ਖਬਰਾਂ/Newsਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲੋ ਲੈਬ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਟੈੱਸਟ ਕੈਂਪ ਦਾ ਆਯੋਜਨPritpal KaurJanuary 11, 2019 by Pritpal KaurJanuary 11, 201901775 ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਪੋਲੋ ਲੈਬ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਨੇ ਕੋਹਲੀ ਨੂੰ ਦਿੱਤੀ ਵਧਾਈOn PunjabJanuary 11, 2019 by On PunjabJanuary 11, 201901886 ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਸਟ੍ਰੇਲੀਆ ‘ਚ ਟੇਸਟ ਸੀਰੀਜ਼ ਜਿੱਤਣ ‘ਤੇ ਟੀਮ ਇੰਡੀਆ ਦੇ ਕਪਤਾਨ ਨੂੰ ਵਧਾਈ ਦਿੱਤੀ ਹੈ। ਟੀਮ ਇੰਡੀਆ ਨੇ ਆਸਟ੍ਰੇਲੀਆ ‘ਚ...
ਖਬਰਾਂ/Newsਫਿਰੋਜ਼ਪੁਰ ਵਿਖੇ ਪੋਸਟ ਆਫ਼ਿਸ ਪਾਸਪੋਰਟ ਸੇਵਾ ਕੇਂਦਰ ਸ਼ੁਰੂPritpal KaurJanuary 11, 2019 by Pritpal KaurJanuary 11, 201901870 ਫ਼ਿਰੋਜਪੁਰ ਵਿਖੇ ਪੋਸਟ ਆਫ਼ਿਸ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ.) ਦਾ ਉਦਘਾਟਨ ਸ਼ੇਰ ਸ਼ਾਹ ਵਾਲੀ ਚੌਂਕ, ਫਿਰੋਜ਼ਪੁਰ ਕੈਂਟ ਦੇ ਨੇੜੇ, ਮੁੱਖ ਪੋਸਟ ਆਫ਼ਿਸ ਵਿਖੇ ਸ: ਸ਼ੇਰ ਸਿੰਘ...
ਖਬਰਾਂ/Newsਜ਼ਿਲ੍ਹੇ ਅੰਦਰ ਵੋਕੇਸ਼ਨਲ ਟਰੇਡਾਂ ਨਾਲ ਸਬੰਧਿਤ ਆਨ ਦਾ ਜਾਬ ਟ੍ਰੇਨਿੰਗ ਸ਼ੁਰੂPritpal KaurJanuary 11, 2019 by Pritpal KaurJanuary 11, 201901930 ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਰੇ ਪੰਜਾਬ ਵਿਚ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੀ ਜੋ ਵੋਕੇਸ਼ਨਲ ਟਰੇਡ ਨਾਲ ਸਬੰਧਿਤ ਹਨ ਦੀ ਆਨ ਦਾ ਜਾਬ ਟ੍ਰੇਨਿੰਗ ਫਿਰੋਜ਼ਪੁਰ ਦੇ...
ਸਮਾਜ/Socialਸਿਹਤ/Healthਖਬਰਾਂ/Newsਫ਼ੋਨ ਤੋਂ ਦੂਰੀ ਘਟਾਉਣੀ ਹੈ ਤਾਂ ਅਪਣਾਓ ਇਹ ਤਰੀਕੇOn PunjabJanuary 11, 2019January 11, 2019 by On PunjabJanuary 11, 2019January 11, 201901792 ਸਮਾਰਟਫ਼ੋਨ ਅੱਜ ਕੱਲ੍ਹ ਲੋਕਾਂ ਦੀਆਂ ਬੁਨਿਆਦੀ ਜ਼ਰੂਰਤ ਬਣ ਗਿਆ ਹੈ। ਲੋਕ ਖਾਂਦੇ, ਪੀਂਦੇ, ਸੌਣ ਇੱਥੋਂ ਤਕ ਕਿ ਬਾਥਰੂਮ ਵਿੱਚ ਵੀ ਇਸ ਦੇ ਇਸੇਤਮਾਲ ਖੁਣੋਂ ਰਹਿ...
ਖਬਰਾਂ/Newsਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨਾਲ ਹੱਥ ਮਿਲਾਉਣ ਨੂੰ ਰਾਜ਼ੀ ਹੋਏ ਖਹਿਰਾOn PunjabJanuary 11, 2019 by On PunjabJanuary 11, 201902053 ਅੰਮ੍ਰਿਤਸਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਮਹਾਗਠਜੋੜ ਬਣਾਇਆ ਜਾਵੇ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ), ਆਮ ਆਦਮੀ ਪਾਰਟੀ ਤੇ ਇਸ ਤੋਂ ਬਾਗ਼ੀ ਹੋ...
ਖਬਰਾਂ/Newsਕਾਤਲ ਵੀ ਨਿੱਕਲਿਆ ਬਲਾਤਕਾਰੀ ਬਾਬਾ, CBI ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾOn PunjabJanuary 11, 2019January 11, 2019 by On PunjabJanuary 11, 2019January 11, 201902397 : ਹਰਿਆਣਾ ਦੀ ਪੰਚਕੂਲਾ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ...
ਖਬਰਾਂ/Newsਡੇਰਾ ਪ੍ਰੇਮੀਆਂ ਨੂੰ ਬੇਅਦਬੀ ਮਾਮਲੇ ‘ਚ ਝਟਕਾPritpal KaurJanuary 10, 2019 by Pritpal KaurJanuary 10, 201901835 ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਡੇਰਾ ਪ੍ਰੇਮੀਆਂ ਨੂੰ ਅਦਾਲਤੀ ਝਟਕਾ ਲੱਗਾ ਹੈ। ਸਥਾਨਕ ਚੀਫ਼ ਜੁਡੀਸ਼ਲ ਮੈਜਿਸਟਰੇਟ ਏਕਤਾ...
ਖਬਰਾਂ/Newsਰਾਮ ਰਹੀਮ ਬਾਰੇ ਫੈਸਲਾ ਕੱਲ੍ਹ, ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅਲਰਟ ਜਾਰੀPritpal KaurJanuary 10, 2019January 10, 2019 by Pritpal KaurJanuary 10, 2019January 10, 201902061 ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਦੇ ਮਾਮਲੇ ਸਬੰਧੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ’ਤੇ ਕੱਲ੍ਹ, 11 ਜਨਵਰੀ ਨੂੰ ਫੈਸਲਾ ਆ ਸਕਦਾ ਹੈ। ਅਦਾਲਤ ਦੇ...
ਖਬਰਾਂ/Newsਮਾਲਵੇ ‘ਚ ਟਕਸਾਲੀਆਂ ਨੇ ਗੱਡਿਆ ਝੰਡਾPritpal KaurJanuary 10, 2019 by Pritpal KaurJanuary 10, 201901825 ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀਆਂ ਦਾ ਕਾਰਵਾਂ ਵੱਡਾ ਹੋਣ ਲੱਗਾ ਹੈ। ਉਨ੍ਹਾਂ ਨੇ ਅੱਜ ਮਾਲਵਾ ਵਿੱਚ ਝੰਡਾ ਗੱਡ ਦਿੱਤਾ ਹੈ। ਸਾਬਕਾ ਮੈਂਬਰ ਪਾਰਲੀਮੈਂਟ...