ਖਬਰਾਂ/News‘ਭਾਰਤ ਬੰਦ’ ਦੀ ਕਾਮਯਾਬੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਕਮੇਟੀ ਦੀ ਮੀਟਿੰਗPritpal KaurJanuary 7, 2020 by Pritpal KaurJanuary 7, 20200776 ‘ਭਾਰਤ ਬੰਦ’ ਦੀ ਕਾਮਯਾਬੀ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਕਮੇਟੀ ਦੀ ਮੀਟਿੰਗ ਬਾਘਾ ਪੁਰਾਣਾ ਦੀ ਦਾਣਾ ਮੰਡੀ ਵਿੱਚ ਕੀਤੀ ਗਈ ਇਹ ਮੀਟਿੰਗ ਬਲਾਕ...
ਖਬਰਾਂ/Newsਜੇ.ਐੱਨ.ਯੂ. ਵਿਦਿਆਰਥੀਆਂ ‘ਤੇ ਹੋਏ ਹਮਲੇ ਵਿਰੁੱਧ ਪੀਐਸਯੂ ਵੱਲੋਂ ਵਰਦੇ ਮੀਹ ‘ਚ ਰੋਸ ਪ੍ਰਦਰਸ਼ਨ.!!!Pritpal KaurJanuary 7, 2020 by Pritpal KaurJanuary 7, 20200763 ਅੱਜ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਰਕਾਰੀ ਆਈਟੀਆਈ ਲੜਕੀਆਂ, ਸਰਕਾਰੀ ਆਈਟੀਆਈ (ਲੜਕੇ) ਮੋਗਾ ਵਿਖੇ ਜੇਐਨਯੂ ਦੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ‘ਤੇ ਕੀਤੇ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ...
ਖਬਰਾਂ/Newsਫਿਲਮ-ਸੰਸਾਰ/Filmyਯੂਟਿਊਬ ‘ਤੇ ਧਮਾਲਾਂ ਪਾ ਰਿਹਾ ਹੈ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦਾ ਟੀਜਰ, 6 ਮਾਰਚ ਨੂੰ ਹੋਵੇਗੀ ਫ਼ਿਲਮ ਰਿਲੀਜ਼On PunjabJanuary 7, 2020January 7, 2020 by On PunjabJanuary 7, 2020January 7, 20200898 >ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ...
ਖਬਰਾਂ/Newsਭਾਰਤ ਬੰਦ ਬਾਰੇ ਕਿਸਾਨ ਅਤੇ ਸੰਘਰਸ਼ੀ ਜਥੇਬੰਦੀਆਂ ਵੱਲੋਂ ਰਾਸ਼ਟਰਪਤੀ ਦੇ ਨਾਮ ਦਿੱਤਾ ਡੀਸੀ ਨੂੰ ਮੰਗ ਪੱਤਰPritpal KaurJanuary 3, 2020 by Pritpal KaurJanuary 3, 202001352 ਅੱਜ ਕੁੱਲ ਹਿੰਦ ਸੰਘਰਸ਼ ਕਮੇਟੀ ਦੇ ਸੱਦੇ ਤੇ 8 ਜਨਵਰੀ 2020 ਨੂੰ ਭਾਰਤ ਬੰਦ ਬਾਰੇ ਕਿਸਾਨ ਅਤੇ ਸੰਘਰਸ਼ੀ ਜਥੇਬੰਦੀਆਂ ਵੱਲੋਂ ਰਾਸ਼ਟਰਪਤੀ ਦੇ ਨਾਮ ਮੋਗਾ ਡੀਸੀ...
ਖਬਰਾਂ/Newsਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਕਰੇਗੀ 16 ਜਨਵਰੀ ਨੂੰ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀ ਰਿਹਾਇਸ਼ ਦਾ ਘੇਰਾਓPritpal KaurJanuary 3, 2020 by Pritpal KaurJanuary 3, 20200954 ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ (ਰਜਿ.31) ਪੰਜਾਬ ਵੱਲੋਂ 16 ਜਨਵਰੀ 2020 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੰਤਰੀ ਰਜੀਆ ਸੁਲਤਾਨਾ ਦੀ...
ਖਬਰਾਂ/Newsਬੱਚਿਆਂ ਨੂੰ ਮੋਬਾਈਲ ਅਤੇ ਕਾਰ ਦੀ ਥਾਂ ਤੇ ਦਿਓ ਚੰਗੇ ਸੰਸਕਾਰ.. ਡਾ ਸਹਿਗਲPritpal KaurJanuary 3, 2020 by Pritpal KaurJanuary 3, 20200853 ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਤਣਾਅ ਮੁਕਤ ਸਿੱਖਿਆ ਦੇਣ ਲਈ ਪ੍ਰੇਰਨਾਦਾਇਕ ਵਿਸ਼ੇਸ਼ ਸੈਮੀਨਾਰ ਸਕੂਲ ਪਿ੍ੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ...
ਖਬਰਾਂ/Newsਧੁੰਦ ਦੇ ਮੱਦੇਨਜਰ ਮਯੰਕ ਫਾਊਂਡੇਸ਼ਨ ਵੱਲੋਂ ਵਾਹਨਾਂ ਤੇ ਰਿਫਲੈਕਟ ਸਟਿੱਕਰ ਲਗਾਏ ਗਏPritpal KaurJanuary 3, 2020 by Pritpal KaurJanuary 3, 20200901 ਸਿੱਖਿਆ, ਟ੍ਰੈਫਿਕ ਸੂਝ, ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਲਈ ਬਣਾਈ ਗਈ ਮੋਢੀ ਸੰਸਥਾ ਮਯੰਕ ਫਾਊਂਡੇਸ਼ਨ ਵੱਲੋਂ ਤੀਜੇ ਅਤੇ ਆਖਰੀ ਪੜਾਅ ਵਿੱਚ ਸੱਤ ਨੰਬਰ ਚੁੰਗੀ...
ਖਬਰਾਂ/Newsਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂਅ ਡੀ ਸੀ ਨੂੰ ਦਿੱਤਾ ਮੰਗ ਪੱਤਰPritpal KaurJanuary 3, 2020 by Pritpal KaurJanuary 3, 20200868 ਸੂਬਾ ਆਗੂ ਗੁਰਮੀਤ ਮਹਿਮਾ ਕ੍ਰਾਂਤੀਕਾਰੀ ਕਿਸਾਨੀ ਪੰਜਾਬ ਨੇ ਦੱਸਿਆ ਆਲ ਇੰਡੀਆ ਕਿਸਾਨ ਤਾਲਮੇਲ ਸਘਰਸ਼ ਕਮੇਟੀ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ...
ਖਬਰਾਂ/Newsਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8 ਜਨਵਰੀ ਦੀ ਹੜਤਾਲ ਦੀ ਹਮਾਇਤ ਕਰਨ ਦਾ ਐਲਾਣPritpal KaurJanuary 3, 2020 by Pritpal KaurJanuary 3, 202001133 ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ 8 ਜਨਵਰੀ ਦੀ ਹੜਤਾਲ ਦੀ ਹਮਾਇਤ ਦੇ ਸੱਦੇ ‘ਤੇ ਪੰਜਾਬ ਰੋਡਵੇਜ਼, ਪਨਬੱਸ ਦੇ 18 ਡਿਪੂਆਂ ਦੇ ਗੇਟਾਂ...
ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 8 ਜਨਵਰੀ ਨੂੰ ਪੰਜਾਬ ਭਰ ਵਿਚ ਰੋਸ ਮੁਜਾਹਰੇ ਕਰਨ ਦਾ ਐਲਾਣPritpal KaurJanuary 3, 2020 by Pritpal KaurJanuary 3, 20200826 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿਚ 250 ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 8 ਜਨਵਰੀ ਨੂੰ ਕੀਤੇ...