ਖਬਰਾਂ/Newsਖਾਸ-ਖਬਰਾਂ/Important News2 ਦਿਨਾਂ ਬਾਅਦ ਜਾਗੇ CM ਮਾਨ ! ਕਿਹਾ ਉਹ ‘ਵਾਰਿਸ’ ਅਖਵਾਉਣ ਦੇ ਕਾਬਿਲ ਨਹੀਂ..On PunjabFebruary 25, 2023February 25, 2023 by On PunjabFebruary 25, 2023February 25, 20230472 ਅਜਨਾਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਬਾਅਦ ਟਿੱਪਣੀ ਕੀਤੀ ਹੈ। ਮੁੱਖ ਮੰਤਰੀ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਉੱਤੇ...
ਖਬਰਾਂ/Newsਖਾਸ-ਖਬਰਾਂ/Important Newsਕ੍ਰੱਪਸ਼ਨ ਮਾਮਲੇ ‘ਚ ਚਾਹੇ ਉਨ੍ਹਾਂ ਦਾ ਆਪਣਾ ਹੀ ਕਿਉਂ ਨਾ ਹੋਵੇ ,ਉਸ ‘ਤੇ ਵੀ ਕਾਰਵਾਈ ਕੀਤੀ ਜਾਵੇਗੀ , ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ : ਸੀਐਮ ਭਗਵੰਤ ਮਾਨOn PunjabFebruary 25, 2023February 25, 2023 by On PunjabFebruary 25, 2023February 25, 20230464 ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪਤਰੇਵਾਲਾ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਨ ,ਜਿਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਸ਼ੁਰੂ ਕੀਤੇ ਜਾ ਰਹੇ ਵਾਟਰ ਪ੍ਰੋਜੈਕਟ ਦਾ...
ਖਬਰਾਂ/Newsਖਾਸ-ਖਬਰਾਂ/Important Newsਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨOn PunjabFebruary 25, 2023 by On PunjabFebruary 25, 20230375 ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ...
ਖਬਰਾਂ/Newsਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਸ਼ਹੀਦ ਪੁਲਿਸ ਮੁਲਾਜ਼ਮ ਅਲੀ ਮੁਹੰਮਦ ਗਨੀ ਦੇ ਪੁੱਤਰ ਨੂੰ ਮਾਰੀ ਗੋਲੀOn PunjabFebruary 24, 2023 by On PunjabFebruary 24, 20230339 ਜੰਮੂ-ਕਸ਼ਮੀਰ ਦੇ ਅਨੰਤਨਾਗ (Anantnag)’ਚ ਸ਼ੁੱਕਰਵਾਰ (24 ਫਰਵਰੀ) ਨੂੰ ਅੱਤਵਾਦੀਆਂ ਨੇ ਗੋਲੀਬਾਰੀ (Firing) ਕੀਤੀ। ਜੰਮੂ-ਕਸ਼ਮੀਰ ਪੁਲਿਸ (Jammu Kashmir Police) ਨੇ ਟਵੀਟ ਕੀਤਾ ਕਿ ਅਨੰਤਨਾਗ ਦੇ ਬਿਜਬੇਹਰਾ...
ਖਬਰਾਂ/News‘ਮਨੀਸ਼ ਸਿਸੋਦੀਆ ਦੀ ਹੋਵੇਗੀ ਗ੍ਰਿਫਤਾਰ’, ਬੋਲੇ CM ਅਰਵਿੰਦ ਕੇਜਰੀਵਾਲ, MCD ‘ਚ ਹੋਈ ਹੱਥੋਂਪਾਈ ‘ਤੇ ਦਿੱਤਾ ਬਿਆਨOn PunjabFebruary 24, 2023 by On PunjabFebruary 24, 20230529 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਏਬੀਪੀ ਨੈੱਟਵਰਕ ਦੇ ‘ਆਈਡੀਆਜ਼ ਆਫ਼ ਇੰਡੀਆ ਸਮਿਟ’ ਵਿੱਚ ਹਿੱਸਾ ਲਿਆ। ਇਸ ਦੌਰਾਨ...
ਖਬਰਾਂ/Newsਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨਾਲ ਟਕਰਾਅ ਮਗਰੋਂ ਪੁਲਿਸ ਦੀ ਰਿਪੋਰਟ ਆਈ ਸਾਹਮਣੇ, ਐਸਪੀ ਸਣੇ 7 ਮੁਲਾਜ਼ਮ ਗੰਭੀਰ ਜ਼ਖਮੀOn PunjabFebruary 24, 2023 by On PunjabFebruary 24, 20230337 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣਾ ਘੇਰਨ ਮਗਰੋਂ ਅੱਜ ਪੁਲਿਸ ਦਾ ਬਿਆਨ ਆਇਆ ਹੈ। ਪੁਲਿਸ...
ਖਬਰਾਂ/Newsਭਾਈ ਅੰਮ੍ਰਿਤਪਾਲ ਸਿੰਘ ਦੇ ‘ਐਕਸ਼ਨ’ ਮਗਰੋਂ ਪੁਲਿਸ ਮਾਯੂਸ, ਅੱਜ ਪੁਲਿਸ ਅਫਸਰ ਅਕਾਲ ਤਖਤ ਦੇ ਜਥੇਦਾਰ ਨਾਲ ਕਰਨਗੇ ਮੀਟਿੰਗOn PunjabFebruary 24, 2023 by On PunjabFebruary 24, 20230410 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣਾ ਘੇਰਨ ਮਗਰੋਂ ਪੁਲਿਸ ਵਿੱਚ ਮਾਯੂਸੀ ਦਾ ਅਲਮ ਹੈ। ਵੀਰਵਾਰ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsNIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰOn PunjabFebruary 23, 2023 by On PunjabFebruary 23, 20230541 ਮਸ਼ਹੂਰ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਦਾ ਪਰਦਾਫਾਸ਼ ਕਰਨ ਲਈ ਐਨਆਈਏ ਵੱਲੋਂ ਅੱਠ ਰਾਜਾਂ ਵਿੱਚ 76 ਟਿਕਾਣਿਆਂ ‘ਤੇ ਹਾਲ ਹੀ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ, ਪ੍ਰਮੁੱਖ ਜਾਂਚ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ! ਪਹਿਲਾਂ ਕਾਨੂੰਨ ਵਿਵਸਥਾ ਨੂੰ ਤਾਂ ਕੰਟਰੋਲ ਕਰ ਲਵੋ, ਫਿਰ ਕਰਵਾ ਲਿਓ ‘ਨਿਵੇਸ਼ ਸੰਮੇਲਨ’On PunjabFebruary 23, 2023 by On PunjabFebruary 23, 20230347 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ...
ਖਬਰਾਂ/Newsਕੁੱਕੜ ਨੇ ਲਈ ਵਿਅਕਤੀ ਦੀ ਜਾਨ, ਪਹਿਲਾਂ ਵੀ ਕਰ ਚੁੱਕਿਐ ਬੱਚੀ ‘ਤੇ ਜਾਨਲੇਵਾ ਹਮਲਾOn PunjabFebruary 23, 2023 by On PunjabFebruary 23, 20230417 ਕੀ ਤੁਸੀਂ ਕਦੇ ਸੋਚਿਆ ਹੈ ਕਿ ਕੁੱਕੜ ਵੀ ਮਨੁੱਖ ਦਾ ਕਾਤਲ ਹੋ ਸਕਦਾ ਹੈ। ਜਾਂ ਕੀ ਤੁਸੀਂ ਕਦੇ ਸੁਣਿਆ ਹੈ ਕਿ ਕੁੱਕੜ ਕਿਸੇ ਵਿਅਕਤੀ ਨੂੰ...