ਖਬਰਾਂ/Newsਨਿੱਤ ਵਧਦੀਆਂ ਸੜਕ ਦੁਰਘਟਨਾਵਾਂ ਵਿਸ਼ਵ ਪੱਧਰ ਤੇ ਇੱਕ ਚਿੰਤਾ ਦਾ ਵਿਸ਼ਾPritpal KaurFebruary 22, 2020 by Pritpal KaurFebruary 22, 202001175 ਵਿਕਾਸਸ਼ੀਲੇ ਦੇਸ਼ਾਂ ”ਚ ਸੜਕ ਹਾਦਸਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ ਰੋਜ਼ਾਨਾ ਸੈਂਕੜੇ ਮਾਸੂਮ ਲੋਕ, ਜਿਨ੍ਹਾਂ ”ਚ ਜ਼ਿਆਦਾ ਨੌਜੁਆਨ ਵਰਗ ਆਉਂਦਾ ਹੈ, ਹਾਦਸਿਆਂ ਦਾਂ ਸ਼ਿਕਾਰ...
ਖਬਰਾਂ/Newsਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਉ 15 ਮਾਰਚ ਨੂੰPritpal KaurFebruary 22, 2020 by Pritpal KaurFebruary 22, 20200854 ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ...
ਖਬਰਾਂ/Newsਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਦੀ ਇਕਾਈ ਪੰਜਾਬ ਵੱਲੋਂ 24/25 ਫਰਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀਆਂ ਅਰਥੀਆ ਸਾੜਨ ਦਾ ਸੱਦਾPritpal KaurFebruary 22, 2020 by Pritpal KaurFebruary 22, 20200729 ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਭਿੱਖੀ ਵੱਲੋਂ ਇੱਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਵਿੱਚ ਸ਼ਾਮਲ ਪੰਜਾਬ...
ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ 29 ਮਾਰਚ ਨੂੰ ਮਹਾਂ ਰੈਲੀ, 8 ਅਪ੍ਰੈਲ ਤੋਂ ਪੰਜਾਬ ਭਰ ਦੇ ਡੀ.ਸੀ. ਦਫ਼ਤਰ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨPritpal KaurFebruary 22, 2020 by Pritpal KaurFebruary 22, 20200828 ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਦੇ ਫੂਡ ਸਪਲਾਈ ਰਾਜ ਮੰਤਰੀ ਦੇ...
ਖਬਰਾਂ/Newsਦਾਖਲਾ ਵਧਾਉਣ ਅਤੇ ਨਕਲ ਵਿਰੁੱਧ ਸਰਕਾਰੀ ਸਕੂਲ ਵੱਲੋ ਕਰਵਾਇਆ ਸੈਮੀਨਾਰPritpal KaurFebruary 22, 2020 by Pritpal KaurFebruary 22, 20200880 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫਿਰੋਜ਼ਪੁਰ ਵਿਖੇ ਸਿੱਖਿਆ ਵਿਭਾਗ ਵੱਲੋ ਸਰਕਾਰੀ ਸਕੂਲਾ ਵਿੱਚ ਦਿੱਤੀ ਜਾਂਦੀ ਸਸਤੀ ਅਤੇ ਮਿਆਰੀ ਸਿੱਖਿਆ ਅਤੇ ਸਹੂਲਤਾ ਸਬੰਧੀ ਜਾਗਰੂਕ ਕਰਨ ਲਈ...
ਖਬਰਾਂ/Newsਲੋਕ ਚੇਤਨਾ ਮੰਚ ਵੱਲੋਂ ਮਨਾਇਆ ਗਿਆ “ਅੰਤਰਰਾਸ਼ਟਰੀ ਮਾਂ ਬੋਲੀ ਦਿਵਸ”Pritpal KaurFebruary 21, 2020 by Pritpal KaurFebruary 21, 20200902 ਅੱਜ 21 ਫਰਵਰੀ ਦਾ ਦਿਨ ਸੰਸਾਰ ਭਰ ਵਿੱਚ ਵਿਸ਼ਵ ਮਾਂ ਬੋਲੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਕਸਬਾ ਮਮਦੋਟ ਦੀ ਨਾਮਵਰ ਸੰਸਥਾਂ...
ਖਬਰਾਂ/Newsਕਾਬਲ-ਏ-ਤਾਰੀਫ਼ ਫਿਰੋਜ਼ਪੁਰ ਪੁਲਿਸ, ਲੁੱਟਖੋਹ ਦੀ ਵਾਰਦਾਤ ਨੂੰ 2 ਦਿਨਾਂ ‘ਚ ਸੁਲਝਾਇਆPritpal KaurFebruary 20, 2020 by Pritpal KaurFebruary 20, 20200864 ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਦੇ ਵਲੋਂ ਜ਼ੀਰਾ ਵਿਚ ਹੋਈ ਲੁੱਟਖੋਹ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਹੋਇਆ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕਰਨ ਕੀਤਾ ਹੈ, ਜਦੋਂਕਿ...
ਖਬਰਾਂ/Newsਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਜੀ ਦੇ ਸੰਕਲਪ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮੇਲਾ ਫਿਰੋਜ਼ਪੁਰ ‘ਚPritpal KaurFebruary 19, 2020 by Pritpal KaurFebruary 19, 20200676 ਸ਼ਹੀਦ-ਏ-ਵਤਨ ਯੂਥ ਆਰਗੇਨਾਈਜੇਸ਼ਨ (ਰਜਿ.) ਫ਼ਿਰੋਜ਼ਪੁਰ ਵਲੋਂ ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਜੀ ਦੇ ਸੰਕਲਪ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮੇਲਾ ਫਿਰੋਜ਼ਪੁਰ ‘ਚ ਮਾਰਚ ਮਹੀਨੇ ਵਿਚ ਕਰਵਾਉਣ...
ਖਬਰਾਂ/Newsਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਮੀਟਿੰਗPritpal KaurFebruary 19, 2020 by Pritpal KaurFebruary 19, 20200887 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਅੱਜ ਫਿਰੋਜ਼ਪੁਰ ਦੇ ਨਜ਼ਦੀਕ ਪਿੰਡ ਖਾਈ ਫੇਮੇਕੇ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ ਦੀ...
ਖਬਰਾਂ/Newsਸਿਹਤ ਵਿਭਾਗ ਦੀ ਟੀਮ ਨੇ ਕਿਸ਼ੋਰ ਅਵਸਥਾ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਮਦੋਟ ‘ਚ ਲਾਇਆ ਸੈਮੀਨਾਰPritpal KaurFebruary 18, 2020 by Pritpal KaurFebruary 18, 202001097 ਕਿਸ਼ੋਰ ਅਵਸਥਾ ਦੌਰਾਨ ਬੱਚਿਆਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਜ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਮਦੋਟ ਵਿਖੇ...