ਖਬਰਾਂ/Newsਖਾਸ-ਖਬਰਾਂ/Important Newsਪਾਕਿਸਤਾਨ ਨੇ IMF ਦੀ ਮੰਨੀ ਇੱਕ ਹੋਰ ਸ਼ਰਤ, ਜਲਦ ਹੀ ਵਿਆਜ ਦਰਾਂ ‘ਚ ਕਰ ਸਕਦਾ ਹੈ 200 ਬੇਸਿਸ ਪੁਆਇੰਟਸ ਦਾ ਵਾਧਾOn PunjabMarch 1, 2023 by On PunjabMarch 1, 20230284 Pakistan Hikes Interest Rate: ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਕੌਮਾਂਤਰੀ ਮੁਦਰਾ ਫੰਡ ਦੀ ਇੱਕ ਹੋਰ ਸ਼ਰਤ ਮੰਨ ਲਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਪਾਕਿਸਤਾਨ...
ਖਬਰਾਂ/NewsUN ਦੀ ਬੈਠਕ ‘ਚ ਸ਼ਾਮਲ ਹੋਇਆ ਨਿਤਿਆਨੰਦ ਦਾ ਦੇਸ਼ ‘ਕੈਲਾਸਾ’, ਭਾਰਤ ‘ਤੇ ਲਾਏ ਇਹ ਦੋਸ਼On PunjabMarch 1, 2023 by On PunjabMarch 1, 20230290 Nithyananda news: ਬਲਾਤਕਾਰ ਦੇ ਦੋਸ਼ੀ ਅਤੇ ਭਾਰਤ ਤੋਂ ਭਗੌੜਾ ਐਲਾਨੇ ਗਏ ਖੁਦ ਨੂੰ ਰੱਬ ਦਾ ਦਰਜਾ ਦੇਣ ਵਾਲੇ ਨਿਤਿਆਨੰਦ ਦੇ ਦੇਸ਼ ‘ਕੈਲਾਸਾ’ ਨੇ ਸੰਯੁਕਤ ਰਾਸ਼ਟਰ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsTikTok: ਅਮਰੀਕਾ ‘ਚ ਸਰਕਾਰੀ ਉਪਕਰਨਾਂ ਅਤੇ ਕੈਨੇਡਾ ‘ਚ ਸਰਕਾਰੀ ਫੋਨਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀOn PunjabMarch 1, 2023 by On PunjabMarch 1, 20230326 ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ‘ਤੇ ਭੜਕੇ ਬਿੱਟੂ- ਇਹ ਜਵਾਕ ਜਿਨ੍ਹਾਂ ਦੀ ਰੀਸ ਕਰਦੈ, ਉਨ੍ਹਾਂ ਦਾ ਅੱਜ ਤੱਕ ਕਿਸੇ ਨੇ ਭੋਗ ਵੀ ਨਹੀਂ ਪਾਇਆOn PunjabMarch 1, 2023 by On PunjabMarch 1, 20230321 ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਅੰਮ੍ਰਿਤਪਾਲ ਖਿਲਾਫ ਢਿੱਲ ਵਰਤਣ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਦਿੱਤਾ ਅਸਤੀਫਾOn PunjabMarch 1, 2023 by On PunjabMarch 1, 20230371 ਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਉਸ ਸਮੇਂ ਦਿੱਤਾ ਹੈ ਜਦੋਂ ਦਿੱਲੀ ਦੇ ਉਪ ਮੁੱਖ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਵਿਧਾਨ ਸਭਾ ‘ਚ ਸਾਲ 2023-24 ਲਈ ਸਾਲਾਨਾ ਬਜਟ ਅਨੁਮਾਨ ਦੀ ਪੇਸ਼ਕਾਰੀ ਨੂੰ ਪ੍ਰਵਾਨਗੀOn PunjabMarch 1, 2023 by On PunjabMarch 1, 20230328 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੰਜਾਬ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੋਈ ਮਰੇ ਜਾਂ ਜੀਵੇਂ ਸੁਥਰਾ ਘੋਲ ਪਤਾਸੇ ਪੀਵੇ -ਪਰ ਟਰੂਡੋ ਸਰਕਾਰ ਨੂੰ ਕੈਨੇਡਾ ਦੀ ਵਸੋਂ ਵਧਾਉਣ ਅਤੇ ਟੈਕਸ ਨਾਲ ਮਤਲਬ ਹੈOn PunjabFebruary 28, 2023 by On PunjabFebruary 28, 20230484 ਸੁਰਜੀਤ ਸਿੰਘ ਫਲੋਰਾ ਆਬਾਦੀ ਨੂੰ ਵਧਾਉਣ ਲਈ ਕੈਨੇਡਾ ਸਰਕਾਰ ਹਰ ਸਾਲ ਵੱਧ ਤੋਂ ਵੱਧ ਲੋਕਾ ਨੂੰ ਕੈਨੇਡਾ ਦੇ ਵੀਜੇ ਦੇ ਰਹੀ ਹੈ ਕਿਉਂਕਿ ਕੈਨੇਡੀਅਨ ਜਨਮੇ ਲੋਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਕਤਲ, ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀOn PunjabFebruary 28, 2023 by On PunjabFebruary 28, 20230417 ਤਰਨਤਾਰਨ ਦੇ ਸ਼ਹਿਰ ਪੱਟੀ ਦੇ ਨਜ਼ਦੀਕੀ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾOn PunjabFebruary 28, 2023 by On PunjabFebruary 28, 20230473 ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਸ਼ੈੱਟੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਹੈ। ਇਸ ਦੌਰਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬੈਂਕਾਕ ਜਾ ਰਹੇ ਸਪਾਈਸਜੈੱਟ ਦੇ ਜਹਾਜ਼ ਦਾ ਇੰਜਣ ਹੋਇਆ ਖਰਾਬ, ਕੋਲਕਾਤਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗOn PunjabFebruary 28, 2023 by On PunjabFebruary 28, 20230351 ਬੈਂਕਾਕ ਜਾ ਰਹੀ ਸਪਾਈਸ ਜੈੱਟ ਦੀ ਉਡਾਣ ਦਾ ਇੰਜਣ ਬਲੇਡ ਟੁੱਟਿਆ ਹੋਇਆ ਪਾਇਆ ਗਿਆ। ਜਿਸ ਤੋਂ ਬਾਅਦ ਸੋਮਵਾਰ (27 ਫਰਵਰੀ) ਸਵੇਰੇ ਫਲਾਈਟ ਨੇ ਕੋਲਕਾਤਾ ਹਵਾਈ...