ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsItaly ਨੇ ChatGPT ‘ਤੇ ਲਗਾਈ ਪਾਬੰਦੀ, ਡਾਟਾ ਪ੍ਰਾਈਵੇਸੀ ਨਾਲ ਜੁੜੇ ਮੁੱਦੇ ‘ਤੇ ਹੋਵੇਗੀ ਜਾਂਚOn PunjabApril 1, 2023 by On PunjabApril 1, 20230491 ਇਤਾਲਵੀ ਅਧਿਕਾਰੀਆਂ ਨੇ ਦੇਸ਼ ਵਿੱਚ ਚੈਟਬੋਟ ਚੈਟਜੀਪੀਟੀ ਨੂੰ ਤੁਰੰਤ ਪ੍ਰਭਾਵ ਨਾਲ ਬਲੌਕ ਕਰ ਦਿੱਤਾ ਹੈ। ਇਸ ਨਾਲ ਇਟਲੀ ਐਡਵਾਂਸਡ ਆਰਟੀਫਿਸ਼ੀਅਲ ਇੰਟੈਲੀਜੈਂਸ ਸਾਫਟਵੇਅਰ ਨੂੰ ਬਲਾਕ ਕਰਨ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsApple Juice : ਰੋਜ਼ਾਨਾ ਸੇਬ ਦਾ ਰਸ ਪੀਣ ਨਾਲ ਮਿਲਣਗੇ ਇਹ ਫਾਇਦੇ, ਪਰ ਨਾਲ ਹੀ ਵਰਤੋ ਇਹ ਸਾਵਧਾਨੀਆਂOn PunjabApril 1, 2023 by On PunjabApril 1, 20230585 ਅਸੀਂ ਸਾਰੇ ਬਚਪਨ ਤੋਂ ਹੀ ਸੇਬਾਂ ਬਾਰੇ ਅੰਗਰੇਜ਼ੀ ਵਿਚ ਇਕ ਮਸ਼ਹੂਰ ਕਹਾਵਤ ਸੁਣਦੇ ਆ ਰਹੇ ਹਾਂ, ‘An apple a day, keeps the doctor away’, ਜਿਸਦਾ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsIron Deficiency Symptoms : ਸਰੀਰ ‘ਚ ਆਇਰਨ ਦੀ ਘਾਟ ਹੋਣ ‘ਤੇ ਆ ਸਕਦੀਆਂ ਹਨ ਇਹ ਦਿੱਕਤਾਂ, ਤੁਰੰਤ ਹੋ ਜਾਓ ਸਾਵਧਾਨOn PunjabApril 1, 2023 by On PunjabApril 1, 20230699 ਆਇਰਨ ਸਾਡੇ ਸਰੀਰ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਹ ਹੀਮੋਗਲੋਬਿਨ ਬਣਾਉਣ ਵਿਚ ਮਦਦ ਕਰਦਾ ਹੈ। ਹੀਮੋਗਲੋਬਿਨ ਉਹ ਪ੍ਰੋਟੀਨ ਹੈ ਜੋ ਸਾਡੇ ਫੇਫੜਿਆਂ ਤੋਂ ਸਾਡੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਸੂਬਿਆਂ ਨੂੰ ਸੌਂਪਿਆ ਗਿਆ ਅਪਰਾਧ ਰੋਕਣ ਦਾ ਕੰਮ’, SC ਨੇ ਕਿਹਾ- ਕਾਨੂੰਨੀ ਅਧਿਕਾਰਾਂ ਤੋਂ ਬਿਨਾਂ ਨਹੀਂ ਹੋਣੀ ਚਾਹੀਦੀ ਕਿਸੇ ਨੂੰ ਕੈਦ ਦੀ ਸਜ਼ਾOn PunjabApril 1, 2023 by On PunjabApril 1, 20230678 ਕਾਨੂੰਨੀ ਅਧਿਕਾਰ ਤੋਂ ਬਿਨਾਂ ਕਿਸੇ ਨੂੰ ਵੀ ਕੈਦ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਇਹ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਦਾ ਇਹ ਨਿਰੀਖਣ ਉਦੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ‘ਚ ਆਸਾਨੀ ਨਾਲ ਨੌਕਰੀ ਲੈ ਸਕਣਗੇ ਪਿੰਡਾਂ ਤੇ ਕਸਬਿਆਂ ਦੇ ਨੌਜਵਾਨ, ਸਰਕਾਰ ਦੇਸ਼ ‘ਚ ਸਥਾਪਿਤ ਕਰੇਗੀ 30 ਸਕਿੱਲ ਇੰਡੀਆ ਇੰਟਰਨੈਸ਼ਨਲ ਸੈਂਟਰOn PunjabApril 1, 2023 by On PunjabApril 1, 20230757 ਬਹੁਤ ਸਾਰੇ ਦੇਸ਼ਾਂ ਵਿੱਚ ਮਨੁੱਖੀ ਕਿਰਤ ਦੀ ਲੋੜ ਵਧ ਰਹੀ ਹੈ ਅਤੇ ਪਿੰਡਾਂ ਅਤੇ ਕਸਬਿਆਂ ਦੇ ਨੌਜਵਾਨ ਵੀ ਇੱਕ ਜਾਂ ਦੂਜੇ ਸਾਧਨਾਂ ਰਾਹੀਂ ਰੁਜ਼ਗਾਰ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਰਜ਼ੀ, ਸਿੱਖਿਆ ਮੰਤਰੀ ਨੇ ਸ਼ਿਕਾਇਤ ਦਰਜ ਕਰਵਾਉਣ ਲਈ ਜਾਰੀ ਕੀਤੀ ਈ-ਮੇਲOn PunjabApril 1, 2023 by On PunjabApril 1, 20230725 ਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ‘ਚ ਜਾਤ ਆਧਾਰਤ ਟਿੱਪਣੀ ਕਰਨ ਵਾਲੇ ਦੋ ਪੰਜਾਬੀਆਂ ਨੂੰ ਭਾਰੀ ਜੁਰਮਾਨਾOn PunjabMarch 29, 2023 by On PunjabMarch 29, 20230513 ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਮਨੁੱਖੀ ਅਧਿਕਾਰ ਟ੍ਰਿਬਿਊਨਲ ਨੇ ਭਾਰਤੀ ਮੂਲ ਦੇ ਉਨ੍ਹਾਂ ਦੋ ਵਿਅਕਤੀਆਂ ਨੂੰ 10 ਹਜ਼ਾਰ ਡਾਲਰ (ਛੇ ਲੱਖ ਭਾਰਤੀ ਰੁਪਏ ਤੋਂ ਵੱਧ)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ’ਚ ਐੱਚ-1ਬੀ ਵੀਜ਼ੇ ਲਈ ਸਾਲਾਨਾ ਹੱਦ ਪੂਰੀ, ਭਾਰਤੀਆਂ ਸਣੇ 65 ਹਜ਼ਾਰ ਅਜਿਹੇ ਵੀਜ਼ੇ ਹਰ ਸਾਲ ਵਿਦੇਸ਼ੀਆਂ ਨੂੰ ਕੀਤੇ ਜਾਂਦੇ ਹਨ ਜਾਰੀOn PunjabMarch 29, 2023 by On PunjabMarch 29, 20230596 ਅਮਰੀਕਾ ਨੇ ਐੱਚ-1ਬੀ ਵੀਜ਼ੇ ਨੂੰ ਲੈ ਕੇ ਕਿਹਾ ਹੈ ਕਿ ਉਸ ਨੇ ਵਿੱਤੀ ਵਰ੍ਹੇ 2024 ਲਈ ਕਾਂਗਰਸ ਵੱਲੋਂ ਨਿਰਧਾਰਤ ਵੀਜ਼ਾ ਹੱਦ 65 ਹਜ਼ਾਰ ਨੂੰ ਪੂਰਾ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsAsthma & Workout : ਕੀ ਦਮੇ ਦੇ ਮਰੀਜ਼ਾਂ ਨੂੰ ਐਕਸਰਸਾਈਜ਼ ਕਰਨੀ ਚਾਹੀਦੀ ਹੈ ?On PunjabMarch 29, 2023 by On PunjabMarch 29, 20230668 ਦਮਾ ਇਕ ਆਮ ਸਾਹ ਨਾ ਜੁੜੀ ਸਥਿਤੀ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਅਸਥਮਾ ਦੇ ਮਰੀਜ਼ ਅਕਸਰ ਹਮਲੇ ਦੇ ਡਰੋਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਦੇਸ਼ ‘ਚ ਫਿਰ ਵਧੀ ਕੋਵਿਡ ਦੀ ਰਫ਼ਤਾਰ, 24 ਘੰਟਿਆਂ ‘ਚ 2151 ਨਵੇਂ ਮਾਮਲੇ; ਪੰਜ ਮਹੀਨਿਆਂ ਵਿਚ ਸਭ ਤੋਂ ਵੱਧ ਕੇਸOn PunjabMarch 29, 2023 by On PunjabMarch 29, 20230570 ਦੇਸ਼ ਭਰ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਸੰਕ੍ਰਮਣ ਨੇ ਜ਼ੋਰ ਫੜ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ...