ਰਾਜਾ ਵੜਿੰਗ ਦੇ ਗੜ੍ਹ ‘ਚ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਖੁੱਲ੍ਹੀ ਚੁਣੌਤੀ, ਪਹਿਲਾਂ ਆਪਣੇ ਇਲਾਕੇ ‘ਚ ਚਿੱਟਾ ਵਿਕਣਾ ਬੰਦ ਕਰਾਓ, ਫਿਰ ਮੇਰੀ ਗ੍ਰਿਫਤਾਰੀ ਦੀ ਗੱਲ ਕਰਿਓ
ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗੜ੍ਹ ਵਿੱਚ ਜਾ ਕੇ ਉਨ੍ਹਾਂ ਨੂੰ...

