ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਦੀ ਇਕਾਈ ਪੰਜਾਬ ਵੱਲੋਂ 24/25 ਫਰਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀਆਂ ਅਰਥੀਆ ਸਾੜਨ ਦਾ ਸੱਦਾ
ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਭਿੱਖੀ ਵੱਲੋਂ ਇੱਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਵਿੱਚ ਸ਼ਾਮਲ ਪੰਜਾਬ...

