ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsUrfi Javed: ਈਦ ਦੇ ਮੌਕੇ ਬਿਕਨੀ ਪਹਿਨੇ ਨਜ਼ਰ ਆਈ ਉਰਫੀ ਜਾਵੇਦ, ਭੜਕੇ ਲੋਕ, ਬੋਲੇ- ‘ਅੱਜ ਤਾਂ ਢੰਗ ਦੇ ਕੱਪੜੇ ਪਹਿਨ ਲੈਂਦੀ’On PunjabApril 22, 2023 by On PunjabApril 22, 202302442 Eid 2023 ‘ਤੇ Uorfi Javed Bikini Look: ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’, ‘ਬਿੱਗ ਬੌਸ’ ਅਤੇ ‘ਬੇਪਨਾਹ’ ਵਰਗੇ ਟੀਵੀ ਸ਼ੋਅਜ਼ ‘ਚ ਨਜ਼ਰ ਆ ਚੁੱਕੀ ਅਭਿਨੇਤਰੀ ਉਰਫੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsIndia Pakistan Relations: ਪਾਕਿਸਤਾਨ ‘ਚ ਭਾਰਤੀ ਸ਼ੋਅ ਦਿਖਾਉਣ ਵਾਲੇ ਟੀਵੀ ਚੈਨਲਾਂ ‘ਤੇ ਐਕਸ਼ਨ, ਕਿਹਾ- ‘ਤੁਰੰਤ ਬੰਦ ਕਰ ਦਿਓ…’On PunjabApril 22, 2023 by On PunjabApril 22, 20230877 ਪਾਕਿਸਤਾਨ ਦੇ ਲੋਕ ਭਾਰਤੀ ਟੀਵੀ ਸ਼ੋਅ ਅਤੇ ਫਿਲਮਾਂ ਦੇਖਣ ਦੇ ਬਹੁਤ ਸ਼ੌਕੀਨ ਹਨ। ਹਾਲਾਂਕਿ ਉਥੋਂ ਦੀ ਸਰਕਾਰ ਅਤੇ ਗਰਮ ਖਿਆਲੀ ਜਥੇਬੰਦੀਆਂ ਨੂੰ ਲੋਕਾਂ ਦਾ ਇਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵਿੱਚ ਔਰਤਾਂ ਹੁਣ ਲੈ ਸਕਦੀਆਂ ਹਨ ਗਰਭਪਾਤ ਦੀਆਂ ਗੋਲੀਆਂ , ਸੁਪਰੀਮ ਕੋਰਟ ਨੇ ਹਟਾਈ ਪਾਬੰਦੀOn PunjabApril 22, 2023 by On PunjabApril 22, 20230526 ਅਮਰੀਕਾ ਵਿੱਚ ਸੁਪਰੀਮ ਕੋਰਟ ਨੇ ਗਰਭਪਾਤ ਦੀਆਂ ਗੋਲੀਆਂ ‘ਤੇ ਪਾਬੰਦੀ ਨੂੰ ਰੱਦ ਕਰਦਿਆਂ ਇਨ੍ਹਾਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਉੱਥੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੇ ਘਰੋਂ ਕਿਤੇ ਜਾ ਰਹੇ ਹੋ ਤਾਂ ਪਹਿਲਾਂ ਜਾਣ ਲਓ ਕਿਵੇਂ ਰਹੇਗਾ ਅਗਲੇ 24 ਘੰਟੇ ਮੌਸਮ ਦਾ ਮਿਜਾਜOn PunjabApril 22, 2023 by On PunjabApril 22, 20230539 ਬੀਤੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ। ਜਿਥੇ ਪਹਿਲਾਂ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਸਨ ਉਥੇ ਹੀ ਮੀਂਹ ਪੈਣ ਦੇ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਜਾਣ ਦੀ ਉਡੀਕ ਖਤਮ, ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਮਿਲੇਗਾ ਵੀਜ਼ਾOn PunjabApril 22, 2023 by On PunjabApril 22, 20230508 ਵਾਸ਼ਿੰਗਟਨ- ਅਮਰੀਕਾ ਜਾਣ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ ਹੈ। ਇਕ ਉਚ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਮ ਵਿਦਾਈOn PunjabApril 22, 2023 by On PunjabApril 22, 20230542 ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਮ ਵਿਦਾਇਗੀ ਦਿੱਤੀ ਗਈ। ਮੋਗਾ ਦੇ ਜਵਾਨ ਕੁਲਵੰਤ ਸਿੰਘ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPM ਮੋਦੀ ਦੇ ਕੇਰਲ ਦੌਰੇ ਦੌਰਾਨ ਆਤਮਘਾਤੀ ਹਮਲੇ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀOn PunjabApril 22, 2023 by On PunjabApril 22, 20230413 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੌਰੇ ਤੋਂ ਪਹਿਲਾਂ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਤੋਂ ਬਾਅਦ ਪੂਰੇ ਕੇਰਲ ਨੂੰ ਹਾਈ ਅਲਰਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsEid Ul Fitr 2023: PM ਮੋਦੀ, ਰਾਸ਼ਟਰਪਤੀ ਮੁਰਮੂ ਤੇ CM ਭਗਵੰਤ ਮਾਨ ਨੇ ਦਿੱਤੀ ਈਦ ‘ਤੇ ਵਧਾਈOn PunjabApril 22, 2023 by On PunjabApril 22, 202307661 ਨਵੀਂ ਦਿੱਲੀ- ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਸ਼ੁੱਕਰਵਾਰ ਸ਼ਾਮ ਨੂੰ ਈਦ-ਉਲ-ਫਿਤਰ ਦਾ ਚੰਦ ਨਜ਼ਰ ਆ ਗਿਆ ਅਤੇ ਅੱਜ ਦੇਸ਼ ਭਰ ‘ਚ ਈਦ ਧੂਮਧਾਮ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਟੀ-ਸੈੱਲਜ਼ ਅਧਾਰਿਤ ਵੈਕਸੀਨ ਲੰਬੇ ਸਮੇਂ ਤਕ ਰਹਿ ਸਕਦੀ ਹੈ ਅਸਰਦਾਰ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਨਾਲ ਤਿਆਰ ਕੀਤੀ ਵੈਕਸੀਨOn PunjabApril 16, 2023 by On PunjabApril 16, 20230377 ਸ਼ੋਧਕਰਤਾਵਾਂ ਨੂੰ ਲੰਬੇ ਸਮੇਂ ਦੇ ਅਸਰ ਵਾਲੀ ਵੈਕਸੀਨ ਤਿਆਰ ਕਰਨ ਦੀ ਦਿਸ਼ਾ ’ਚ ਵੱਡੀ ਸਫਲਤਾ ਮਿਲੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਨਾਲ ਤਿਆਰ ਟੀ-ਸੈੱਲਜ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਪੇਸਐਕਸ ਨੂੰ ਸਟਾਰਸ਼ਿਪ ਰਾਕਟ ਦੀ ਪਰਖ ਉਡਾਣ ਦੀ ਮਿਲੀ ਮਨਜ਼ੂਰੀ, ਕੰਪਨੀ ਨੂੰ ਪੁਲਾੜ ਸਬੰਧੀ ਆਪਣੇ ਟੀਚੇ ਪ੍ਰਾਪਤ ਕਰਨ ’ਚ ਮਿਲੇਗੀ ਮਦਦOn PunjabApril 16, 2023 by On PunjabApril 16, 20230348 ਯੂਐੱਸ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐੱਫਏਏ) ਨੇ ਸ਼ੁੱਕਰਵਾਰ ਨੂੰ ਐਲਨ ਮਸਕ ਦੀ ਕੰਪਨੀ ਸਪੇਸਐਕਸ ਦੇ ਚਿਰਾਂ ਤੋਂ ਉਡੀਕੇ ਜਾ ਰਹੇ ਸਟਾਰਸ਼ਿਪ ਰਾਕਟ ਦੀ ਪ੍ਰੀਖਣ ਉਡਾਣ ਲਈ...