PreetNama

Category : ਖਬਰਾਂ/News

ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

World Malaria Day 2023: ਜੇ ਨਹੀਂ ਹੋਣਾ ਚਾਹੁੰਦੇ ਤੁਸੀਂ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਸ਼ਿਕਾਰ ਤਾਂ ਘਰ ‘ਚ ਲਗਾਓ ਇਹ ਪੌਦੇ

On Punjab
World Malaria Day: ਮਲੇਰੀਆ ਮੱਛਰਾਂ ਕਾਰਨ ਹੋਣ ਵਾਲੀ ਇੱਕ ਖ਼ਤਰਨਾਕ ਬਿਮਾਰੀ ਹੈ, ਜੋ ਹਰ ਸਾਲ ਲੱਖਾਂ ਲੋਕਾਂ ਦੀ ਜਾਨ ਲੈਂਦੀ ਹੈ। ਮਲੇਰੀਆ ਮਾਦਾ ਐਨੋਫਿਲੀਜ਼ ਮੱਛਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਗਾਇਕਾਂ ਨੂੰ ਆਖ਼ਰਕਾਰ ਮਿਲੀ ਵੱਡੀ ਕਾਮਯਾਬੀ, ਹੁਣ ਗਾਇਕਾਂ ਨੂੰ ਮਿਲੇਗੀ 25 ਫ਼ੀਸਦੀ ਰਾਇਲਟੀ

On Punjab
ਲੰਬੇ ਸਮੇਂ ਤੋਂ ਉਚਿਤ ਰਾਇਲਟੀ ਲਈ ਲੜਾਈ ਲੜ ਰਹੇ ਗਾਇਕਾਂ ਨੂੰ ਆਖ਼ਰਕਾਰ ਵੱਡੀ ਕਾਮਯਾਬੀ ਮਿਲੀ ਹੈ। ਕਈ ਭਾਰਤੀ ਮਿਊਜ਼ਿਕ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

COVID-19 : ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 7178 ਨਵੇਂ ਮਾਮਲੇ, 65 ਹਜ਼ਾਰ ਤੋਂ ਵੱਧ ਐਕਟਿਵ ਮਾਮਲੇ

On Punjab
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਸੱਤ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ ਹੁਣ ਕੋਰੋਨਾ ਦੇ 65,683 ਐਕਟਿਵ ਕੇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

ਪੁਰਾਤਨ ਸਾਮਾਨ ਸਾਂਭੀ ਬੈਠਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਅਜਾਇਬ ਘਰ, ਜਿਸ ਨੂੰ ਦੇਖ ਕੇ ਅੱਜ ਦੀ ਨੌਜਵਾਨ ਪੀੜ੍ਹੀ ਰਹਿ ਜਾਂਦੀ ਹੈ ਹੈਰਾਨ

On Punjab
ਸੰਨ 1962 ’ਚ ਸਥਾਪਤ ਹੋਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਖ-ਵੱਖ ਫ਼ਸਲਾਂ, ਤੇਲ ਬੀਜਾਂ ਅਤੇ ਸਬਜ਼ੀਆਂ ਆਦਿ ’ਤੇ ਖੋਜਾਂ ਕਰਕੇ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਗੁਆਂਢੀ ਸੂਬਿਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ 28 ਨੂੰ ਅਰਥੀ ਫੂਕ ਮੁਜ਼ਾਹਰਾ 4 ਮਈ ਨੂੰ ‘ਆਪ’ ਉਮੀਦਵਾਰ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ

On Punjab
ਮੁਲਾਜ਼ਮ ਯੂਨੀਅਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਇਕਜੁੱਟ ਹੋ ਗਈ ਹੈ। ਜਿਸ ਤਹਿਤ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸਾਬਕਾ ਸੀਐਮ ਬਾਦਲ ਦੀ ਸਿਹਤ ‘ਚ ਸੁਧਾਰ, ਡਾਕਟਰਾਂ ਨੇ ਕਿਹਾ, ਖ਼ਤਰੇ ਵਾਲੀ ਕੋਈ ਗੱਲ ਨਹੀਂ…

On Punjab
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

Sargun Mehta: ਜ਼ਿੰਦਗੀ ‘ਚ ਹਾਰ ਮੰਨਣ ਤੋਂ ਪਹਿਲਾਂ ਸੁਣ ਲਓ ਸਰਗੁਣ ਮਹਿਤਾ ਦੀਆਂ ਇਹ ਗੱਲਾਂ, ਮਿਲੇਗੀ ਹਿੰਮਤ, ਦੇਖੋ ਵੀਡੀਓ

On Punjab
Sargun Mehta Inspirational Video: ਸਰਗੁਣ ਮਹਿਤਾ ਦੀ ਗਿਣਤੀ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ‘ਚ ਹੁੰਦੀ ਹੈ। ਸਰਗੁਣ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ ‘ਤੇ ਉਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Urfi Javed: ਈਦ ਦੇ ਮੌਕੇ ਬਿਕਨੀ ਪਹਿਨੇ ਨਜ਼ਰ ਆਈ ਉਰਫੀ ਜਾਵੇਦ, ਭੜਕੇ ਲੋਕ, ਬੋਲੇ- ‘ਅੱਜ ਤਾਂ ਢੰਗ ਦੇ ਕੱਪੜੇ ਪਹਿਨ ਲੈਂਦੀ’

On Punjab
Eid 2023 ‘ਤੇ Uorfi Javed Bikini Look: ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’, ‘ਬਿੱਗ ਬੌਸ’ ਅਤੇ ‘ਬੇਪਨਾਹ’ ਵਰਗੇ ਟੀਵੀ ਸ਼ੋਅਜ਼ ‘ਚ ਨਜ਼ਰ ਆ ਚੁੱਕੀ ਅਭਿਨੇਤਰੀ ਉਰਫੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

India Pakistan Relations: ਪਾਕਿਸਤਾਨ ‘ਚ ਭਾਰਤੀ ਸ਼ੋਅ ਦਿਖਾਉਣ ਵਾਲੇ ਟੀਵੀ ਚੈਨਲਾਂ ‘ਤੇ ਐਕਸ਼ਨ, ਕਿਹਾ- ‘ਤੁਰੰਤ ਬੰਦ ਕਰ ਦਿਓ…’

On Punjab
ਪਾਕਿਸਤਾਨ ਦੇ ਲੋਕ ਭਾਰਤੀ ਟੀਵੀ ਸ਼ੋਅ ਅਤੇ ਫਿਲਮਾਂ ਦੇਖਣ ਦੇ ਬਹੁਤ ਸ਼ੌਕੀਨ ਹਨ। ਹਾਲਾਂਕਿ ਉਥੋਂ ਦੀ ਸਰਕਾਰ ਅਤੇ ਗਰਮ ਖਿਆਲੀ ਜਥੇਬੰਦੀਆਂ ਨੂੰ ਲੋਕਾਂ ਦਾ ਇਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਅਮਰੀਕਾ ਵਿੱਚ ਔਰਤਾਂ ਹੁਣ ਲੈ ਸਕਦੀਆਂ ਹਨ ਗਰਭਪਾਤ ਦੀਆਂ ਗੋਲੀਆਂ , ਸੁਪਰੀਮ ਕੋਰਟ ਨੇ ਹਟਾਈ ਪਾਬੰਦੀ

On Punjab
ਅਮਰੀਕਾ ਵਿੱਚ ਸੁਪਰੀਮ ਕੋਰਟ ਨੇ ਗਰਭਪਾਤ ਦੀਆਂ ਗੋਲੀਆਂ ‘ਤੇ ਪਾਬੰਦੀ ਨੂੰ ਰੱਦ ਕਰਦਿਆਂ ਇਨ੍ਹਾਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਉੱਥੇ...