ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਨਿਸ਼ਾਨੇਬਾਜ਼ੀ: ਲਕਸ਼ੈ ਸ਼ਿਓਰਾਨ ਤੇ ਨੀਰੂ ਟਰੈਪ ਚੈਂਪੀਅਨਜ਼ ਬਣੇOn PunjabJanuary 31, 2025 by On PunjabJanuary 31, 20250316 ਭੁਪਾਲ- ਹਰਿਆਣਾ ਦੇ ਏਸ਼ਿਆਈ ਖੇਡਾਂ ਦੇ ਚਾਂਦੀ ਤਗ਼ਮਾ ਜੇਤੂ ਲਕਸ਼ੈ ਸ਼ਿਓਰਾਨ ਅਤੇ ਸਥਾਨਕ ਖਿਡਾਰਨ ਨੀਰੂ ਨੇ ਅੱਜ ਇੱਥੇ ਸ਼ਾਟਗਨ ਮੁਕਾਬਲਿਆਂ ਦੀ ਤੀਜੀ ਦਿਗਵਿਜੈ ਸਿੰਘ ਮੈਮੋਰੀਅਲ...
ਖਬਰਾਂ/Newsਅਮਰੀਕਾ: ਫੌਜੀ ਹੈਲੀਕਾਪਟਰ ਨਾਲ ਟਕਰਾਇਆ ਜਹਾਜ਼, 60 ਤੋਂ ਵੱਧ ਮੌਤਾਂ ਦਾ ਖ਼ਦਸ਼ਾOn PunjabJanuary 31, 2025 by On PunjabJanuary 31, 20250463 ਅਰਲਿੰਗਟਨ-ਵਾਸ਼ਿੰਗਟਨ ਨੇੜੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਉਤਰਨ ਤੋਂ ਕੁਝ ਸਮਾਂ ਪਹਿਲਾਂ ਅਮਰੀਕੀ ਏਅਰਲਾਈਨਜ਼ ਦਾ ਖੇਤਰੀ ਯਾਤਰੂ ਜੈੱਟ ਬੁੱਧਵਾਰ ਨੂੰ ਫੌਜ ਦੇ ਬਲੈਕ ਹਾਕ...
ਖਬਰਾਂ/Newsਕਿਰਤੀ ਕਾਲਜ ’ਚ ਹਥਿਆਰ ਟਰੇਨਿੰਗ ਕੈਂਪOn PunjabJanuary 31, 2025 by On PunjabJanuary 31, 20250234 ਪਾਤੜਾਂ-ਸਰਕਾਰੀ ਕਿਰਤੀ ਕਾਲਜ, ਨਿਆਲ ਵਿੱਚ 5 ਪੰਜਾਬ ਬਟਾਲੀਅਨ ਐੱਨਸੀਸੀ ਇੰਚਾਰਜ ਡਾ. ਜਤਿੰਦਰ ਸਿੰਘ ਅਤੇ ਪ੍ਰਿੰਸੀਪਲ ਗੁਰਵੀਨ ਕੌਰ ਦੀ ਅਗਵਾਈ ਵਿੱਚ ਇੱਕ ਰੋਜ਼ਾ ਹਥਿਆਰ ਟਰੇਨਿੰਗ ਕੈਂਪ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਰੀਆ ਨੇ ਬਣਾਈ ਭੈਣ ਸੋਨਮ ਲਈ ਸਟਾਈਲਿਸ਼ ਡਰੈੱਸOn PunjabJanuary 31, 2025 by On PunjabJanuary 31, 20250273 ਮੁੰਬਈ: ਰੀਆ ਕਪੂਰ ਨੇ ਪੈਰਿਸ ਫੈਸ਼ਨ ਵੀਕ ਲਈ ਆਪਣੀ ਭੈਣ ਸੋਨਮ ਕਪੂਰ ਲਈ ਸਟਾਈਲਿਸ਼ ਡਰੈੱਸ ਤਿਆਰ ਕੀਤੀ ਹੈ। ਉਸ ਨੇ ਇਕ ਵਾਰ ਮੁੜ ਫੈਸ਼ਨ ਇੰਡਸਟਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬਾਘਾਂ ਦੀ ਥਾਂ ਮਨੁੱਖੀ ਆਬਾਦੀ ਨੂੰ ਠੱਲ੍ਹਣ ਦੀ ਲੋੜ: ਰਣਦੀਪ ਹੁੱਡਾOn PunjabJanuary 31, 2025 by On PunjabJanuary 31, 20250325 ਮੁੰਬਈ: ਬੌਲੀਵੁੱਡ ਅਦਾਕਾਰ ਅਤੇ ਪਸ਼ੂ ਪ੍ਰੇਮੀ ਰਣਦੀਪ ਹੁੱਡਾ ਨੇ ਅਜਿਹੀਆਂ ਰਿਪੋਰਟਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਬਾਘਾਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਹਾਕੁੰਭ ਵਿੱਚ ਭੰਡਾਰੇ ਦੇ ਖਾਣੇ ਵਿੱਚ ਐਸ.ਐਚ.ਓ. ਨੇ ਪਾਈ ਰਾਖ, ਵੀਡੀਓ ਵਾਇਰਲ ਹੋਣ ਤੋਂ ਬਾਅਦ ਸਸਪੈਂਡOn PunjabJanuary 31, 2025 by On PunjabJanuary 31, 20250258 ਪ੍ਰਯਾਗਰਾਜ-ਮਹਾਕੁੰਭ ਵਿੱਚ ਸ਼ਰਧਾਲੂਆਂ ਲਈ ਤਿਆਰ ਕੀਤੇ ਗਏ ਭੰਡਾਰੇ ਦੇ ਖਾਣੇ ਵਿੱਚ ਰਾਖ ਮਿਲਾਉਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਵਾਇਰਲ ਹੋ ਰਿਹਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੇ ਅਸੀਂ ਵਿਰੋਧ ਨਾ ਕੀਤਾ ਹੁੰਦਾ ਤਾਂ ਦਿੱਲੀ ਵਾਸੀ ਪਾਣੀ ਤੋਂ ਵਾਂਝੇ ਹੋ ਜਾਂਦੇ: ਕੇੇਜਰੀਵਾਲOn PunjabJanuary 31, 2025 by On PunjabJanuary 31, 20250347 ਨਵੀਂ ਦਿੱਲੀ-‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦਫਤਰ ਪੁੱਜੇ ਅਤੇ ਦਾਅਵਾ ਕੀਤਾ ਕਿ ਜੇਕਰ ‘ਆਪ’ ਨੇ ਵਿਰੋਧ ਨਾ ਕੀਤਾ ਹੁੰਦਾ ਤਾਂ ਇਕ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਬਜਟ ਤੋਂ ਪਹਿਲਾਂ ਵਾਧੇ ਨਾਲ ਖੁੱਲ੍ਹਿਆ ਸ਼ੇਅਰ ਬਜ਼ਾਰOn PunjabJanuary 31, 2025 by On PunjabJanuary 31, 20250382 ਮੁੰਬਈ-ਬੈਂਚਮਾਰਕ ਸੂਚਕ Sensex ਅਤੇ Nifty ਦੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਤੇਜ਼ੀ ਆਈ। ਲਾਰਸਨ ਐਂਡ ਟੂਬਰੋ ’ਚ ਖਰੀਦਦਾਰੀ ਦੀ ਘੋਸ਼ਣਾ ਅਤੇ ਅਮਰੀਕੀ ਬਾਜ਼ਾਰਾਂ ‘ਚ ਮਜ਼ਬੂਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics28 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਪਤਨੀ ਸਮੇਤ ਸਹੁਰੇ ਪਰਿਵਾਰ ’ਤੇ ਮਾਮਲਾ ਦਰਜOn PunjabJanuary 31, 2025 by On PunjabJanuary 31, 20250256 ਇੰਦੌਰ-ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ’ਚ 28 ਸਾਲਾ ਵਿਅਕਤੀ ਦੇ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਉਸ ਦੀ ਪਤਨੀ, ਸੱਸ ਅਤੇ ਦੋ ਸਾਲੀਆਂ ਖ਼ਿਲਾਫ਼ ਖੁਦਕੁਸ਼ੀ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਬਜਟ ਸੈਸ਼ਨ 2025: ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਤਿੰਨ ਗੁਣਾ ਰਫਤਾਰ ਨਾਲ ਕੰਮ ਹੁੰਦਾ ਨਜ਼ਰ ਆ ਰਿਹਾ ਹੈ: ਰਾਸ਼ਟਰਪਤੀ ਮੁਰਮੂOn PunjabJanuary 31, 2025 by On PunjabJanuary 31, 20250302 ਨਵੀਂ ਦਿੱਲੀ: ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਵਕਫ਼ ਬੋਰਡਾਂ ਅਤੇ ਇੱਕ ਰਾਸ਼ਟਰ, ਇੱਕ ਚੋਣ ਵਰਗੇ ਮੁੱਦਿਆਂ ’ਤੇ ਫੈਸਲਿਆਂ...