ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਲਾਵਾਰਿਸ ਲਾਸ਼ਾਂ ਸਾਂਭ ਕੇ ਸਸਕਾਰ ਕਰਨ ਦਾ ਐਲਾਨ- ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ
ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀਆਂ ਲਾਸ਼ਾਂ ਪਰਿਵਾਰਾਂ ਵੱਲੋਂ ਅਸਵਿਕਾਰ ਕਰਨ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਐਲਾਨ...

