ਖਬਰਾਂ/Newsਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਹੋਈPritpal KaurFebruary 6, 2020 by Pritpal KaurFebruary 6, 20200900 ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ...
ਖਬਰਾਂ/Newsਗੱਟੀ ਰਾਜੋ ਕੇ ਸਕੂਲ ਦੇ 40 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤPritpal KaurFebruary 6, 2020 by Pritpal KaurFebruary 6, 20200796 )ਸਰਹੱਦੀ ਖੇਤਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ 40 ਤੋ ਵੱਧ ਵਿਦਿਆਰਥੀ ਜਿਨ੍ਹਾਂ ਨੇ ਜਨਵਰੀ ਮਹੀਨੇ ਵਿੱਚ ਸਕੂਲ ਵੱਲੋਂ ਆਯੋਜਿਤ ਵੱਖ ਵੱਖ...
ਖਬਰਾਂ/Newsਡਿਪਟੀ ਕਮਿਸ਼ਨਰ ਚੰਦਰ ਗੈਂਦ ਆਪਣੇ ਨਿਵੇਂਕਲੇ ਕੰਮਾਂ ਲਈ ਸਮਾਜ ਸੇਵੀ ਸੰਸਥਾਵਾਂ ਵਲੌ ਸਨਮਾਨਿਤPritpal KaurFebruary 6, 2020 by Pritpal KaurFebruary 6, 20200946 ਸਮਾਜ ਸੇਵੀ ਸੰਸਥਾ ਮਯੰਕ ਫਾਉਡੇਸ਼ਨ ਦੁਆਰਾ ਆਯੋਜਿਤ ਵਿਦਾਈ ਸਮਾਰੋਹ ਵਿੱਚ ਸ਼ਹਿਰ ਦੀਆ ਨਾਮਵਰ ਸਮਾਜ ਸੇਵੀ ਸੰਸਥਾਵਾਂ ਨੇ ਸਾਬਕਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਇਕ ਸਾਲ...
ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਕਰੇਗੀ 12 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗPritpal KaurFebruary 5, 2020 by Pritpal KaurFebruary 5, 20200880 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ12 ਜ਼ਿਲ੍ਹਿਆਂ ਉੱਤੇ ਆਧਾਰਿਤ 30 ਮੈਂਬਰੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਮੁੱਖ ਦਫਤਰ ਅੰਮ੍ਰਿਤਸਰ...
ਖਬਰਾਂ/Newsਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓPritpal KaurFebruary 5, 2020 by Pritpal KaurFebruary 5, 20200847 ਮੋਗਾ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜਿਲ੍ਹਾ ਮੋਗਾ ਦੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓ ਕੀਤਾ ਗਿਆ ਅਤੇ...
ਖਬਰਾਂ/Newsਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓ ਦੀ ਤਿਆਰੀPritpal KaurFebruary 4, 2020 by Pritpal KaurFebruary 4, 20200795 ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਫਰਵਰੀ ਨੂੰ ਮੋਗਾ ਦੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦੇ ਕੀਤੇ ਜਾ ਰਹੇ ਘਿਰਾਓ...
ਖਬਰਾਂ/Newsਉਪ ਜਿਲਾ ਸਿਖਿਆ ਅਫਸਰ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣPritpal KaurFebruary 3, 2020February 3, 2020 by Pritpal KaurFebruary 3, 2020February 3, 202001404 ਉਪ ਜਿਲਾ ਸਿਖਿਆ ਅਫਸਰ ਸੈਕੰਡਰੀ ਸਿੱਖਿਆ ਕੋਮਲ ਅਰੋੜਾ ਦੀ ਅਗਵਾਈ ਹੇਠ ਜਿਲ੍ਹਾ ਸਿੱਖਿਆ ਸੁਧਾਰ ਟੀਮ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਸਰਕਾਰੀ ਹਾਈ ਸਕੂਲ...
ਖਬਰਾਂ/Newsਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕPritpal KaurFebruary 3, 2020February 3, 2020 by Pritpal KaurFebruary 3, 2020February 3, 202001793 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫਿਰੋਜ਼ਪੁਰ ਵਿਖੇ ਸਵੇਰ ਦੀ ਸਭਾ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਵਿੱਚ ਕਰੋਨਾ ਵਾਇਰਸ ਸਬੰਧੀ...
ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੋਦੀ ਸਰਕਾਰ ਦਾ ਸਾਲਾਨਾ ਬਜਟ ਹਮੇਸ਼ਾ ਦੀ ਤਰ੍ਹਾਂ ਕਿਸਾਨਾਂ ਮਜ਼ਦੂਰਾਂ ਦੇ ਘੋਰ ਆਰਥਿਕ ਸਕਟ ਵਿੱਚ ਫਸੇ ਅਤਿਦੇ ਘਾਟੇਵੰਦ ਕਿੱਤੇ ਲਈ ਕੋਈ ਠੋਸ ਆਰਥਿਕ ਨੀਤੀ ਦੀ ਅਣਹੋਂਦPritpal KaurFebruary 2, 2020 by Pritpal KaurFebruary 2, 202001074 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਨ ਸਿੰਘ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕੇ ਘੋਰ...
ਖਬਰਾਂ/Newsਸੀ ਟੀ ਯੂਨੀਵਰਸਿਟੀ ਸਟੇਟ ਪੱਧਰੀ ਸਨਮਾਨ ਕੈਰੀਅਰ ਗੁਰੂ ਨਾਲ ਫਿਰੋਜ਼ਪੁਰ ਜਿਲੇ ਦੀਆਂ 30 ਸਖਸ਼ੀਅਤਾਂ ਸਨਮਾਨਿਤPritpal KaurFebruary 2, 2020 by Pritpal KaurFebruary 2, 20200972 ਜਿਲ੍ਹਾ ਫਿਰੋਜ਼ਪੁਰ ਲਈ ਅੱਜ ਬੜਾ ਮਾਣ ਭਰਿਆ ਦਿਨ ਜਦੋਂ ਜਿਲਾ ਫਿਰੋਜ਼ਪੁਰ ਦੇ ਪ੍ਰਿੰਸੀਪਲ, ਮੁੱਖ ਅਧਿਆਪਕ, ਜਿਲ੍ਹਾ ਸਿੱਖਿਆ ਸੁਧਾਰ ਟੀਮ,ਵਿਸ਼ਾ ਮਾਹਿਰ,ਕੈਰੀਅਰ ਗਾਈਡੈਂਸ ਨਾਲ ਸੰਬੰਧਤ ਸਖਸ਼ੀਅਤਾਂ ਨੂੰ...