ਖਬਰਾਂ/Newsਮਾਨ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਕੇਂਦਰ ਨੇ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾਈOn PunjabFebruary 28, 2023 by On PunjabFebruary 28, 20230384 ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਕੇਂਦਰ ਸਰਕਾਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ। ਦੱਸ ਦਈਏ...
ਖਬਰਾਂ/Newsਬਿਕਰਮ ਮਜੀਠੀਆ ਨੂੰ ਦਿੱਤਾ ‘ਆਪ’ ਬੁਲਾਰਿਆਂ ਨੇ ਮੋੜਵਾਂ ਜਵਾਬ, ਗੈਂਗਸਟਰਾਂ ਬਾਰੇ ਵੀ ਕਹੀ ਵੱਡੀ ਗੱਲOn PunjabFebruary 28, 2023 by On PunjabFebruary 28, 20230297 ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵੱਲੋਂ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰੇ ਨੀਲ ਗਰਗ...
ਖਬਰਾਂ/Newsਹੁਣ ਇੰਡੋਨੇਸ਼ੀਆ ਦੇ ਟੋਬੇਲੇ ਵਿੱਚ ਭੂਚਾਲ, 6.3 ਤੀਬਰਤਾ ਦਾ ਭੂਚਾਲOn PunjabFebruary 25, 2023 by On PunjabFebruary 25, 20230316 ਸੀਰੀਆ-ਤੁਰਕੀ-ਚੀਨ ਤੋਂ ਬਾਅਦ ਹੁਣ ਇੰਡੋਨੇਸ਼ੀਆ ਦੇ ਤੋਬੇਲੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਯੂਰਪੀਅਨ ਮੈਡੀਟੇਰੀਅਨ ਭੂਚਾਲ...
ਖਬਰਾਂ/Newsਜਥੇਦਾਰ ਸ੍ਰੀ ਅਕਾਲ ਤਖ਼ਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਓਟ ਲੈ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਨ : ਹਰਪਾਲ ਚੀਮਾOn PunjabFebruary 25, 2023 by On PunjabFebruary 25, 20230336 ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਖਬਰਾਂ/Newsਅਫਸਾਨਾ ਖਾਨ ਨੇ ਗੁਰਦਾਸ ਮਾਨ ਨਾਲ ਸ਼ੇਅਰ ਕੀਤੀ ਤਸਵੀਰ, ਗਾਇਕ ਨੂੰ ਦਾਦਾ ਬਣਨ ਦੀ ਇੰਜ ਦਿੱਤੀ ਵਧਾਈOn PunjabFebruary 25, 2023February 25, 2023 by On PunjabFebruary 25, 2023February 25, 20230274 ਪੰਜਾਬੀ ਗਾਇਕ ਗੁਰਦਾਸ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਹਨ। ਬੀਤੇ ਦਿਨ ਗਾਇਕ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਨੂੰਹ ਸਿਮਰਨ ਕੌਰ ਮੁੰਡੀ ਨੇ...
ਖਬਰਾਂ/News‘ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ’, ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲOn PunjabFebruary 25, 2023 by On PunjabFebruary 25, 20230415 ਪਾਕਿਸਤਾਨ ਦੇ ਇੱਕ ਮੌਲਾਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਪਾਦਰੀ ਸਿੱਖਾਂ ਦੇ ਗੁਰੂ ਨਾਨਕ ਜੀ ਬਾਰੇ ਗੱਲ ਕਰ...
ਖਬਰਾਂ/Newsਖਾਸ-ਖਬਰਾਂ/Important News2 ਦਿਨਾਂ ਬਾਅਦ ਜਾਗੇ CM ਮਾਨ ! ਕਿਹਾ ਉਹ ‘ਵਾਰਿਸ’ ਅਖਵਾਉਣ ਦੇ ਕਾਬਿਲ ਨਹੀਂ..On PunjabFebruary 25, 2023February 25, 2023 by On PunjabFebruary 25, 2023February 25, 20230419 ਅਜਨਾਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਬਾਅਦ ਟਿੱਪਣੀ ਕੀਤੀ ਹੈ। ਮੁੱਖ ਮੰਤਰੀ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਉੱਤੇ...
ਖਬਰਾਂ/Newsਖਾਸ-ਖਬਰਾਂ/Important Newsਕ੍ਰੱਪਸ਼ਨ ਮਾਮਲੇ ‘ਚ ਚਾਹੇ ਉਨ੍ਹਾਂ ਦਾ ਆਪਣਾ ਹੀ ਕਿਉਂ ਨਾ ਹੋਵੇ ,ਉਸ ‘ਤੇ ਵੀ ਕਾਰਵਾਈ ਕੀਤੀ ਜਾਵੇਗੀ , ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ : ਸੀਐਮ ਭਗਵੰਤ ਮਾਨOn PunjabFebruary 25, 2023February 25, 2023 by On PunjabFebruary 25, 2023February 25, 20230420 ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪਤਰੇਵਾਲਾ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਨ ,ਜਿਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਸ਼ੁਰੂ ਕੀਤੇ ਜਾ ਰਹੇ ਵਾਟਰ ਪ੍ਰੋਜੈਕਟ ਦਾ...
ਖਬਰਾਂ/Newsਖਾਸ-ਖਬਰਾਂ/Important Newsਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨOn PunjabFebruary 25, 2023 by On PunjabFebruary 25, 20230349 ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ...
ਖਬਰਾਂ/Newsਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਸ਼ਹੀਦ ਪੁਲਿਸ ਮੁਲਾਜ਼ਮ ਅਲੀ ਮੁਹੰਮਦ ਗਨੀ ਦੇ ਪੁੱਤਰ ਨੂੰ ਮਾਰੀ ਗੋਲੀOn PunjabFebruary 24, 2023 by On PunjabFebruary 24, 20230313 ਜੰਮੂ-ਕਸ਼ਮੀਰ ਦੇ ਅਨੰਤਨਾਗ (Anantnag)’ਚ ਸ਼ੁੱਕਰਵਾਰ (24 ਫਰਵਰੀ) ਨੂੰ ਅੱਤਵਾਦੀਆਂ ਨੇ ਗੋਲੀਬਾਰੀ (Firing) ਕੀਤੀ। ਜੰਮੂ-ਕਸ਼ਮੀਰ ਪੁਲਿਸ (Jammu Kashmir Police) ਨੇ ਟਵੀਟ ਕੀਤਾ ਕਿ ਅਨੰਤਨਾਗ ਦੇ ਬਿਜਬੇਹਰਾ...