ਖਬਰਾਂ/Newsਨਰੇਗਾ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨਾ ਚਲਾਉਣ ਖਿਲਾਫ ਸੰਘਰਸ਼ ਛੇੜਿਆ ਜਾਵੇਗਾ: ਗੋਲਡਨ, ਛੱਪੜੀਵਾਲਾPritpal KaurJanuary 18, 2020 by Pritpal KaurJanuary 18, 20200784 ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ(ਏਟਕ) ਵੱਲੋਂ ਜ਼ਿਲ੍ਹੇ ਭਰ ਵਿੱਚ ‘ਦੇਸ਼ ਦੀ ਪਾਰਲੀਮੈਂਟ ਵਿੱਚ ਬਣੇ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਰੰਟੀ ਕਾਨੂੰਨ(ਮਗਨਰੇਗਾ) ਨੂੰ ਪਾਰਦਰਸ਼ੀ ਢੰਗ ਨਾਲ ਲਾਗੂ...
ਖਬਰਾਂ/Newsਚਾਈਨਾ ਡੋਰ ਦੀ ਵਰਤੋਂ ਤੇ ਪਾਬੰਦੀ ਲਈ ਪੀ.ਆਈ.ਐੱਲ. ਦਾਇਰ ਕਰੇਗੀ ਮਯੰਕ ਫਾਊਂਡੇਸ਼ਨPritpal KaurJanuary 18, 2020 by Pritpal KaurJanuary 18, 20200793 ਸਮਾਜ ਸੇਵੀ ਸੰਸਥਾ ਮਯੰਕ ਫਾਊਂਡੇਸ਼ਨ ਚਾਈਨਾ ਡੋਰ ਦੀ ਵਰਤੋ ਨਾ ਕਰਨ ਬਾਰੇ ਜਿੱਥੇ ਫਿਰੋਜ਼ਪੁਰ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਕਰੇਗੀ ਉੱਥੇ ਜਲਦ...
ਖਬਰਾਂ/Newsਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਤੇ ਡੀਸੀ ਦਫਤਰਾਂ ਦੇ ਸਾਂਝੇ ਕੰਪਲੈਕਸ ਅੱਗੇ ਪੱਕਾ ਮੋਰਚਾ ਸ਼ੁਰੂPritpal KaurJanuary 17, 2020 by Pritpal KaurJanuary 17, 20200972 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ...
ਖਬਰਾਂ/Newsਲੀਗਲ ਲਿਟਰੇਸੀ ਕਲੱਬ ਸਾਂਦੇ ਹਾਸ਼ਮ ਵਲੋਂ ਬਾਲ ਮਜਦੂਰੀ ਵਿਸ਼ੇ ਤੇ ਕਰਵਾਏ ਲੇਖ ਮੁਕਾਬਲੇPritpal KaurJanuary 17, 2020 by Pritpal KaurJanuary 17, 20200829 ਚੇਅਰਮੈਨ ਜਿਲ੍ਹਾ ਲੀਗਲ ਸੈੱਲ਼ ਮਾਣਯੋਗ ਸੈਸ਼ਨ ਜੱਜ ਪਰਮਿੰਦਰ ਸਿੰਘ, ਸੀ,ਜੇ.ਐਮ ਅਮਨਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ ਅਤੇ ਪ੍ਰਿੰਸੀਪਲ ਸ਼ਾਲੂ ਰਤਨ...
ਖਬਰਾਂ/Newsਮਨਜਿੰਦਰ ਸਿੰਘ ਆਸਟਰੇਲੀਆ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਆਲੀਵਾਲਾ ਦੇ ਬੱਚਿਆਂ ਨੂੰ ਵਰਦੀਆਂ ਅਤੇ ਬਲੇਜ਼ਰ ਦਾਨ ਕੀਤੇ ਗਏPritpal KaurJanuary 17, 2020 by Pritpal KaurJanuary 17, 202001248 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਵਿੱਚ ਜਿਥੇ ਦਾਨੀ ਸੱਜਣਾਂ ,ਸਮਾਜਿਕ ਭਾਈਚਾਰੇ ਤੇ ਅੈ.ਜੀ.ਓ ਸੰਸਥਾਵਾਂ ਦਾ ਸਹਿਯੋਗ ਮਿਲ ਰਿਹਾ ਹੈ ,ੳੁਥੇ...
ਖਬਰਾਂ/Newsस्कूल के गणित पार्क में पौधे 9 लगायेPritpal KaurJanuary 17, 2020 by Pritpal KaurJanuary 17, 20200770 सरकारी सिनियर सक्ड्रेरी स्कूल (लड़के ) प्रिंसीपल जगदीप पाल सिंह के नरेतृव में इस वर्ष नये सैशन पर स्कूल स्टाफ के घर किसी भी खूशी...
ਖਬਰਾਂ/Newsਸਰਕਾਰੀ ਆਈਟੀਆਈ ‘ਚ ਨਵੀਂ ਸਿੱਖਿਆ ਨੀਤੀ ਖਿਲਾਫ਼ ਪ੍ਰਦਰਸ਼ਨPritpal KaurJanuary 17, 2020 by Pritpal KaurJanuary 17, 20200752 ਅੱਜ ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਦੇ ਕੌਮੀ ਸੱਦੇ ਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਮੋਗਾ ਵਿਖੇ ਸਰਕਾਰੀ ਆਈਟੀਆਈ ਲੜਕੇ ਅਤੇ ਲੜਕੀਆਂ ਵਿਖੇ ਨਵੀਂ ਸਿੱਖਿਆ ਨੀਤੀ...
ਖਬਰਾਂ/Newsਰੋਜਾਨਾ ਕੁਇੱਜ ਮੁਕਾਬਲੇ ਨਾਲ ਅਧਿਆਪਕਾਂ ਅਤੇ ਬੱਚਿਆਂ ਦੀ ਜਾਣਕਾਰੀ ਚ ਹੋ ਰਿਹਾ ਭਰਪੂਰ ਵਾਧਾ ..ਬੀ.ਪੀ.ਈ.ਓ.-ਹਰਬੰਸ ਲਾਲPritpal KaurJanuary 17, 2020 by Pritpal KaurJanuary 17, 20200762 ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜਦੋਂ ਤੋਂ ਸਿੱਖਿਆ ਮਹਿਕਮੇਂ ਦੀ ਵਾਂਗ ਡੋਰ ਸੰਭਾਲੀ ਹੈ ਉਦੋਂ ਤੋਂ ਹੀ ਰੋਜਾਨਾਂ ਅਧਿਆਪਕਾਂ ਅਤੇ ਬੱਚਿਆਂ ਦੇ ਸਿੱਖਣ...
ਖਬਰਾਂ/Newsਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੰਡੀਆਂ ਗਰਮ ਵਰਦੀਆਂPritpal KaurJanuary 16, 2020 by Pritpal KaurJanuary 16, 202001033 ਐੱਸ ਏ ਐੱਸ ਨਗਰ ਮੋਹਾਲੀ ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਨੌਲੀ ਦੇ ਕਰੀਬ 50 ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੌਲੀ ਦੇ ਵੱਲੋਂ ਗਰਮ ਵਰਦੀਆਂ...
ਖਬਰਾਂ/Newsਕਸ਼ਮੀਰ ਲਾਲ ਬਾਜੇਕੇ ਨੂੰ ਗਿਰਫਤਾਰ ਕਰਵਾਉਣ ਲਈ ਕਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਵਫਦ SSP ਫਿਰੋਜ਼ਪੁਰ ਨੂੰ ਮਿਲਿਆPritpal KaurJanuary 16, 2020 by Pritpal KaurJanuary 16, 20200893 ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿੱਚ ਐਸਐਸਪੀ ਫਿਰੋਜ਼ਪੁਰ ਨੂੰ ਮਿਲਿਆ। ਧਾਰਾ 326 ਅਧੀਨ ਕਸ਼ਮੀਰ ਲਾਲ ਬਾਜੇ ਕੇ...