ਖਬਰਾਂ/Newsਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਕਾਬੂPritpal KaurJanuary 12, 2019 by Pritpal KaurJanuary 12, 201901664 ਰੂਪਨਗਰ : ਅੱਜ ਥਾਣਾ ਸਦਰ ਰੂਪਨਗਰ ਦੀ ਪੁਲਿਸ ਵੱਲੋਂ 2 ਚੋਰਾਂ ਨੂੰ ਗ੍ਰਿਫਤਾਰ ਕਰਕੇ ਕਈ ਚੋਰੀ ਦੀਆਂ ਵਾਰਦਾਤ ਨੂੰ ਟਰੇਸ ਕਰਕੇ ਚੋਰੀ ਕੀਤਾ ਸਮਾਨ ਬਰਾਮਦ...
ਖਬਰਾਂ/Newsਸਵਾਈਨ ਫਲੂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀPritpal KaurJanuary 12, 2019 by Pritpal KaurJanuary 12, 201901726 ਕੀਰਤਪੁਰ ਸਾਹਿਬ : ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱੈਸਐੱਮਓ ਡਾ. ਰਾਮ ਪ੫ਕਾਸ਼ ਨਰੋਆ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਵਿਖੇ...
ਖਬਰਾਂ/News‘ਮੋਦੀ ਭਜਾਓ, ਦੇਸ਼ ਬਚਾਓ’ ਜਾਗਰੂਕਤਾ ਰੋਡ ਸ਼ੋਅ 27 ਨੂੰPritpal KaurJanuary 12, 2019 by Pritpal KaurJanuary 12, 201901612 ਅੰਮਿ੫ਤਸਰ : ਨੌਜਵਾਨ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਪੂਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਦੇਸ਼ ਦੇ ਪ੫ਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ...
ਖਬਰਾਂ/Newsਸਕੂਲ ‘ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰPritpal KaurJanuary 12, 2019 by Pritpal KaurJanuary 12, 201901938 ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਚ ਲੋਹੜੀ ਦਾ ਤਿਉਹਾਰ ਬੜੀ ਧੂੰਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ...
ਖਬਰਾਂ/Newsਨਸ਼ੇ ਛੱਡਣ ਦਾ 176 ਵਿਅਕਤੀਆਂ ਨੇ ਕੀਤਾ ਪ੍ਰਣPritpal KaurJanuary 12, 2019 by Pritpal KaurJanuary 12, 201901711 ਸ੍ਰੀ ਗੋਇੰਦਵਾਲ ਸਾਹਿਬ : ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ, ਉਥੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਸਮਾਜ...
ਖਬਰਾਂ/Newsਮਿਡ-ਡੇ-ਮੀਲ ਵਰਕਰਾਂ ਨਾਲ ਸਰਕਾਰ ਕਰ ਰਹੀ ਧੱਕਾPritpal KaurJanuary 12, 2019 by Pritpal KaurJanuary 12, 201901942 ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਇਕ ਭਰਵੀਂ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਪ੍ਰਧਾਨਗੀ ਹੇਠ ਰਈਆ ਵਿਖੇ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਮਮਤਾ ਸ਼ਰਮਾ ਨੇ...
ਖਬਰਾਂ/Newsਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨPritpal KaurJanuary 12, 2019 by Pritpal KaurJanuary 12, 201901814 ਅੰਮਿ੍ਤਸਰ: ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ...
ਖਬਰਾਂ/Newsਟ੍ਰੈਕਟਰ ਨਹਿਰ ਵਿਚ ਡਿੱਗਣ ਨਾਲ ਪੰਜ ਲੋਕਾਂ ਦੀ ਮੌਤ, ਚਾਰ ਜ਼ਖ਼ਮੀPritpal KaurJanuary 12, 2019 by Pritpal KaurJanuary 12, 201901714 ਅੰਮ੍ਰਿਤਸਰ : ਸ਼ਹਿਰ ਦੀ ਵੱਲਾ ਨਹਿਰ ਵਿਚ ਸ਼ਟਰਿੰਗ ਨਾਲ ਭਰੀ ਟ੍ਰੈਕਟਰ ਟਰਾਲੀ ਡਿੱਗਣ ਨਾਲ ਲਗਪਗ ਨੌਂ ਮਜ਼ਦੂਰ ਡੁੱਬ ਗਏ। ਮੌਕੇ ‘ਤੇ ਪੁੱਜੇ ਗੋਤਾਖੋਰਾਂ ਨੇ ਚਾਰ ਮਜ਼ਦੂਰਾਂ...
ਖਬਰਾਂ/Newsਲਿਮਕਾ ਬੁੱਕ ਆਫ ਰਿਕਾਰਡਜ਼ ‘ਚ ਦਰਜ ਹੋਇਆ ਵਿਰਾਸਤ-ਏ-ਖਾਲਸਾ ਦਾ ਨਾਂPritpal KaurJanuary 12, 2019 by Pritpal KaurJanuary 12, 201901846 ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ। ਇਸ ਦੀ ਪੁਸ਼ਟੀ ‘ਲਿਮਕਾ...
ਖਬਰਾਂ/Newsਬਿਜਲੀ ਮੁਲਾਜ਼ਮਾਂ ਨੇ ਵਿਖਾਈਆਂ ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂPritpal KaurJanuary 12, 2019 by Pritpal KaurJanuary 12, 201901799 ਅੱਜ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਖੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਸਨ। ਮਨਪ੍ਰੀਤ...