ਖਬਰਾਂ/Newsਮਮਦੋਟ ਵਿੱਖੇ ਸਥਿਤ ਝੁਗੀਆਂ ਵਿੱਚ ਲੋਕਾਂ ਨੂੰ ਨੋਵਲ ਕਰੋਨਾ ਵਾਇਰਸ ਦੇ ਕਾਰਨਾਂ ਲੱਛਣਾਂ ਬਾਰੇ ਕੀਤਾ ਜਾਗਰੁਕPritpal KaurMarch 19, 2020March 19, 2020 by Pritpal KaurMarch 19, 2020March 19, 20200964 ਅਫਵਾਹਾਂ ਤੋ ਬੱਚ,ਬਿਨਾਂ ਡਰੇ ਤੇ ਕੁੱਝ ਸਾਵਧਾਨੀਆਂ ਵਰਤ ਕੇ ਕਰੋਨਾ ਵਾਇਰਸ ਨੂੰ ਮਾਤ ਦਿੱਤੀ ਜਾ ਸਕਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਕਸ਼ ਭੰਡਾਰੀ ਬੀ ਈ...
ਖਬਰਾਂ/News11 ਪਿੰਡਾਂ ਦੇ ਸਰਪੰਚਾਂ ਨੇ ਗੱਟੀ ਰਾਜੋ ਕੇ ਸਕੂਲ ਦੇ ਵਿਕਾਸ ਲਈ ਕੀਤੀ ਮੀਟਿੰਗPritpal KaurMarch 18, 2020 by Pritpal KaurMarch 18, 20200852 ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਵਿਕਾਸ ਸਬੰਧੀ ਸਕੂਲ ਪਿ੍ੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਵੱਲੋਂ ਨਵੇਂ ਸ਼ੁਰੂ ਹੋਣ ਜਾ...
ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਐੱਸ.ਡੀ.ਓ ਪਾਵਰਕਾਮ (ਬਿਜਲੀ) ਮੱਖੂ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਵੱਡੇ ਪੱਧਰ ਤੇ ਤਿਆਰੀਆਂ ਮੁਕੰਮਲPritpal KaurMarch 18, 2020 by Pritpal KaurMarch 18, 20200828 .ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਸ਼ਹਿਰ ਮੱਖੂ ਵਿਖੇ ਐੱਸ.ਡੀ.ਓ ਪਾਵਰਕਾਮ (ਬਿਜਲੀ) ਮੱਖੂ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਸਬੰਧੀ...
ਖਬਰਾਂ/Newsਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗPritpal KaurMarch 17, 2020March 17, 2020 by Pritpal KaurMarch 17, 2020March 17, 20200997 ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਖਬਰਾਂ/Newsਫਿਰੋਜ਼ਪੁਰ ਪੁਲਿਸ ਵੱਲੋਂ ਜਿਲ੍ਹੇ ਦੇ ਇਕ ਪਿੰਡ ਚ ਇਕ ਪੁਲਿਸ ਅਫਸਰ ਯੋਜਨਾ ਦਾ ਆਗਾਜ਼Pritpal KaurMarch 17, 2020 by Pritpal KaurMarch 17, 20200772 ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੀ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ...
ਖਬਰਾਂ/Newsਨੋਵਲ ਕੋਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ ਤੇ ਕੀਤਾ ਆਮ ਲੋਕਾਂ ਨੂੰ ਕੀਤਾ ਜਾਗਰੁਕPritpal KaurMarch 17, 2020 by Pritpal KaurMarch 17, 20200645 ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ ਤੇ ਅੱਜ ਸੀ ਐਚ ਸੀ ਮਮਦੋਟ ਵਿੱਖੇ ਆਮ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਦੇ ਕਾਰਨਾਂ ਲੱਛਣਾਂ ਬਾਰੇ...
ਖਬਰਾਂ/Newsਨੋਵਲ ਕੋਰੋਨਾ ਵਾਇਰਸ ਬਾਰੇ ਘਰ ਘਰ ਜਾ ਕੇ ਹਰੇਕ ਵਿਅਕਤੀ ਨਾਲ ਜਾਣਕਾਰੀ ਸਾਂਝੀ ਕਰਨ ਸਿਹਤ ਕਾਮੇ- ਡਾ ਮਨਚੰਦਾPritpal KaurMarch 16, 2020 by Pritpal KaurMarch 16, 20200753 ਵਿਦੇਸ਼ਾਂ ਤੋ ਆਉਣ ਵਾਲੇ ਹਰੇਕ ਵਿਅਕਤੀ ਬਾਰੇ ਆਮ ਲੋਕ ਸਿਹਤ ਵਿਭਾਗ ਨਾਲ ਜਾਣਕਾਰੀ ਸਾਂਝੀ ਕਰਨ ਤਾਂ ਜ਼ੋ ਸਮੇ ਤੇ ਸਰਵਲੈਸ ਤੇ ਜਾਗਰੁਕਤਾ ਰਾਹੀ ਇਸ ਵਾਇਰਸ...
ਖਬਰਾਂ/Newsਕਿਰਤੀ ਕਿਸਾਨ ਯੂਨੀਅਨ ਵੱਲੋਂ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਜੋਂ 25 ਮਾਰਚ ਨੂੰ ਲੁਧਿਆਣੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਪਿੰਡਾਂ ਚ ਮੀਟਿੰਗਾਂPritpal KaurMarch 16, 2020 by Pritpal KaurMarch 16, 20200773 ਕੇਂਦਰ ਸਰਕਾਰ ਵੱਲੋਂ ਜੋ ਨਾਗਰਿਕਤਾ ਸੋਧ ਕਾਨੂੰਨ,ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਵਰਗੇ ਜੋ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਜੋਂ 25 ਮਾਰਚ ਨੂੰ ਲੁਧਿਆਣੇ...
ਖਬਰਾਂ/Newsਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ :- ਸ਼੍ਰੀਮਤੀ ਰੁਪਿੰਦਰ ਕੌਰPritpal KaurMarch 14, 2020 by Pritpal KaurMarch 14, 20200814 ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਵਿਚ ਦਾਖਲਾ ਹੋਰ ਵਧਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਤੇ ਯੂਥ ਕਲੱਬਾਂ , ਸਾਰਿਆਂ ਦੇ ਸਹਿਯੋਗ ਦੀ ਜਰੂਰਤ...
ਖਬਰਾਂ/Newsਸਿੱਖਿਆ ਅਧਿਕਾਰੀਆਂ ਵੱਲੋ ਪੰਜਵੀਂ ਦੇ ਪ੍ਰੀਖਿਆ ਸੈਂਟਰ ਵਿਜ਼ਿਟ ਕਰਕੇ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂPritpal KaurMarch 14, 2020 by Pritpal KaurMarch 14, 20200819 ਸਿੱਖਿਆ ਵਿਭਾਗ ਵੱਲੋਂ ਭੇਜੀ ਪੰਜਵੀਂ ਦੀ ਬੋਰਡ ਦੀ ਪਰੀਖਿਆ ਅੱਜ ਸ਼ੁਰੂ ਹੋ ਗਈ। ਅੱਜ ਪਹਿਲੇ ਦਿਨ ਜ਼ਿਲ੍ਹਾ ਸਿੱਖਿਅਾ ਅਫ਼ਸਰ (ਅੈ.ਸਿੱ) ਸ਼੍ਰੀਮਤੀ ਕੁਲਵਿੰਦਰ ਕੌਰ ਜੀ ਦੀ...