ਕਿਸ਼ਤੀ ‘ਚ ਬੈਠ ਕੇ ਸਤਲੁਜ ਪਾਰ ਸਕੂਲ ਪੁੱਜੇ ਸਿੱਖਿਆ ਮੰਤਰੀ ਬੈਂਸ, ਬਾਰਡਰ ਤੋਂ 3 ਕਿੱਲੋਮੀਟਰ ਦੂਰ ਹੈ ਪ੍ਰਾਇਮਰੀ ਸਕੂਲ ਚੰਨਣਵਾਲਾ
ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਕਾਲੂ ਵਾਲਾ ਦੇ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ, ਜਿੱਥੇ ਵਿਦਿਆਰਥੀ ਕਿਸ਼ਤੀ ਰਾਹੀਂ...

