ਖਬਰਾਂ/Newsਬਲਬੀਰ ਸਿੰਘ ਸੀਨੀਅਰ ਜ਼ਿੰਦਗੀ ਦਾ ਮੁਕਾਬਲਾ ਜਿੱਤ ਪਹੁੰਚੇ ਘਰPritpal KaurJanuary 19, 2019 by Pritpal KaurJanuary 19, 201901681 ਚੰਡੀਗੜ੍ਹ: ਤਿੰਨ ਵਾਰ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਖਰਾਬ ਸਿਹਤ ਕਰਕੇ 108 ਦਿਨਾਂ ਬਾਅਦ ਹਸਪਤਾਲ ਤੋਂ ਘਰ ਵਾਪਸ ਆ ਗਏ ਹਨ। ਉਨ੍ਹਾਂ ਨੂੰ 2...
ਖਬਰਾਂ/Newsਧਾਰਮਿਕ ਤਸਵੀਰ ਵਾਲੇ ਕੱਪ ’ਚ ਚਾਹ ਪੀ ਕੇ ਸਾਂਪਲਾ ਨੇ ਨਵਾਂ ਵਿਵਾਦ ਸਹੇੜਿਆPritpal KaurJanuary 19, 2019 by Pritpal KaurJanuary 19, 201901778 ਕੇਂਦਰੀ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਵਿਜੈ ਸਾਂਪਲਾ ਨੇ ਨਵਾਂ ਵਿਵਾਦ ਸਹੇੜ ਲਿਆ ਹੈ। ਸਾਂਪਲਾ ਦੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਗੁਰਦੁਆਰੇ...
ਖਬਰਾਂ/Newsਸਿੱਖ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਸਮਾਗਮਾਂ ਦੇ ਬਾਈਕਾਟ ਦਾ ਸੱਦਾPritpal KaurJanuary 19, 2019 by Pritpal KaurJanuary 19, 201901734 ਦਲ ਖ਼ਾਲਸਾ ਸਿੱਖ ਜਥੇਬੰਦੀ ਨੇ ਗਣਤੰਤਰ ਦਿਵਸ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਜਥੇਬੰਦੀ ਵੱਲੋਂ ਸਵੈ-ਨਿਰਣੇ ਦਾ ਅਧਿਕਾਰ ਪ੍ਰਾਪਤ ਕਰਨ ਲਈ ਉਸੇ ਦਿਨ ਹੁਸ਼ਿਆਰਪੁਰ, ਲੁਧਿਆਣਾ...
ਖਬਰਾਂ/Newsਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ ‘ਚ ਕਰ ਦਿੱਤਾ- ਕੇਜਰੀਵਾਲPritpal KaurJanuary 19, 2019 by Pritpal KaurJanuary 19, 201901700 ਕੋਲਕਾਤਾ, 19 ਜਨਵਰੀ- ਕੋਲਕਾਤਾ ‘ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਖਬਰਾਂ/Newsਮਹਾਂ ਗਠਜੋੜ ‘ਮੋਦੀ’ ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀPritpal KaurJanuary 19, 2019 by Pritpal KaurJanuary 19, 201901858 ਅਹਿਮਦਾਬਾਦ, 19 ਜਨਵਰੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਂ ਗਠਜੋੜ ਨੂੰ ਲੈ ਕੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗੁਜਰਾਤ ਦੇ ਸਿਲਵਾਸਾ...
ਖਬਰਾਂ/Newsਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤPritpal KaurJanuary 19, 2019 by Pritpal KaurJanuary 19, 201901679 ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ ‘ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ...
ਖਬਰਾਂ/Newsਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚPritpal KaurJanuary 19, 2019January 19, 2019 by Pritpal KaurJanuary 19, 2019January 19, 201901581 ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ...
ਖਬਰਾਂ/Newsਪ੍ਰਤਾਪ ਬਾਜਵਾ ਨੂੰ ਅਗਲਾ ਮੁੱਖ ਮੰਤਰੀ ਦੱਸਣ ਵਾਲੇ ਕਾਂਗਰਸੀ ਵਿਧਾਇਕ ਨੇ ਮੰਗੀ ਮੁਆਫੀPritpal KaurJanuary 19, 2019 by Pritpal KaurJanuary 19, 201901769 ਚੰਡੀਗੜ੍ਹ: ਤਿੰਨ ਮਹੀਨੇ ਬਾਅਦ ਵਿਧਾਇਕ ਪ੍ਰਤਾਪ ਬਾਜਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਦੱਸਣ ਵਾਲੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁਆਫੀ ਮੰਗ ਲਈ ਹੈ।...
ਖਬਰਾਂ/Newsਮੁੱਖ ਮੰਤਰੀ ਨੇ 14ਵੇਂ ਮੋਹਨ ਲਾਲ ਭਾਸਕਰ ਆਰਟ ਐਂਡ ਥਿਏਟਰ ਫੈਸਟੀਵਲ ਦੇ ਮੁਸ਼ਾਇਰੇ ਦੀ ਆਡੀਓ ਸੀਡੀ ਜਾਰੀ ਕੀਤੀPritpal KaurJanuary 18, 2019 by Pritpal KaurJanuary 18, 201901694 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 14ਵੇਂ ਮੋਹਨ ਲਾਲ ਭਾਸਕਰ ਆਰਟ ਐਂਡ ਥਿਏਟਰ ਫੈਸਟੀਵਲ ਦੌਰਾਨ ਕਰਵਾਏ ਗਏ ਮੁਸ਼ਾਇਰੇ ਦੀ ਆਡੀਓ ਸੀਡੀ ਅੱਜ ਰਿਲੀਜ਼ ਕੀਤੀ...
ਖਬਰਾਂ/Newsਪੰਜਾਬ ਮਾਸਟਰਜ਼ ਖੇਡਾਂ ‘ਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ..!!!Pritpal KaurJanuary 18, 2019 by Pritpal KaurJanuary 18, 201901659 ਜ਼ਿਲ੍ਹਾ ਮਾਸਟਰਜ਼ ਅਥਲੈਟਿਕ ਐਸੋਸੀਏਸ਼ਨ ਵੱਲੋਂ ਸੂਬਾ ਪੱਧਰ ਤੇ ਹੋਈ ਮਾਸਟਰਜ਼ ਅਥਲੈਟਿਕ ਮੀਟ ਵਿੱਚ ਚੈਂਪੀਅਨ ਟਰਾਫ਼ੀ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ ਅਤੇ ਚੈਂਪੀਅਨ...