ਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ ‘ਤੇ ਸਲਮਾਨ ਖਾਨ, ਕਿਹਾ- ‘ਮਾਫੀ ਮੰਗੇ ਨਹੀਂ ਤਾਂ ਦੇਵਾਂਗੇ ਠੋਸ ਜਵਾਬ’On PunjabMarch 15, 2023 by On PunjabMarch 15, 20230501 ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ‘ਏਬੀਪੀ ਨਿਊਜ਼’ ਦੀ ਵਿਸ਼ੇਸ਼ ਇੰਟਰਵਿਊ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਜੀ20 ਸੰਮੇਲਨ ਸ਼ੁਰੂ, 28 ਮੁਲਕਾਂ ਦੇ 55 ਡੈਲੀਗੇਟ ਲੈ ਰਹੇ ਹਿੱਸਾOn PunjabMarch 15, 2023 by On PunjabMarch 15, 20230311 ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਵਿੱਚ ਅੱਜ ਜੀ20 ਸੰਮੇਲਨ ਸ਼ੁਰੂ ਹੋ ਰਿਹਾ ਹੈ। ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਪਗ 55 ਡੈਲੀਗੇਟ ਸ਼ਾਮਲ...
English Newsਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/PoliticsTHIS SUNDAY!… THIS SUNDAY, MAR.19 (12-6PM) DulhanExpo: South Asian Wedding Planning EventsOn PunjabMarch 14, 2023March 14, 2023 by On PunjabMarch 14, 2023March 14, 20230589 @ Hilton Philadelphia at Penn’s Landing: 201 S Christopher Columbus BIvd, Philadelphia, PA 19108 “A Tristate DulhanExpo in South Jersey/Philly Area” Free Admission/Parking/FoodTasting/Henna/Photos Booths 732.754.1894...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ-ਯੂਕੇ ਦੀ ਡਰੈਗਨ ਨੂੰ ਰੋਕਣ ਦੀ ਤਿਆਰੀ, ਆਸਟ੍ਰੇਲੀਆ ਨੂੰ ਦੇ ਰਹੇ ਹਨ ਖਤਰਨਾਕ ਹਥਿਆਰOn PunjabMarch 13, 2023 by On PunjabMarch 13, 20230554 ਅਮਰੀਕਾ ਤੇ ਬ੍ਰਿਟੇਨ ਮਿਲ ਕੇ ਚੀਨ ਨੂੰ ਰੋਕਣ ਦੀ ਤਿਆਰੀ ਕਰ ਰਹੇ ਹਨ। ਜਿਸ ਲਈ ਦੋਵੇਂ ਦੇਸ਼ ਆਸਟ੍ਰੇਲੀਆ ਨੂੰ ਖਤਰਨਾਕ ਹਥਿਆਰ ਦੇ ਰਹੇ ਹਨ। ਅਮਰੀਕੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਲੰਡਨ ‘ਚ ਭਾਰਤ ਦੇ ਲੋਕਤੰਤਰ ‘ਤੇ ਚੁੱਕੇ ਗਏ ਸਵਾਲ’, PM ਮੋਦੀ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾOn PunjabMarch 13, 2023 by On PunjabMarch 13, 20230380 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ (12 ਮਾਰਚ) ਨੂੰ ਕਰਨਾਟਕ ਦੇ ਹੁਬਲੀ-ਧਾਰਵਾੜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਅਨੇਕਾ ਸਰੀਰਕ ਬਿਮਾਰੀਆਂ ਦਾ ਨਾਸ ਕਰਦਾ ਸ਼ਿਲਾਜੀਤ, ਜਾਣੋ ਹਿਮਾਲਿਆ ‘ਚੋਂ ਮਿਲਣ ਵਾਲੇ ਇਸ ਕਾਲੇ ਪਦਾਰਥ ਦੇ ਫਾਇਦੇOn PunjabMarch 13, 2023 by On PunjabMarch 13, 20230558 ਸ਼ਿਲਾਜੀਤ ਹਿਮਾਲਿਆ ਪਰਬਤਾਂ ਦੇ ਖੇਤਰ ਵਿੱਚ ਪਾਇਆ ਜਾਣ ਵਾਲਾ ਇੱਕ ਕਾਲਾ ਪਦਾਰਥ ਹੁੰਦਾ ਹੈ। ਇਸ ਵਿੱਚ ਦਵਾ ਦੇ ਗੁਣ ਹੁੰਦੇ ਹਨ ਤੇ ਇਹ ਆਮ ਰੁੱਖਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਆਸਕਰ 2023 ਦੇ ਜੇਤੂਆਂ ਦਾ ਐਲਾਨ, ਜਾਣੋ ਕਿਸ ਨੇ ਜਿੱਤਿਆ ਕਿਹੜਾ ਐਵਾਰਡOn PunjabMarch 13, 2023 by On PunjabMarch 13, 20230450 ਸਭ ਤੋਂ ਵੱਡੇ ਮਨੋਰੰਜਨ ਪੁਰਸਕਾਰ ਮੰਨੇ ਜਾਣ ਵਾਲੇ ਆਸਕਰ Award ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਅਮਰੀਕਾ ਦੇ ਲਾਸ ਏਂਜਲਸ ਆਸਕਰ 2023 ਦਾ ਆਯੋਜਨ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਬਹੁਤੇ ਲੋਕ ਨਹੀਂ ਜਾਣਦੇ ਬੀਅਰ ਪੀਣ ਦੇ ਫਾਇਦੇ, ਖੋਜੀਆਂ ਨੇ ਕੀਤੇ ਵੱਡੇ ਖੁਲਾਸੇOn PunjabMarch 13, 2023March 13, 2023 by On PunjabMarch 13, 2023March 13, 20230372 ਸ਼ਰਾਬ ਸਿਹਤ ਲਈ ਹਾਨੀਕਾਰਕ ਹੈ। ਇਹ ਸ਼ਰਾਬ ਦੀਆਂ ਬੋਤਲਾਂ ਤੇ ਕੰਟੇਨਰਾਂ ਉੱਪਰ ਲਿਖਿਆ ਹੁੰਦਾ ਹੈ। ਇਸ ਦੇ ਬਾਵਜੂਦ ਦੁਨੀਆ ਭਰ ਵਿੱਚ ਸਦੀਆਂ ਤੋਂ ਲੋਕ ਸ਼ਰਾਬ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿਲੀਕਾਨ ਵੈਲੀ ਬੈਂਕ ਨੂੰ ਰਾਹਤ ਪੈਕੇਜ ਦੇਣ ਤੋਂ ਅਮਰੀਕੀ ਸਰਕਾਰ ਨੇ ਕੀਤਾ ਇਨਕਾਰ, ਬੈਂਕ ਡੁੱਬਣ ਦੇ ਡਰ ‘ਚ ਨਿਵੇਸ਼ਕ, ਜਾਣੋ ਕਿਵੇਂ ਆਇਆ ਸੰਕਟOn PunjabMarch 13, 2023 by On PunjabMarch 13, 20230338 Silicon Valley Bank Latest Update: ਸਿਲੀਕਾਨ ਵੈਲੀ ਬੈਂਕ ਸੰਕਟ ਨੂੰ ਖਤਮ ਕਰਨ ਲਈ ਅਮਰੀਕੀ ਸਰਕਾਰ ਨੂੰ ਕੀਤੀ ਗਈ ਅਪੀਲ ਬੇਕਾਰ ਰਹੀ। ਅਮਰੀਕੀ ਸਰਕਾਰ ਨੇ ਸਿਲੀਕਾਨ ਵੈਲੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸੋਚ-ਸਮਝ ਕੀ ਖਾਓ ਨਮਕ! ਲੋੜ ਨਾਲੋਂ ਵੱਧ ਸੇਵਨ ਨਾਲ ਘਟਦੀ ਇਨਸਾਨ ਦੀ ਉਮਰOn PunjabMarch 13, 2023 by On PunjabMarch 13, 20230482 ਨਮਕ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਹ ਬਹੁਤ ਸਾਰੀਆਂ ਸਰੀਰਕ ਪ੍ਰਕ੍ਰਿਆਵਾਂ ਲਈ ਲੋੜੀਂਦਾ ਹੈ ਪਰ ਵੱਧ ਮਾਤਰਾ ਵਿੱਚ ਸਵੇਨ ਨਾਲ ਇਹ ਖਤਰਨਾਕ ਸਾਬਤ...