ਖਬਰਾਂ/Newsਦੀ ਕਲਾਸ ਫੋਰ ਗੋਰਮਿੰਟ ਇੰਮਲਾਈਜ਼ ਯੂਨੀਅਨ ਵੱਲੋ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨPritpal KaurJanuary 25, 2020 by Pritpal KaurJanuary 25, 202001107 ਆਪਣੇ ਹੀ ਕੀਤੇ ਵਾਅਦਿਆ ਤੋਂ ਵਾਰ ਵਾਰ ਮੁਕਰਨ ਅਤੇ ਮੋਜੂਦਾ ਸਮੇਂ ਕੁੰਭਕਰਨੀ ਨੀਂਦ ਵਿਚ ਸੁੱਤੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਮੁਲਾਜ਼ਮਾਂ...
ਖਬਰਾਂ/Newsਲੋਕ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਆਪਣੀ ਮਰਜ਼ੀ ਦੀ ਸਰਕਾਰ ਚੁਣਨ: ਐੱਸ.ਡੀ.ਐੱਮPritpal KaurJanuary 25, 2020 by Pritpal KaurJanuary 25, 202001534 ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਦੀ ਅਗਵਾਈ ਹੇਠ ਲੋਕਾਂ ਖ਼ਾਸ ਕਰ ਨਵੇਂ ਬਣੇ ਵੋਟਰਾਂ ਵਿੱਚ ਵੋਟਾਂ ਦੀ...
ਖਬਰਾਂ/Newsਰਾਸ਼ਟਰੀ ਵੋਟਰ ਦਿਵਸ ਮੌਕੇ ਮਯੰਕ ਫਾਊਂਡੇਸ਼ਨ ਨੂੰ ਐਸ ਡੀ ਐਮ ਫਿਰੋਜ਼ਪੁਰ ਵੱਲੋਂ ਕੀਤਾ ਗਿਆ ਸਨਮਾਨਿਤPritpal KaurJanuary 25, 2020 by Pritpal KaurJanuary 25, 202001074 ਅੱਜ 25 ਜਨਵਰੀ ਨੂੰ ਜਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ।ਇਸ ਰਾਸ਼ਟਰੀ ਵੋਟਰ ਦਿਵਸ ਮੌਕੇ ਮਯੰਕ ਫਾਊਂਡੇਸ਼ਨ ਵੱਲੋਂ ਚੋਣਾਂ ਨਾਲ ਸੰਬੰਧਤ ਜਿਲ੍ਹਾ...
ਖਬਰਾਂ/Newsਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਸੰਸਥਾ ਗਰੀਬ ਪਰਿਵਾਰ ਦੀ ਮਦਦ ਲਈ ਅੱਗੇ ਆਈ।Pritpal KaurJanuary 24, 2020 by Pritpal KaurJanuary 24, 202001168 ਮਨੁੱਖਤਾ ਦੀ ਸੇਵਾ ਲਈ ਨਿਰੰਤਰ ਯਤਨਸ਼ੀਲ ਸਮਾਜ ਸੇਵੀ ਸੰਸਥਾ ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਦੀ ਟੀਮ ਵਲੋਂ ਗਰੀਬ ਪਰਿਵਾਰ ਨੂੰ ਇਕ ਮਹੀਨੇ ਦਾ ਰਾਸ਼ਨ...
ਖਬਰਾਂ/Newsਨਰੇਗਾ ਕਾਮਿਆਂ ਨੂੰ ਕੰਮ ਦੇਣ ਵਿੱਚ ਅੜਿੱਕੇ ਖੜੇ ਕਰਨ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਛੱਪੜੀ ਵਾਲਾ,ਬਨ ਵਾਲਾPritpal KaurJanuary 24, 2020 by Pritpal KaurJanuary 24, 20200957 ਨਰੇਗਾ ਕਾਨੂੰਨ ਅਧੀਨ ਕਾਮਿਆਂ ਨੂੰ ਸਾਲ ਵਿਚ 100 ਦਿਨ ਕੰਮ ਦੇਣ ਦੀ ਬਜਾਏ ਸਰਕਾਰਾਂ ਵਲੋਂ ਸਿਰਫ ਖਾਨਾਂ ਪੂਰਤੀ ਕਰਕੇ ਕਾਮਿਆਂ ਨਾਲ ਕੋਝਾ ਮਜ਼ਾਕ ਕੀਤਾ ਜਾ...
ਖਬਰਾਂ/Newsਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂPritpal KaurJanuary 24, 2020 by Pritpal KaurJanuary 24, 202001046 ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਜੋ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕਰਜ ਮੁਆਫੀ ਦਾ ਵਾਅਦਾ ਕੀਤਾ ਸੀ ਉਸ ਦੇ ਰੋਸ ਵਜੋਂ ਬਲਾਕ ਬਾਘਾ ਪੁਰਾਣਾ ਦੇ...
ਖਬਰਾਂ/Newsਚਾਈਨਿਜ਼ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸੈਮੀਨਾਰPritpal KaurJanuary 24, 2020 by Pritpal KaurJanuary 24, 202001186 ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਸ਼ਹਿਰੀ ਦੀ ਸੋਚ ਸਦਕਾ ਕਿ ਉਨ੍ਹਾਂ ਦੇ ਹਲਕੇ ਦਾ ਹਰ ਨਾਗਰਿਕ ਤੰਦਰੁਸਤ ਰਹੇ ਇਸ ਸਮੇਂ ਬਸੰਤ ਰੁੱਤ ਚੱਲ ਰਹੀ ਹੈ।...
ਖਬਰਾਂ/Newsਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਮਯੰਕ ਫਾਊਂਡੇਸ਼ਨ ਵੱਲੋਂ ਜਾਗਰੂਕਤਾ ਮੁਹਿੰਮPritpal KaurJanuary 23, 2020 by Pritpal KaurJanuary 23, 202001080 ਸਮਾਜ ਸੇਵੀ ਸੰਸਥਾ ਮਯੰਕ ਫਾਊਂਡੇਸ਼ਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ “ਸੇ ਨੋ ਟੂ ਚਾਈਨਾ ਡੋਰ” ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਨਾਲ...
ਖਬਰਾਂ/Newsਵੋਟਰ ਦਿਵਸ -2020 ਦੇ ਸੰਬੰਧ ਵਿੱਚ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏPritpal KaurJanuary 23, 2020January 23, 2020 by Pritpal KaurJanuary 23, 2020January 23, 202001748 ਮੁੱਖ ਚੋਣ ਅਫਸਰ , ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਦੀਆ ਹਦਾਇਤਾ ਅਨੁਸਾਰ ਕੌਮੀ ਵੋਟਰ ਦਿਵਸ-2020 ਨੂੰ ਮਨਾਉਣ ਸੰਬੰਧੀ ਹਲਕਾ...
ਖਬਰਾਂ/Newsਪੰਜਾਬ ਬੰਦ ਦੇ ਸਬੰਧ ਵਿਚ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਫਿਰੋਜ਼ਪੁਰ ਦੇ ਨੇ ਕੀਤੀ ਮੀਟਿੰਗPritpal KaurJanuary 22, 2020 by Pritpal KaurJanuary 22, 20200896 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਅਗਵਾਈ ਵਿਚ ਪਾਰਟੀ ਦੇ ਛਾਉਣੀ ਸਥਿਤ ਮੁੱਖ ਦਫਤਰ ਵਿਚ ਹੋਈ। ਇਸ...