ਖਬਰਾਂ/Newsਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨPritpal KaurJanuary 12, 2019 by Pritpal KaurJanuary 12, 201901874 ਅੰਮਿ੍ਤਸਰ: ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ...
ਖਬਰਾਂ/Newsਟ੍ਰੈਕਟਰ ਨਹਿਰ ਵਿਚ ਡਿੱਗਣ ਨਾਲ ਪੰਜ ਲੋਕਾਂ ਦੀ ਮੌਤ, ਚਾਰ ਜ਼ਖ਼ਮੀPritpal KaurJanuary 12, 2019 by Pritpal KaurJanuary 12, 201901782 ਅੰਮ੍ਰਿਤਸਰ : ਸ਼ਹਿਰ ਦੀ ਵੱਲਾ ਨਹਿਰ ਵਿਚ ਸ਼ਟਰਿੰਗ ਨਾਲ ਭਰੀ ਟ੍ਰੈਕਟਰ ਟਰਾਲੀ ਡਿੱਗਣ ਨਾਲ ਲਗਪਗ ਨੌਂ ਮਜ਼ਦੂਰ ਡੁੱਬ ਗਏ। ਮੌਕੇ ‘ਤੇ ਪੁੱਜੇ ਗੋਤਾਖੋਰਾਂ ਨੇ ਚਾਰ ਮਜ਼ਦੂਰਾਂ...
ਖਬਰਾਂ/Newsਲਿਮਕਾ ਬੁੱਕ ਆਫ ਰਿਕਾਰਡਜ਼ ‘ਚ ਦਰਜ ਹੋਇਆ ਵਿਰਾਸਤ-ਏ-ਖਾਲਸਾ ਦਾ ਨਾਂPritpal KaurJanuary 12, 2019 by Pritpal KaurJanuary 12, 201901900 ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ। ਇਸ ਦੀ ਪੁਸ਼ਟੀ ‘ਲਿਮਕਾ...
ਖਬਰਾਂ/Newsਬਿਜਲੀ ਮੁਲਾਜ਼ਮਾਂ ਨੇ ਵਿਖਾਈਆਂ ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂPritpal KaurJanuary 12, 2019 by Pritpal KaurJanuary 12, 201901859 ਅੱਜ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਖੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਸਨ। ਮਨਪ੍ਰੀਤ...
ਖਬਰਾਂ/Newsਬਿਨਾਂ ਕਿਸੇ ਭੇਦ-ਭਾਵ ਦੇ ਕੰਮ ਕਰਨ ਨੂੰ ਤਰਜੀਹ ਦੇਣ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ- ਮਨਪ੍ਰੀਤ ਬਾਦਲPritpal KaurJanuary 12, 2019 by Pritpal KaurJanuary 12, 201902046 ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਗਰਾਮ ਪੰਚਾਇਤਾਂ ਵਿੱਚ ਚੁਣ ਕੇ ਆਏ ਨੁਮਾਇੰਦੇ ਪਿੰਡਾਂ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਬਿਨਾਂ...
ਖਬਰਾਂ/Newsਕਰਜ਼ਾਈ ਕਿਸਾਨ ਦੇ ਪੁੱਤਰ ਨੇ ਲਾਇਆ ਫਾਹਾPritpal KaurJanuary 11, 2019 by Pritpal KaurJanuary 11, 201901848 ਲੌਂਗੋਵਾਲ : ਪਿੰਡ ਲੋਹਾਖੇੜਾ ਦੇ ਕਰਜ਼ਾਈ ਕਿਸਾਨ ਦੇ ਪੁੱਤਰ ਨੇ ਆਰਥਿਕ ਤੰਗੀ ਕਾਰਨ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਦੇ ਅੰਗਹੀਣ ਕਰਜ਼ਾਈ...
ਖਬਰਾਂ/Newsਡਾਇਰੈਕਟਰ ਸੈਰ ਸਪਾਟਾ ਜੱਗੀ ਨੇ ਕੀਤਾ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾPritpal KaurJanuary 11, 2019 by Pritpal KaurJanuary 11, 201901975 ਡਾਇਰੈਕਟਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਸ੍ਰੀ ਮਲਵਿੰਦਰ ਸਿੰਘ ਜੱਗੀ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ...
ਖਬਰਾਂ/Newsਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅੱਜ ਚੁਕਾਉਣਗੇ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰPritpal KaurJanuary 11, 2019 by Pritpal KaurJanuary 11, 201901703 ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅੱਜ 12 ਜਨਵਰੀ ਨੂੰ ਸਹੁੰ ਚਕਾਉਣਗੇ। ਇਸ...
ਖਬਰਾਂ/Newsਸਿੱਖਿਆ ਦੇ ਵਿਕਾਸ ਨਾਲ ਹੀ ਸਮਾਜ ਦਾ ਸਮੁੱਚਾ ਵਿਕਾਸ ਸੰਭਵ- ਰਣਜੀਤ ਸਿੰਘ Pritpal KaurJanuary 11, 2019 by Pritpal KaurJanuary 11, 201901797 ਹਿੰਦ ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਥੀਮ ਤੇ ਆਧਾਰਿਤ ਸਲਾਨਾ ਇਨਾਮ ਵੰਡ ਸਮਾਗਮ ਪ੍ਰਿੰਸੀਪਲ ਡਾ....
ਖਬਰਾਂ/Newsਠੰਢ ‘ਚ ਜ਼ਿਆਦਾ ਹੁੰਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਬਚਾਅ ਦੇ ਤਰੀਕੇOn PunjabJanuary 11, 2019January 11, 2019 by On PunjabJanuary 11, 2019January 11, 201901749 ਨਵੀਂ ਦਿੱਲੀ: ਸਰਦੀਆਂ ਦੇ ਮੌਸਮ ‘ਚ ਹਸਪਤਾਲ ‘ਚ ਭਰਤੀ ਹੋਣਾ ਅਤੇ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦੀ ਗਿਣਤੀ ਕਾਫੀ ਜ਼ਿਆਦਾ ਹੁੰਦੀ ਹੈ। ਇਨ੍ਹਾਂ ਦਿਨਾਂ...