ਜੰਤਰ-ਮੰਤਰ ‘ਤੇ ਡਟੇ ਭਲਵਾਨਾਂ ਨੂੰ ਮਿਲੇ ਨਵਜੋਤ ਸਿੱਧੂ, ਬੋਲੇ, ਪੋਕਸੋ ਐਕਟ ਤਹਿਤ ਕੇਸ ਗੈਰ-ਜ਼ਮਾਨਤੀ ਤਾਂ ਫਿਰ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ…
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ...

