ਪੀ.ਅੈਸ.ਯੂ. ਤੇ ਨੌਜਵਾਨ ਭਾਰਤ ਸਭਾ ਵੱਲੋਂ ਐਨ.ਆਰ.ਸੀ,ਅੈਨ.ਪੀ.ਆਰ ਅਤੇ ਸੀ.ਏ.ਏ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ 11 ਜਨਵਰੀ ਨੂੰ
ਅੱਜ ਸਰਕਾਰੀ ਆਈਟੀਆਈ ਲੜਕੇ ਅਤੇ ਸਰਕਾਰੀ ਆਈਟੀਆਈ ਲੜਕੀਆਂ ਵਿਖੇ ਐੱਨ ਆਰ ਸੀ ਅਤੇ ਸੀ.ਏੇ.ਏ ਨਾਂ ਦੇ ਕਾਲੇ ਕਾਨੂੰਨਾਂ ਖ਼ਿਲਾਫ਼ 11 ਜਨਵਰੀ ਨੂੰ ਪੰਜਾਬ ਸਟੂਡੈਂਟਸ ਯੂਨੀਅਨ...

