ਖਬਰਾਂ/Newsਸ਼੍ਰੀਮਤੀ ਸੋਨੀਅਾ ਪਦਉੱਨਤ ਹੋ ਕੇ ਬਣੇ ਹੈੱਡ ਮਿਸਟ੍ਰੈਸPritpal KaurJanuary 20, 2020 by Pritpal KaurJanuary 20, 202001085 ਸਰਕਾਰੀ ਮਿਡਲ ਸਕੂਲ ਬਸਤੀ ੳੁਦੋ ਵਾਲੀ ਵਿੱਚ ਬਤੌਰ ਸਾਇੰਸ ਅਧਿਆਪਕਾ ਦੇ ਤੌਰ ਤੇ ਕੰਮ ਕਰ ਰਹੇ ਮੈਡਮ ਸ਼੍ਰੀਮਤੀ ਸੋਨੀਅਾ ਪੀ.ਪੀ.ਐੱਸ.ਸੀ ਵੱਲੋਂ ਲਈ ਗਈ ਵਿੱਚ ਪ੍ਰੀਖਿਅਾ...
ਖਬਰਾਂ/Newsਦੀਵਾਂਸ਼ੂ ਖੁਰਾਣਾ ਨੇ ਪੌਦਾ ਲਗਾ ਕੇ ਮਨਾਇਆ 5ਵਾਂ ਜਨਮ ਦਿਵਸPritpal KaurJanuary 20, 2020 by Pritpal KaurJanuary 20, 202001164 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਜੋ ਕਿ ਫਿਰੋਜ਼ਪੁਰ ਜ਼ਿਲੇ ਦਾ ਸਭ ਤੋ ਪੁਰਾਣਾ ਸਕੂਲ ਹੈ ਵਿਖੇ ਪ੍ਰਿੰਸੀਪਲ ਜਗਦੀਪ ਪਾਲ ਸਿੰਘ ਜੀ ਦੀ ਅਗਵਾਈ ਵਿਚ...
ਖਬਰਾਂ/Newsਹੁਣ ਜਲਿਆ ਵਾਲਾ ਬਾਗ ਨੂੰ ਵਪਾਰਕ ਸਥਾਨ ਵਜੋਂ ਵਿਕਸਿਕ ਕਰਨ ਦੀ ਕੋਸ਼ਿਸPritpal KaurJanuary 18, 2020 by Pritpal KaurJanuary 18, 202001352 ਜਲਿਆ ਵਾਲੇ ਬਾਗ ਸ਼ਹੀਦਾਂ ਦੀ ਧਰਤੀ ਹੋਣ ਦੇ ਕਾਰਨ ਦੇਸ਼ ਦੇ ਇਤਿਹਾਸ ਵਿਚ ਇਸ ਦੀ ਖਾਸ ਮਹੱਤਤਾ ਹੈ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਲੋਕ...
ਖਬਰਾਂ/Newsਕਿਸਾਨਾਂ, ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਦੂਜੇ ਦਿਨ ਵਿਚ ਧਰਨਾ ਜਾਰੀ, 22 ਜਨਵਰੀ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦਾ ਕੀਤਾ ਐਲਾਣPritpal KaurJanuary 18, 2020January 18, 2020 by Pritpal KaurJanuary 18, 2020January 18, 202001201 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਲੱਗੇ ਪੱਕੇ ਮੋਰਚ ਦੇ ਦੂਜੇ ਦਿਨ ਕਿਸਾਨਾਂ, ਮਜ਼ਦੂਰਾਂ ਵੱਲੋਂ ਭ੍ਰਿਸ਼ਟ ਤੇ ਨਿਕੰਮੀ ਪੰਜਾਬ...
ਖਬਰਾਂ/Newsਜ਼ਿਲ੍ਹੇ ਵਿੱਚ ਪੰਜਾਬ ਅਧਿਆਪਕ ਯੋਗਤਾ ਟੈਸਟ ਲੈਣ ਦੇ ਪ੍ਰੰਬੰਧ ਮੁਕੰਮਲ – ਜ਼ਿਲ੍ਹਾ ਸਿੱਖਿਆ ਅਧਿਕਾਰੀPritpal KaurJanuary 18, 2020 by Pritpal KaurJanuary 18, 202001445 ਪੰਜਾਬ ਸਕੂਲ ਸਿੱਖਿਆ ਬੋਰਡ , ਮੋਹਾਲੀ ਦੁਆਰਾ ਕਲ ਐਤਵਾਰ 19 ਜਨਵਰੀ 2020 ਨੂੰ ਅਧਿਆਪਕ ਬਨਣ ਦਾ ਟੀਚਾ ਰੱਖਣ ਵਾਲੇ ਵਿੱਦਿਆਰਥੀਆ ਲਈ ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ...
ਖਬਰਾਂ/Newsਨਰੇਗਾ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨਾ ਚਲਾਉਣ ਖਿਲਾਫ ਸੰਘਰਸ਼ ਛੇੜਿਆ ਜਾਵੇਗਾ: ਗੋਲਡਨ, ਛੱਪੜੀਵਾਲਾPritpal KaurJanuary 18, 2020 by Pritpal KaurJanuary 18, 202001014 ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ(ਏਟਕ) ਵੱਲੋਂ ਜ਼ਿਲ੍ਹੇ ਭਰ ਵਿੱਚ ‘ਦੇਸ਼ ਦੀ ਪਾਰਲੀਮੈਂਟ ਵਿੱਚ ਬਣੇ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਰੰਟੀ ਕਾਨੂੰਨ(ਮਗਨਰੇਗਾ) ਨੂੰ ਪਾਰਦਰਸ਼ੀ ਢੰਗ ਨਾਲ ਲਾਗੂ...
ਖਬਰਾਂ/Newsਚਾਈਨਾ ਡੋਰ ਦੀ ਵਰਤੋਂ ਤੇ ਪਾਬੰਦੀ ਲਈ ਪੀ.ਆਈ.ਐੱਲ. ਦਾਇਰ ਕਰੇਗੀ ਮਯੰਕ ਫਾਊਂਡੇਸ਼ਨPritpal KaurJanuary 18, 2020 by Pritpal KaurJanuary 18, 20200989 ਸਮਾਜ ਸੇਵੀ ਸੰਸਥਾ ਮਯੰਕ ਫਾਊਂਡੇਸ਼ਨ ਚਾਈਨਾ ਡੋਰ ਦੀ ਵਰਤੋ ਨਾ ਕਰਨ ਬਾਰੇ ਜਿੱਥੇ ਫਿਰੋਜ਼ਪੁਰ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਕਰੇਗੀ ਉੱਥੇ ਜਲਦ...
ਖਬਰਾਂ/Newsਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਤੇ ਡੀਸੀ ਦਫਤਰਾਂ ਦੇ ਸਾਂਝੇ ਕੰਪਲੈਕਸ ਅੱਗੇ ਪੱਕਾ ਮੋਰਚਾ ਸ਼ੁਰੂPritpal KaurJanuary 17, 2020 by Pritpal KaurJanuary 17, 202001139 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ...
ਖਬਰਾਂ/Newsਲੀਗਲ ਲਿਟਰੇਸੀ ਕਲੱਬ ਸਾਂਦੇ ਹਾਸ਼ਮ ਵਲੋਂ ਬਾਲ ਮਜਦੂਰੀ ਵਿਸ਼ੇ ਤੇ ਕਰਵਾਏ ਲੇਖ ਮੁਕਾਬਲੇPritpal KaurJanuary 17, 2020 by Pritpal KaurJanuary 17, 202001058 ਚੇਅਰਮੈਨ ਜਿਲ੍ਹਾ ਲੀਗਲ ਸੈੱਲ਼ ਮਾਣਯੋਗ ਸੈਸ਼ਨ ਜੱਜ ਪਰਮਿੰਦਰ ਸਿੰਘ, ਸੀ,ਜੇ.ਐਮ ਅਮਨਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ ਅਤੇ ਪ੍ਰਿੰਸੀਪਲ ਸ਼ਾਲੂ ਰਤਨ...
ਖਬਰਾਂ/Newsਮਨਜਿੰਦਰ ਸਿੰਘ ਆਸਟਰੇਲੀਆ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਆਲੀਵਾਲਾ ਦੇ ਬੱਚਿਆਂ ਨੂੰ ਵਰਦੀਆਂ ਅਤੇ ਬਲੇਜ਼ਰ ਦਾਨ ਕੀਤੇ ਗਏPritpal KaurJanuary 17, 2020 by Pritpal KaurJanuary 17, 202001452 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਵਿੱਚ ਜਿਥੇ ਦਾਨੀ ਸੱਜਣਾਂ ,ਸਮਾਜਿਕ ਭਾਈਚਾਰੇ ਤੇ ਅੈ.ਜੀ.ਓ ਸੰਸਥਾਵਾਂ ਦਾ ਸਹਿਯੋਗ ਮਿਲ ਰਿਹਾ ਹੈ ,ੳੁਥੇ...