ।...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗ‘ਤੁਸੀਂ ਉਦੋਂ ਜੰਮੇ ਵੀ ਨਹੀਂ ਸੀ, ਜਦੋਂ…’, ਇਮਰਾਨ ਨੇ ਪਾਕਿਸਤਾਨੀ ਫੌਜ ਨੂੰ ਦਿੱਤੀ ਖੁੱਲ੍ਹੀ ਚੁਣੌਤੀOn PunjabMay 15, 2023May 15, 2023 by On PunjabMay 15, 2023May 15, 20230734 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ ਗ੍ਰਿਫਤਾਰ ਕੀਤੇ ਜਾਣ ਅਤੇ ਤਸੀਹੇ ਦਿੱਤੇ ਜਾਣ ਦੇ ਬਾਵਜੂਦ ਪਾਕਿਸਤਾਨੀ ਫੌਜ ਦੀ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਪਾਕਿਸਤਾਨ ਨੂੰ ਸੂਡਾਨ ਬਣਾਈ ਚਾਹੁੰਦੀ ਹੈ PTI ਦੀ ਸੋਸ਼ਲ ਮੀਡੀਆ ਸੈਲ, ਕੇਂਦਰੀ ਮੰਤਰੀ ਨੇ ਇਮਰਾਨ ਖ਼ਾਨ ‘ਤੇ ਲਾਏ ਗੰਭੀਰ ਇਲਜ਼ਾਮOn PunjabMay 15, 2023 by On PunjabMay 15, 20230600 ਪਾਕਿਸਤਾਨ ਦੇ ਕੇਂਦਰੀ ਮੰਤਰੀ ਅਹਿਸਾਨ ਇਕਬਾਲ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੀ ਸੋਸ਼ਲ ਮੀਡੀਆ ਟੀਮ ਦੇਸ਼ ਵਿਚ ਸੂਡਾਨ ਵਰਗੀ ਸਥਿਤੀ ਪੈਦਾ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਹਿੰਸਾ ‘ਚ ਸ਼ਾਮਲ 500 ਤੋਂ ਵੱਧ ਲੋਕ ਗ੍ਰਿਫਤਾਰ, PTI ‘ਤੇ ਬੈਨ ਲਾਉਣ ਦੀ ਕੀਤੀ ਮੰਗOn PunjabMay 15, 2023 by On PunjabMay 15, 20230605 ਪਾਕਿਸਤਾਨ ਵਿੱਚ ਪੀਟੀਆਈ ਪ੍ਰਧਾਨ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹਿੰਸਾ ਵਿੱਚ ਸ਼ਾਮਲ 564 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸਲਾਮਾਬਾਦ ਪੁਲਿਸ ਅਨੁਸਾਰ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਪਲੈਨਿੰਗ ਦਾ ਐਲਾਨ, ਪੰਜਾਬ ਨੂੰ 4 ਜ਼ੋਨਾਂ ‘ਚ ਵੰਡਿਆ, ਜਾਣੋ ਕਦੋਂ ਆਏਗੀ ਤੁਹਾਡੀ ਵਾਰੀOn PunjabMay 15, 2023 by On PunjabMay 15, 20230671 ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਲਈ ਪਲੈਨਿੰਗ ਐਲਾਨ ਦਿੱਤੀ ਹੈ। ਇਸ ਵਾਰ ਵੀ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਉਂਝ ਬਿਜਲੀ ਦੀ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਕੀਤਾ ਤਲਬ, 100 ਕਰੋੜ ਦਾ ਹੈ…On PunjabMay 15, 2023 by On PunjabMay 15, 20230426 ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ...