ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੇ ਕੋਈ ਗਲਤ ਸਾਬਤ ਕਰਦੈ ਤਾਂ ਝੁਕਣ ਲਈ ਤਿਆਰ ਹਾਂ- ਅੰਮ੍ਰਿਤਪਾਲ ਸਿੰਘOn PunjabMarch 4, 2023 by On PunjabMarch 4, 20230406 ਵਾਰਿਸ ਪੰਜਾਬ ਦੇ ਮੁਖੀ ਅਮ੍ਰਿਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, NIA ਦੀ ਬਿਨਾਂ ਮਨਜੂਰੀ ਨਹੀਂ ਜਾ ਸਕਣਗੇ ਵਿਦੇਸ਼On PunjabMarch 4, 2023 by On PunjabMarch 4, 20230518 ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਸਟ੍ਰੇਲੀਆ ‘ਚ ਹਿੰਦੂ ਮੰਦਰ ‘ਤੇ ਫਿਰ ਹਮਲਾ, ਖਾਲਿਸਤਾਨ ਸਮਰਥਕਾਂ ਨੇ ਕੀਤੀ ਭੰਨਤੋੜ, ਲਿਖੇ ਦੇਸ਼ ਵਿਰੋਧੀ ਨਾਅਰੇOn PunjabMarch 4, 2023 by On PunjabMarch 4, 20230328 ਆਸਟ੍ਰੇਲੀਆ ‘ਚ ਹਿੰਦੂ ਮੰਦਰਾਂ ‘ਤੇ ਹਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਅਜਿਹੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਇਸੇ ਕੜੀ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਆਹ ‘ਚ ਕੁੜੀ ਨੂੰ ਮੇਕਅੱਪ ਕਰਵਾਉਣਾ ਪਿਆ ਭਾਰੀ, ICU ‘ਚ ਪਹੁੰਚੀ ਲਾੜੀOn PunjabMarch 4, 2023 by On PunjabMarch 4, 20230364 ਆਪਣੇ ਹੀ ਵਿਆਹ ‘ਚ ਕੁੜੀ ਨੂੰ ਮੇਕਅੱਪ ਕਰਵਾਉਣਾ ਭਾਰੀ ਪੈ ਗਿਆ। ਅਸਲ ‘ਚ ਕਰਨਾਟਕ ਦੇ ਹਸਨ ‘ਚ ਇਕ ਲੜਕੀ ਨੇ ਹੋਰ ਲੜਕੀਆਂ ਵਾਂਗ ਆਪਣੇ ਵਿਆਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮਾਨOn PunjabMarch 4, 2023 by On PunjabMarch 4, 20230408 ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਤਿਮ ਪੜਾਅ ‘ਤੇ ਪਹੁੰਚੀ ਪੰਜਾਬ ਪੁਲਿਸ ਦੀ ਤਫਤੀਸ਼, ਤਸਵੀਰਾਂ ਤੇ ਵੀਡੀਓਜ਼ ਦੀ ਕਰ ਰਹੀ ਜਾਂਚOn PunjabMarch 4, 2023 by On PunjabMarch 4, 20230415 ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਦੀ ਪੁਲਿਸ ਜਾਂਚ ਲਗਭਗ ਅੰਤਿਮ ਪੜਾਅ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਹਮਲੇ ਵਿੱਚ ਸ਼ਾਮਲ 30 ਮੁਲਜ਼ਮਾਂ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੀਂਹ ਨਾਲ ਮਿਲੇਗੀ ਰਾਹਤ ਪਰ ਝੱਖੜ ਦੀ ਪੇਸ਼ਨਗੋਈ ਨਾਲ ਕਿਸਾਨਾਂ ਦੇ ਚਿਹਰੇ ਮੁਰਝਾਏ, ਜਾਣੋ ਤਾਜ਼ਾ ਹਲਾਤOn PunjabMarch 4, 2023 by On PunjabMarch 4, 20230463 ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਹਰ ਦਿਨ ਤੇਜ਼ੀ ਨਾਲ ਵੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ ਗਿਆ ਬਲਾਤਕਾਰੀ ਰਾਮ ਰਹੀਮ, ਵਿਰੋਧ ਦੇ ਬਾਵਜੂਦ ਠਾਠ ਰਿਹੈ ਰਾਮ ਰਹੀਮOn PunjabMarch 4, 2023 by On PunjabMarch 4, 20230315 ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਤੋਂ ਬਾਅਦ ਸ਼ੁੱਕਰਵਾਰ ਨੂੰ ਜੇਲ੍ਹ ਪਰਤ ਆਏ ਹਨ। ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News“ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵੱਲੋਂ ਢਾਏ ਤਸ਼ੱਦਦ ਨੂੰ ਯਾਦ ਕਰਨ ਰਾਹੁਲ ਗਾਂਧੀ-ਢੀਂਡਸਾOn PunjabMarch 4, 2023 by On PunjabMarch 4, 20230416 ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੰਗਵਾਲ ਪਿੰਡ ਦੀ ਪੰਚਾਇਤ ਦਾ ਫਰਮਾਨ, ‘ਜੇ….ਤਾਂ ਮੂੰਹ ਕਾਲ਼ਾ ਕਰਕੇ ਪਿੰਡ ਵਿੱਚ ਘੁਮਾਇਆ ਜਾਵੇਗਾ’On PunjabMarch 4, 2023 by On PunjabMarch 4, 20230463 ਸੰਗਰੂਰ ਦੇ ਪਿੰਡ ਮੰਗਵਾਲ ਦੀ ਪੰਚਾਇਤ ਦਾ ਇੱਕ ਫਰਮਾਨ ਸਾਹਮਣੇ ਆਇਆ ਹੈ। ਇਸ ਵਿੱਚ ਪਿੰਡ ਦੀ ਪੰਚਾਇਤ ਨੇ ਕਿਸਾਨ ਜਥੇਬੰਦੀਆਂ ਪਿੰਡ ਦੇ ਸਪੋਰਟਸ ਕਲੱਬ ਨੂੰ...