63.63 F
New York, US
March 27, 2026
PreetNama

Category : ਖਬਰਾਂ/News

ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਬ੍ਰਿਟੇਨ ਦੀ ਔਰਤ ਨੂੰ ਘਰ ਦੇ ਫਰਸ਼ ਹੇਠਾਂ ਮਿਲਿਆ ਇੰਨਾ ਪੁਰਾਣਾ ਚਾਕਲੇਟ ਦਾ ਰੈਪਰ ਜਾਣ ਕੇ ਹੋ ਜਾਓਗੇ ਹੈਰਾਨ

On Punjab
ਕਈ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਜਿਨ੍ਹਾਂ ਲੋਕਾਂ ਦੇ ਘਰ ਕਾਫੀ ਪੁਰਾਣੇ ਹੁੰਦੇ ਹਨ ਉਨ੍ਹਾਂ ਦੇ ਘਰਾਂ ਵਿੱਚ ਕਾਫੀ ਪੁਰਾਣੀਆਂ ਚੀਜ਼ਾਂ ਮਿਲ ਜਾਂਦੀਆਂ ਹਨ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਦਿਨ ‘ਚ ਸਿਰਫ਼ 3 ਘੰਟੇ ਕੰਮ ਕਰ ਕੇ 82 ਲੱਖ ਰੁਪਏ ਸਾਲਾਨਾ ਕਮਾ ਰਹੀ ਇਹ ਔਰਤ, ਜਾਣੋ ਕਿਵੇਂ

On Punjab
ਜੇ ਤੁਹਾਨੂੰ ਪਤਾ ਲੱਗੇ ਕਿ ਇੱਕ ਚੰਗੀ ਭਲੀ ਕਾਰਪੋਰੇਟ ਨੌਕਰੀ ਛੱਡ ਕੇ ਇੱਕ ਔਰਤ ਨੇ ਲੋਕਾਂ ਦੀ ਸਾਫ ਸਫਾਈ ਦਾ ਕੰਮ ਸ਼ੁਰੂ ਕੀਤਾ ਤੇ ਉਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਵਿਜੀਲੈਂਸ ਬਿਊਰੋ ਨੇ ASI ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

On Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪਿਤਾ ਨਾਲ ਵਿਆਹ ਤੋਂ ਬਾਅਦ ਹੋਈ ਗਰਭਵਤੀ, 2 ਬੱਚਿਆਂ ਨੂੰ ਦਿੱਤਾ ਜਨਮ, ਮਾਂ ਨੂੰ ਧੋਖਾ ਦੇ ਕੇ ਕਿਹਾ- ਸਭ ਤੋਂ ਵਧੀਆ ਫੈਸਲਾ!

On Punjab
‘ਕਿੰਨੇ ਅਜੀਬ ਹੁੰਦੇ ਹਨ ਰਿਸ਼ਤੇ’, ਇਹ ਗੱਲਾਂ ਉਦੋਂ ਯਾਦ ਆਉਂਦੀਆਂ ਹਨ ਜਦੋਂ ਲੋਕ ਰਿਸ਼ਤਿਆਂ ਨੂੰ ਇਸ ਤਰ੍ਹਾਂ ਉਲਝਾ ਦਿੰਦੇ ਹਨ ਕਿ ਮਨ ਵੀ ਚਕਨਾਚੂਰ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

‘ਆਪ’ ਵਲੰਟੀਅਰਾਂ ਵੱਲੋਂ ਨਸ਼ਿਆਂ ਖਿਲਾਫ਼ ਮਾਰਚ , ਬੀਬੀ ਮਾਣੂੰਕੇ ਬੋਲੀ – ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ, ਪੰਜਾਬ ‘ਚ ਨਸ਼ਾ ਰਹਿਣ ਨਹੀਂ ਦੇਣਾ

On Punjab
ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਬੂਥ ਵਲੰਟੀਅਰਾਂ ਨੇ ਇਕੱਠੇ ਹੋ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਰਹਿਨੁਮਾਈ ਹੇਠ ਖਾਲਸੇ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ ਨਿਊਜ਼ੀਲੈਂਡ ਦੀ ਕੰਬੀ ਧਰਤੀ, 6.9 ਮਾਪੀ ਗਈ ਤੀਬਰਤਾ

On Punjab
ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਤੋਂ ਬਾਅਦ ਕਈ ਹੋਰ ਦੇਸ਼ਾਂ ਵਿੱਚ ਵੀ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਨਿਊਜ਼ੀਲੈਂਡ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੂੰ 10 ਸਾਲ ਦੀ ਸਜ਼ਾ, ਕਾਂਡ ਬਾਰੇ ਜਾਣ ਕੇ ਹੋ ਜਾਵੋਗੇ ਹੈਰਾਨ!

On Punjab
ਮਿੰਸਕ: ਬੇਲਾਰੂਸ ਦੀ ਇੱਕ ਅਦਾਲਤ ਨੇ ਸਾਲ 2022 ਲਈ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਮਨੁੱਖੀ ਅਧਿਕਾਰ ਕਾਰਕੁਨ ਐਲੇਸ ਬਿਆਲੀਆਤਸਕੀ (Ales Bialiatski)  ਨੂੰ 10 ਸਾਲ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਜੇ ਕੋਈ ਗਲਤ ਸਾਬਤ ਕਰਦੈ ਤਾਂ ਝੁਕਣ ਲਈ ਤਿਆਰ ਹਾਂ- ਅੰਮ੍ਰਿਤਪਾਲ ਸਿੰਘ

On Punjab
ਵਾਰਿਸ ਪੰਜਾਬ ਦੇ ਮੁਖੀ ਅਮ੍ਰਿਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, NIA ਦੀ ਬਿਨਾਂ ਮਨਜੂਰੀ ਨਹੀਂ ਜਾ ਸਕਣਗੇ ਵਿਦੇਸ਼

On Punjab
ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਆਸਟ੍ਰੇਲੀਆ ‘ਚ ਹਿੰਦੂ ਮੰਦਰ ‘ਤੇ ਫਿਰ ਹਮਲਾ, ਖਾਲਿਸਤਾਨ ਸਮਰਥਕਾਂ ਨੇ ਕੀਤੀ ਭੰਨਤੋੜ, ਲਿਖੇ ਦੇਸ਼ ਵਿਰੋਧੀ ਨਾਅਰੇ

On Punjab
ਆਸਟ੍ਰੇਲੀਆ ‘ਚ ਹਿੰਦੂ ਮੰਦਰਾਂ ‘ਤੇ ਹਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਅਜਿਹੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਇਸੇ ਕੜੀ ਵਿੱਚ...