ਖਬਰਾਂ/Newsਅੱਜ ਤਕ ਦੇ ਸਭ ਤੋਂ ਮਾੜੇ ਹਾਲਾਤਾਂ ਚੋਂ ਗੁਜ਼ਰ ਰਿਹੈ ਪੰਜਾਬ : ਅਕਾਲੀ ਆਗੂPritpal KaurJanuary 17, 2019 by Pritpal KaurJanuary 17, 201901761 ਫਿਰੋਜ਼ਪੁਰ : ਕਾਂਗਰਸ ਪਾਰਟੀ ਵੱਲੋਂ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤੇ ਜਾਣ ਦੇ ਬਾਵਜੂਦ ਵਿਰੋਧੀਆਂ ਦੇ ਹਮਲੇ ਰੁਕਣ ਦਾ...
ਖਬਰਾਂ/NewsISIS Module ਦੇ ਸਿਲਸਿਲੇ ‘ਚ NIA ਦੇ ਛਾਪੇ, ਲੁਧਿਆਣਾ ਤੋਂ ਨੂਰੀ ਮਸਿਜਦ ਦਾ ਮੌਲਵੀ ਗ੍ਰਿਫਤਾਰPritpal KaurJanuary 17, 2019 by Pritpal KaurJanuary 17, 201907913 ਲੁਧਿਆਣਾ-ਐੱਨਆਈਏ ਦੀ ਟੀਮ ਨੇ ਅੱਜ ਸਵੇਰੇ ਢਾਈ ਵਜੇ ਦੇ ਕਰੀਬ ਪੁਲਿਸ ਨਾਲ ਮਿੱਲ ਕੇ ਵੱਡੀ ਕਾਰਵਾਈ ਕਰਦਿਆਂ ਅੱਤਵਾਦੀ ਜਥੇਬੰਦੀ ਲਈ ਕੰਮ ਕਰ ਰਹੇ ਮੌਲਵੀ ਨੂੰ...
ਖਬਰਾਂ/Newsਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ ‘ਚ ਸ਼ਾਮਲPritpal KaurJanuary 17, 2019 by Pritpal KaurJanuary 17, 201901571 ਨਵੀਂ ਦਿੱਲੀ, ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ...
ਖਬਰਾਂ/Newsਸੰਗਰੂਰ ‘ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨPritpal KaurJanuary 17, 2019 by Pritpal KaurJanuary 17, 201901764 ਸੰਗਰੂਰ, ਸੰਗਰੂਰ ਜ਼ਿਲ੍ਹੇ ‘ਚ ਦੋ ਵਿਅਕਤੀਆਂ ਨੂੰ ਹੋਰ ਸਵਾਈਨ ਫਲੂ ਨੇ ਆਪਣੀ ਚਪੇਟ ‘ਚ ਲੈ ਲਿਆ ਹੈ ਜਿਸ ਨਾਲ ਇਹ ਗਿਣਤੀ ਵੱਧ ਕੇ ਤਿੰਨ ਹੋ...
ਖਬਰਾਂ/Newsਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ – ਪ੍ਰਧਾਨ ਮੰਤਰੀPritpal KaurJanuary 17, 2019 by Pritpal KaurJanuary 17, 201901849 ਅਹਿਮਦਾਬਾਦ, 17 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਦਾ ਉਦਘਾਟਨ ਕਰਨ...
ਖਬਰਾਂ/Newsਆਪ’ ਨੂੰ ਅਲਵਿਦਾ ਕਹਿ ਵਿਧਾਇਕ ਬਲਦੇਵ ਸਿੰਘ ਨਵੀਂ ਕਿਸ਼ਤੀ ‘ਚ ਸਵਾਰPritpal KaurJanuary 17, 2019 by Pritpal KaurJanuary 17, 201901617 ਜਲੰਧਰ: ਜੈਤੋ ਦੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨਵੀਂ ਪਾਰਟੀ ‘ਚ ਸ਼ਾਮਲ ਹੋਣ...
ਖਬਰਾਂ/Newsਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤPritpal KaurJanuary 17, 2019 by Pritpal KaurJanuary 17, 201901909 ਅੱਜ ਸਵੇਰੇ ਮੋਗਾ ਕੋਟਕਪੂਰਾ ਬਾਈਪਾਸ ‘ਤੇ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਲੜਕੀਆਂ ਸਮੇਤ ਤਿੰਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ, ਸਿੰਘਾਂਵਾਲਾ...
ਖਬਰਾਂ/Newsਸੇਵਾ ਕੇਂਦਰਾਂ ਵਿਚ ਦਸੰਬਰ ਮਹੀਨੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 14,442 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂPritpal KaurJanuary 17, 2019 by Pritpal KaurJanuary 17, 201901721 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 25 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 277 ਕਿਸਮ...
ਖਬਰਾਂ/Newsਮਿਸ਼ਨ ਤੰਦਰੁਸਤ ਪੰਜਾਬ ਅਧੀਨ ਫੂਡ ਸੇਫ਼ਟੀ ਵੈਨ ਨੂੰ ਸਿਵਲ ਸਰਜਨ ਨੇ ਕੀਤਾ ਰਵਾਨਾ Pritpal KaurJanuary 17, 2019 by Pritpal KaurJanuary 17, 201901705 ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਫੂਡ ਸੇਫ਼ਟੀ...
ਖਬਰਾਂ/Newsਐਨ.ਐਸ. ਐਸ ਵਿਭਾਗ ਵੱਲੋਂ ਜ਼ਿਲ੍ਹਾ ਰਾਜ ਅਤੇ ਰਾਸ਼ਟਰ ਪੱਧਰ ਤੇ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ ਜਾਵੇਗਾPritpal KaurJanuary 17, 2019 by Pritpal KaurJanuary 17, 201902144 ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਐਨ.ਐਸ. ਐਸ ਵਿਭਾਗ ਵੱਲੋਂ ਨਹਿਰੂ ਯੁਵਾ ਕੇਂਦਰ ਅਤੇ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰਾਜ ਅਤੇ ਰਾਸ਼ਟਰ...