ਖਬਰਾਂ/Newsਤੇਰਾ ਫਰਵਰੀ ਨੂੰ ਕਿਸਾਨ ਵਿਰੋਧੀ ਬਜਟ ਦੀਆਂ ਸਾੜੀਆਂ ਜਾਣਗੀਆਂ ਕਾਪੀਆਂPritpal KaurFebruary 10, 2020 by Pritpal KaurFebruary 10, 20200661 ਅੱਜ ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਦੋ ਸੌ ਸੱਠ ਜਥੇਬੰਦੀਆਂ ਦੇਪੰਜਾਬ ਦੀਆਂ ਸ਼ਾਮਿਲ ਦਸ ਜਥੇਬੰਦੀਆਂ ਦੀ ਮੀਟਿੰਗ ਮੋਗਾ ਵਿਖੇ ਹੋਈ ਜਿਸ ਵਿੱਚ ਫੈਸਲਾ ਕੀਤਾ...
ਖਬਰਾਂ/Newsਬੈਂਕ ‘ਚੋਂ ਸੇਫ਼ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼Pritpal KaurFebruary 10, 2020 by Pritpal KaurFebruary 10, 20200858 ਪਿਛਲੇ ਦਿਨੀਂ ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਭਾਗੋਕੇ ਸਥਿਤ ਐਚ . ਡੀ . ਐਫ . ਸੀ . ਬੈਂਕ ਵਿੱਚੋਂ ਕੁਝ ਅਣਪਛਾਤੇ ਲੁਟੇਰਿਆਂ ਨੇ...
ਖਬਰਾਂ/Newsਪੀ.ਅੈਸ.ਯੂ. ਵੱਲੋਂ ਐਨਆਰਸੀ/ਅੈਨ.ਪੀ.ਆਰ ਅਤੇ ਸੀਏਏ ਦੇ ਖਿਲਾਫ ਪ੍ਰਦਰਸ਼ਨ 17 ਨੂੰPritpal KaurFebruary 7, 2020 by Pritpal KaurFebruary 7, 20200826 ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਸਰਕਾਰੀ ਆਈਟੀਆਈ ਲੜਕੀਆਂ ਵਿਖੇ ਐੱਨ ਆਰ ਸੀ/ ਅਤੇ ਸੀ.ਏੇ.ਏ ਨਾਂ ਦੇ ਗਰੀਬ ਵਿਰੋਧੀ ,ਦਲਿਤ ਵਿਰੋਧੀ , ਘੱਟ...
ਖਬਰਾਂ/Newsਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਹੋਈPritpal KaurFebruary 6, 2020 by Pritpal KaurFebruary 6, 20200806 ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ...
ਖਬਰਾਂ/Newsਗੱਟੀ ਰਾਜੋ ਕੇ ਸਕੂਲ ਦੇ 40 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤPritpal KaurFebruary 6, 2020 by Pritpal KaurFebruary 6, 20200737 )ਸਰਹੱਦੀ ਖੇਤਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ 40 ਤੋ ਵੱਧ ਵਿਦਿਆਰਥੀ ਜਿਨ੍ਹਾਂ ਨੇ ਜਨਵਰੀ ਮਹੀਨੇ ਵਿੱਚ ਸਕੂਲ ਵੱਲੋਂ ਆਯੋਜਿਤ ਵੱਖ ਵੱਖ...
ਖਬਰਾਂ/Newsਡਿਪਟੀ ਕਮਿਸ਼ਨਰ ਚੰਦਰ ਗੈਂਦ ਆਪਣੇ ਨਿਵੇਂਕਲੇ ਕੰਮਾਂ ਲਈ ਸਮਾਜ ਸੇਵੀ ਸੰਸਥਾਵਾਂ ਵਲੌ ਸਨਮਾਨਿਤPritpal KaurFebruary 6, 2020 by Pritpal KaurFebruary 6, 20200832 ਸਮਾਜ ਸੇਵੀ ਸੰਸਥਾ ਮਯੰਕ ਫਾਉਡੇਸ਼ਨ ਦੁਆਰਾ ਆਯੋਜਿਤ ਵਿਦਾਈ ਸਮਾਰੋਹ ਵਿੱਚ ਸ਼ਹਿਰ ਦੀਆ ਨਾਮਵਰ ਸਮਾਜ ਸੇਵੀ ਸੰਸਥਾਵਾਂ ਨੇ ਸਾਬਕਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਇਕ ਸਾਲ...
ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਕਰੇਗੀ 12 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗPritpal KaurFebruary 5, 2020 by Pritpal KaurFebruary 5, 20200806 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ12 ਜ਼ਿਲ੍ਹਿਆਂ ਉੱਤੇ ਆਧਾਰਿਤ 30 ਮੈਂਬਰੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਮੁੱਖ ਦਫਤਰ ਅੰਮ੍ਰਿਤਸਰ...
ਖਬਰਾਂ/Newsਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓPritpal KaurFebruary 5, 2020 by Pritpal KaurFebruary 5, 20200765 ਮੋਗਾ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜਿਲ੍ਹਾ ਮੋਗਾ ਦੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓ ਕੀਤਾ ਗਿਆ ਅਤੇ...
ਖਬਰਾਂ/Newsਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓ ਦੀ ਤਿਆਰੀPritpal KaurFebruary 4, 2020 by Pritpal KaurFebruary 4, 20200730 ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਫਰਵਰੀ ਨੂੰ ਮੋਗਾ ਦੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦੇ ਕੀਤੇ ਜਾ ਰਹੇ ਘਿਰਾਓ...
ਖਬਰਾਂ/Newsਉਪ ਜਿਲਾ ਸਿਖਿਆ ਅਫਸਰ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣPritpal KaurFebruary 3, 2020February 3, 2020 by Pritpal KaurFebruary 3, 2020February 3, 202001327 ਉਪ ਜਿਲਾ ਸਿਖਿਆ ਅਫਸਰ ਸੈਕੰਡਰੀ ਸਿੱਖਿਆ ਕੋਮਲ ਅਰੋੜਾ ਦੀ ਅਗਵਾਈ ਹੇਠ ਜਿਲ੍ਹਾ ਸਿੱਖਿਆ ਸੁਧਾਰ ਟੀਮ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਸਰਕਾਰੀ ਹਾਈ ਸਕੂਲ...