ਕਾਂਗਰਸੀ ਆਗੂ ਕਾਕਾ ਬਰਾੜ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ; ਕਿਹਾ- ਸੂਬਾ ਪ੍ਰਧਾਨ ਰਾਜਾ ਵੜਿੰਗ ਤੋਂ ਦੁਖੀ ਹੋ ਕੇ ਲਿਆ ਫ਼ੈਸਲਾ
ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ...

