ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਜੱਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ, ਕਣਕ ਦੀ ਸਰਕਾਰੀ ਖ਼ਰੀਦ ਤੁਰੰਤ ਕਰਨ ਦੀ ਕੀਤੀ ਮੰਗ
ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜ਼ਿਲੇ ਭਰ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਅਨੇਕਾਂ ਪਿੰਡਾਂ ਵਿੱਚ ਆਪੋ ਆਪਣੇ ਘਰਾਂ...

