ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵਿੱਚ ਔਰਤਾਂ ਹੁਣ ਲੈ ਸਕਦੀਆਂ ਹਨ ਗਰਭਪਾਤ ਦੀਆਂ ਗੋਲੀਆਂ , ਸੁਪਰੀਮ ਕੋਰਟ ਨੇ ਹਟਾਈ ਪਾਬੰਦੀOn PunjabApril 22, 2023 by On PunjabApril 22, 20230652 ਅਮਰੀਕਾ ਵਿੱਚ ਸੁਪਰੀਮ ਕੋਰਟ ਨੇ ਗਰਭਪਾਤ ਦੀਆਂ ਗੋਲੀਆਂ ‘ਤੇ ਪਾਬੰਦੀ ਨੂੰ ਰੱਦ ਕਰਦਿਆਂ ਇਨ੍ਹਾਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਉੱਥੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੇ ਘਰੋਂ ਕਿਤੇ ਜਾ ਰਹੇ ਹੋ ਤਾਂ ਪਹਿਲਾਂ ਜਾਣ ਲਓ ਕਿਵੇਂ ਰਹੇਗਾ ਅਗਲੇ 24 ਘੰਟੇ ਮੌਸਮ ਦਾ ਮਿਜਾਜOn PunjabApril 22, 2023 by On PunjabApril 22, 20230621 ਬੀਤੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ। ਜਿਥੇ ਪਹਿਲਾਂ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਸਨ ਉਥੇ ਹੀ ਮੀਂਹ ਪੈਣ ਦੇ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਜਾਣ ਦੀ ਉਡੀਕ ਖਤਮ, ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਮਿਲੇਗਾ ਵੀਜ਼ਾOn PunjabApril 22, 2023 by On PunjabApril 22, 20230597 ਵਾਸ਼ਿੰਗਟਨ- ਅਮਰੀਕਾ ਜਾਣ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ ਹੈ। ਇਕ ਉਚ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਮ ਵਿਦਾਈOn PunjabApril 22, 2023 by On PunjabApril 22, 20230649 ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਮ ਵਿਦਾਇਗੀ ਦਿੱਤੀ ਗਈ। ਮੋਗਾ ਦੇ ਜਵਾਨ ਕੁਲਵੰਤ ਸਿੰਘ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPM ਮੋਦੀ ਦੇ ਕੇਰਲ ਦੌਰੇ ਦੌਰਾਨ ਆਤਮਘਾਤੀ ਹਮਲੇ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀOn PunjabApril 22, 2023 by On PunjabApril 22, 20230492 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੌਰੇ ਤੋਂ ਪਹਿਲਾਂ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਤੋਂ ਬਾਅਦ ਪੂਰੇ ਕੇਰਲ ਨੂੰ ਹਾਈ ਅਲਰਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsEid Ul Fitr 2023: PM ਮੋਦੀ, ਰਾਸ਼ਟਰਪਤੀ ਮੁਰਮੂ ਤੇ CM ਭਗਵੰਤ ਮਾਨ ਨੇ ਦਿੱਤੀ ਈਦ ‘ਤੇ ਵਧਾਈOn PunjabApril 22, 2023 by On PunjabApril 22, 202307981 ਨਵੀਂ ਦਿੱਲੀ- ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਸ਼ੁੱਕਰਵਾਰ ਸ਼ਾਮ ਨੂੰ ਈਦ-ਉਲ-ਫਿਤਰ ਦਾ ਚੰਦ ਨਜ਼ਰ ਆ ਗਿਆ ਅਤੇ ਅੱਜ ਦੇਸ਼ ਭਰ ‘ਚ ਈਦ ਧੂਮਧਾਮ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਟੀ-ਸੈੱਲਜ਼ ਅਧਾਰਿਤ ਵੈਕਸੀਨ ਲੰਬੇ ਸਮੇਂ ਤਕ ਰਹਿ ਸਕਦੀ ਹੈ ਅਸਰਦਾਰ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਨਾਲ ਤਿਆਰ ਕੀਤੀ ਵੈਕਸੀਨOn PunjabApril 16, 2023 by On PunjabApril 16, 20230485 ਸ਼ੋਧਕਰਤਾਵਾਂ ਨੂੰ ਲੰਬੇ ਸਮੇਂ ਦੇ ਅਸਰ ਵਾਲੀ ਵੈਕਸੀਨ ਤਿਆਰ ਕਰਨ ਦੀ ਦਿਸ਼ਾ ’ਚ ਵੱਡੀ ਸਫਲਤਾ ਮਿਲੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਨਾਲ ਤਿਆਰ ਟੀ-ਸੈੱਲਜ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਪੇਸਐਕਸ ਨੂੰ ਸਟਾਰਸ਼ਿਪ ਰਾਕਟ ਦੀ ਪਰਖ ਉਡਾਣ ਦੀ ਮਿਲੀ ਮਨਜ਼ੂਰੀ, ਕੰਪਨੀ ਨੂੰ ਪੁਲਾੜ ਸਬੰਧੀ ਆਪਣੇ ਟੀਚੇ ਪ੍ਰਾਪਤ ਕਰਨ ’ਚ ਮਿਲੇਗੀ ਮਦਦOn PunjabApril 16, 2023 by On PunjabApril 16, 20230462 ਯੂਐੱਸ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐੱਫਏਏ) ਨੇ ਸ਼ੁੱਕਰਵਾਰ ਨੂੰ ਐਲਨ ਮਸਕ ਦੀ ਕੰਪਨੀ ਸਪੇਸਐਕਸ ਦੇ ਚਿਰਾਂ ਤੋਂ ਉਡੀਕੇ ਜਾ ਰਹੇ ਸਟਾਰਸ਼ਿਪ ਰਾਕਟ ਦੀ ਪ੍ਰੀਖਣ ਉਡਾਣ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੂਡਾਨ ‘ਚ ਫੌਜ ਤੇ ਸਰਕਾਰੀ ਨੀਮ ਫੌਜੀ ਬਲਾਂ ਵਿਚਾਲੇ ਝੜਪ, 56 ਲੋਕਾਂ ਦੀ ਮੌਤ; 595 ਜ਼ਖਮੀOn PunjabApril 16, 2023 by On PunjabApril 16, 20230432 ਸੂਡਾਨ ਵਿੱਚ ਹੋਈਆਂ ਝੜਪਾਂ ਵਿੱਚ ਕੁੱਲ 56 ਨਾਗਰਿਕ ਮਾਰੇ ਗਏ ਅਤੇ 595 ਹੋਰ ਜ਼ਖ਼ਮੀ ਹੋ ਗਏ। ਸੁਡਾਨ ਦੀ ਡਾਕਟਰਾਂ ਦੀ ਕੇਂਦਰੀ ਕਮੇਟੀ ਨੇ ਐਤਵਾਰ ਨੂੰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਦੇਸ਼ ’ਚ ਬੀਤੇ 24 ਘੰਟੇ ’ਚ ਮਿਲੇ 10753 ਨਵੇਂ ਮਾਮਲੇ, ਕੋਰੋਨਾ ਦੇ ਸਰਗਰਮ ਮਾਮਲੇ 54 ਹਜ਼ਾਰ ਨੇੜੇ ਪੁੱਜੇ, 27 ਦੀ ਮੌਤOn PunjabApril 16, 2023 by On PunjabApril 16, 20230450 ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 10,753 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਸਰਗਰਮ ਮਾਮਲਿਆਂ ਦੀ ਗਿਣਤੀ...