ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsPakistan economic crisis: ਪਾਕਿਸਤਾਨ ਦੇ ਹਾਲਾਤ ਦੇਖਦਿਆਂ ਹੌਂਡਾ ਨੇ ਲਿਆ ਇਹ ਵੱਡਾ ਫ਼ੈਸਲਾOn PunjabMarch 27, 2023 by On PunjabMarch 27, 20230453 ਇਸ ਸਮੇਂ ਪਾਕਿਸਤਾਨ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਟੋ ਸੈਕਟਰ ’ਤੇ ਵੀ ਪੈ ਰਿਹਾ ਹੈ। ਹੌਂਡਾ ਐਟਲਸ ਕਾਰਸ ਨੇ ਪਾਕਿਸਤਾਨ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsHealth Tips: ਪੰਜ ਤੱਤਾਂ ਦਾ ਸੰਤੁਲਨ ਸਰੀਰ ਨੂੰ ਰੱਖ ਸਕਦਾ ਹੈ ਸਿਹਤਮੰਦ, ਕਰੋ ਇਹ ਉਪਾਅOn PunjabMarch 27, 2023 by On PunjabMarch 27, 202301303 ਕਰ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਤੁਹਾਨੂੰ ਵਿਗਿਆਨ ਨੂੰ ਵੀ ਜਾਣਨਾ ਹੋਵੇਗਾ। ਸਾਡਾ ਸਰੀਰ ਪੰਜ ਤੱਤਾਂ ਦਾ ਬਣਿਆ ਹੈ ਅਤੇ ਪੰਜ ਤੱਤਾਂ ਦਾ ਸੰਤੁਲਨ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰਨ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ, ਜਲਦ 10 ਕੌਮਾਂਤਰੀ ਤੇ 11 ਕੌਮੀ ਉਡਾਨਾਂ ਹੋਣਗੀਆਂ ਸ਼ੁਰੂOn PunjabMarch 27, 2023 by On PunjabMarch 27, 20230536 ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰਨ ਵਾਲੇ ਅੰਤਰਰਾਸ਼ਟਰੀ ਤੇ ਘਰੇਲੂ ਯਾਤਰੀਆਂ ਲਈ ਚੰਗੀ ਖ਼ਬਰ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਦਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ, NSA ਲਾਉਣ ਤੋਂ ਬਾਅਦ ਭੇਜਿਆ ਡਿਬਰੂਗੜ੍ਹ ਜੇਲ੍ਹ; ਪੱਟੀ ਦੇ ਇਸ ਪਿੰਡ ਦਾ ਹੈ ਵਸਨੀਕOn PunjabMarch 27, 2023 by On PunjabMarch 27, 20230401 ਪੰਜਾਬ ਪੁਲਿਸ ਦੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਜਾਰੀ ਹੈ। ਸੋਮਵਾਰ ਨੂੰ ਪੁਲਿਸ ਨੇ ਅੰਮ੍ਰਿਤਪਾਲ ਦੇ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਜੋ ਪੱਟੀ ਦੇ ਪਿੰਡ ਜੌੜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsHong Kong : ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਹਾਂਗਕਾਂਗ ਦੇ ਲੋਕਾਂ ਨੇ ਪਹਿਲੀ ਵਾਰ ਕੀਤਾ ਵਿਰੋਧ ਪ੍ਰਦਰਸ਼ਨOn PunjabMarch 26, 2023March 26, 2023 by On PunjabMarch 26, 2023March 26, 20230488 ਹਾਂਗਕਾਂਗ ਦੇ ਲੋਕਾਂ ਨੇ ਐਤਵਾਰ ਨੂੰ ਸਖ਼ਤ ਨਿਯਮਾਂ ਦੇ ਵਿਚਕਾਰ ਸਰਕਾਰ ਦੇ ਖ਼ਿਲਾਫ਼ ਆਪਣਾ ਪਹਿਲਾ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਕੂੜਾ-ਪ੍ਰੋਸੈਸਿੰਗ ਸੁਵਿਧਾਵਾਂ ਦੇ ਪ੍ਰਸਤਾਵਿਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇੰਗਲੈਂਡ ਤੇ ਵੇਲਜ਼ ‘ਚ ਦੂਜੇ ਧਰਮਾਂ ਨਾਲੋਂ ਸਿਹਤਮੰਦ ਅਤੇ ਫਿੱਟ ਹਨ ਹਿੰਦੂ, ਮਰਦਮਸ਼ੁਮਾਰੀ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾOn PunjabMarch 26, 2023 by On PunjabMarch 26, 20230414 ਇੰਗਲੈਂਡ ਅਤੇ ਵੇਲਜ਼ ਦੇ ਸਾਰੇ ਧਾਰਮਿਕ ਸਮੂਹਾਂ ਵਿੱਚੋਂ ਹਿੰਦੂ ਸਭ ਤੋਂ ਸਿਹਤਮੰਦ ਅਤੇ ਫਿੱਟ ਹਨ। ਇਨ੍ਹਾਂ ਵਿਚ ਅਪੰਗਤਾ ਦਾ ਪ੍ਰਚਲਨ ਵੀ ਸਭ ਤੋਂ ਘੱਟ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਹਿੰਸਕ ਘਟਨਾਵਾਂ ‘ਤੇ ਮੰਗਿਆ ਸਪੱਸ਼ਟੀਕਰਨOn PunjabMarch 26, 2023 by On PunjabMarch 26, 20230460 ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ। ਵਿਦੇਸ਼ ਮੰਤਰਾਲੇ ਨੇ ਆਪਣੇ ਟਵੀਟ ‘ਚ ਲਿਖਿਆ ਕਿ ਇਸ ਹਫਤੇ ਕੈਨੇਡਾ ‘ਚ ਸਾਡੇ ਡਿਪਲੋਮੈਟਿਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsG-20 ਦੀ ਮੇਜ਼ਬਾਨੀ ਕਰੇਗਾ ਵਿਸ਼ਾਖਾਪਟਨਮ , ਸੁੰਦਰੀਕਰਨ ‘ਤੇ ਖਰਚੇ ਜਾਣਗੇ 157 ਕਰੋੜ ਰੁਪਏOn PunjabMarch 26, 2023 by On PunjabMarch 26, 20230423 ਵਿਸ਼ਾਖਾਪਟਨਮ ਆਮ ਤੌਰ ‘ਤੇ ਵਿਜ਼ਾਗ ਵਜੋਂ ਜਾਣਿਆ ਜਾਂਦਾ ਹੈ, 28 ਮਾਰਚ ਤੋਂ G20 ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਵਿਸ਼ਾਖਾਪਟਨਮ ‘ਚ ਜੀ-20 ਸੰਮੇਲਨ ਦੀਆਂ ਤਿਆਰੀਆਂ ‘ਤੇ 157...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਦਾ ਵੱਡਾ ਐਲਾਨ, ਪੀੜਤ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਮਿਲੇਗਾ ਫ਼ਸਲ ਖਰਾਬੇ ਦਾ ਮੁਆਵਜ਼ਾOn PunjabMarch 26, 2023 by On PunjabMarch 26, 20230448 ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਜਲਦ ਸਪੈਸ਼ਲ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸਦੇ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਦੇ ਮਾਮਲੇ ‘ਚ ਨਜ਼ਰਬੰਦ ਕੀਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਨੂੰ ਪੁਲਿਸ ਨੇ ਕੀਤਾ ਰਿਹਾਅOn PunjabMarch 26, 2023 by On PunjabMarch 26, 20230510 ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਅਤੇ ਹੋਰ ਰਾਜਾਂ ਤੋਂ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ...