ਖਬਰਾਂ/Newsਖਾਸ-ਖਬਰਾਂ/Important News2026 ਤੱਕ ਪੰਜਾਬੀਆਂ ਨੂੰ ਨਹੀਂ ਲੱਭੇਗਾ ਪੀਣ ਲਈ ਪਾਣੀ, ਚੇਤਾਵਨੀਆਂ ਤੋਂ 10 ਸਾਲ ਬਾਅਦ ਜਾਗੀ ਸਰਕਾਰOn PunjabJanuary 3, 2019 by On PunjabJanuary 3, 201902189 ਚੰਡੀਗੜ੍ਹ: ਸਰਕਾਰ ਨੂੰ ਆਖਰ ਲਗਾਤਾਰ ਹੇਠਾਂ ਜਾ ਰਹੇ ਪੰਜਾਬ ਦੇ ਪਾਣੀਆਂ ਦਾ ਫਿਕਰ ਹੋ ਹੀ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ...
ਖਬਰਾਂ/Newsਖਾਸ-ਖਬਰਾਂ/Important Newsਮੋਦੀ ਦੀ ਰੈਲੀ ‘ਚ ਹੰਗਾਮਾ, “ਚੋਰ ਹੈ, ਚੋਰ ਹੈ” ਦਾ ਰੌਲਾOn PunjabJanuary 3, 2019 by On PunjabJanuary 3, 201901767 ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਦੇ ਭਾਸ਼ਣ ਦੇਣ ਸਮੇਂ ਕੁਝ ਨੌਜਵਾਨਾਂ ਨੇ ਵਿਰੋਧ ਕੀਤਾ। ਨੌਜਵਾਨਾਂ ਨੇ ਮੋਦੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ...
ਖਬਰਾਂ/Newsਖਾਸ-ਖਬਰਾਂ/Important Newsਸਿਰਫ ਲੰਮੇ-ਚੌੜੇ ਭਾਸ਼ਣ ਨਾਲ ਹੀ ਸਾਰ ਗਏ ਮੋਦੀ, ਪੰਜਾਬ ਨੂੰ ਕੁਝ ਵੀ ਨਾ ਦਿੱਤਾOn PunjabJanuary 3, 2019November 30, 2020 by On PunjabJanuary 3, 2019November 30, 202001760 ਸਵਿੰਦਰ ਕੌਰ, ਮੋਹਾਲੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਰੈਲੀ ਕੀਤੀ। ਮੋਦੀ ਨੇ ਗੁਰਦਾਸਪੁਰ ਵਿੱਚ 34 ਮਿੰਟ ਲੰਮਾ ਭਾਸ਼ਣ ਦਿੱਤਾ ਤੇ ਹਰ...
ਖਬਰਾਂ/Newsਖਾਸ-ਖਬਰਾਂ/Important Newsਫੂਲਕਾ ਨੇ ਛੱਡਿਆ ‘ਆਪ’ ਦਾ ਸਾਥ, ਦੋ ਸਤਰਾਂ ‘ਚ ਹੀ ਲਿਖਿਆ ਅਸਤੀਫ਼ਾOn PunjabJanuary 3, 2019 by On PunjabJanuary 3, 201901715 ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ...
ਖਬਰਾਂ/Newsਖਾਸ-ਖਬਰਾਂ/Important Newsਅੰਤਰਰਾਸ਼ਟਰੀ ਪਾਕਿਸਤਾਨ ਵਿੱਚ ਮੈਟ੍ਰਿਕ ਫੇਲ ਪਾਇਲਟ ਉਡਾ ਰਹੇ ਨੇ ਜਹਾਜ਼On PunjabJanuary 2, 2019 by On PunjabJanuary 2, 201901668 ਲਾਹੌਰ, ਪਾਕਿਸਤਾਨ ਵਿੱਚ ਸਰਕਾਰ ਦੇ ਕੰਟਰੋਲ ਹੇਠਲੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (ਪੀ ਆਈ ਏ) ਵਿੱਚ ਫਰਜ਼ੀ ਸਰਟੀਫਿਕੇਟ ਨਾਲ ਸੱਤ ਜਣਿਆਂ ਦੇ ਪਾਇਲਟ ਬਣਨ ਦਾ ਭੇਦ ਖੁੱਲ੍ਹਾ...
ਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਲੰਬੀ ਬਿਮਾਰੀ ਮਗਰੋਂ ਕਾਦਰ ਖਾਨ ਦਾ ਦੇਹਾਂਤ, ਕੈਨੇਡਾ ਵਿਚ ਹੀ ਹੋਵੇਗਾ ਅੰਤਿਮ ਸੰਸਕਾਰOn PunjabJanuary 2, 2019 by On PunjabJanuary 2, 201901683 ਮਸ਼ਹੂਰ ਐਕਟਰ ਤੇ ਕਾਮੇਡੀਅਨ ਕਾਦਰ ਖਾਨ ਦਾ ਲੰਬੀ ਬਿਮਾਰੀ ਮਗਰੋਂ ਕੈਨੇਡਾ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਕਾਦਰ ਖਾਨ 81 ਸਾਲ ਦੇ ਸਨ। ਉਹ...
ਖਬਰਾਂ/Newsਖਾਸ-ਖਬਰਾਂ/Important Newsਪਾਕਿਸਤਾਨ ਲਈ ਬੇਹੱਦ ਆਧੁਨਿਕ ਜੰਗੀ ਬੇੜਾ ਬਣਾ ਰਿਹਾ ਚੀਨOn PunjabJanuary 2, 2019 by On PunjabJanuary 2, 201901594 ਬੀਜਿੰਗ: ਚੀਨ ਆਪਣੇ ਮਿੱਤਰ ਦੇਸ਼ ਪਾਕਿਸਤਾਨ ਲਈ ਬੇਹੱਦ ਆਧੁਨਿਕ ਜੰਗੀ ਬੇੜਾ ਬਣਾਇਆ ਹੈ। ਰਣਨੀਤਕ ਤੌਰ ‘ਤੇ ਮਹੱਤਵਪੂਰਨ ਹਿੰਦ ਮਹਾਂਗਾਸਰ ਵਿੱਚ ਤਾਕਤ ਦਾ ਸੰਤੁਲਨ ਯਕੀਨੀ ਕਰਨ...
ਖਬਰਾਂ/Newsਖਾਸ-ਖਬਰਾਂ/Important Newsਕੈਪਟਨ ਵੱਲੋਂ ਨੌਜਵਾਨਾਂ ਨੂੰ ਸਮਾਰਟਫ਼ੋਨ ਦੇਣ ਲਈ ਹਰੀ ਝੰਡੀ, ਜੜੀਆਂ ਇਹ ਸ਼ਰਤਾਂOn PunjabJanuary 2, 2019 by On PunjabJanuary 2, 201901638 ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਆਉਣ ਤੋਂ ਤਕਰੀਬਨ ਦੋ ਸਾਲ ਬਾਅਦ ਆਪਣਾ ਵੱਡਾ ਚੋਣ ਵਾਅਦਾ ਪੂਰਾ ਕਰਨ ਜਾ ਰਹੇ ਹਨ। ਲੰਮੇ ਸਮੇਂ ਤੋਂ ਆਲੇ-ਟਾਲੇ...
ਖਬਰਾਂ/Newsਪੱਤਰਕਾਰ ਕਤਲ ਕੇਸ: ਗੁਰਮੀਤ ਰਾਮ ਰਹੀਮ ਨੂੰ ‘ਸਜ਼ਾ` ਹੋਵੇਗੀ 11 ਜਨਵਰੀ ਨੂੰOn PunjabJanuary 2, 2019 by On PunjabJanuary 2, 201901651 ਸਿਰਸਾ ਦੇ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਖਿ਼ਲਾਫ਼ ਫ਼ੈਸਲਾ ਆਉਂਦੀ 11 ਜਨਵਰੀ ਨੂੰ ਪੰਚਕੂਲਾ ਸਥਿਤ...
ਖਬਰਾਂ/Newsਖਾਸ-ਖਬਰਾਂ/Important Newsਅਜਗਰ ਦੀ ਸਵਾਰੀ ਕਰਦੇ ਡੱਡੂ, ਤਸਵੀਰਾਂ ਵਾਇਰਲOn PunjabJanuary 2, 2019 by On PunjabJanuary 2, 201902324 ਚੰਡੀਗੜ੍ਹ: ਆਸਟ੍ਰੇਲੀਆ ਤੋਂ ਹੈਰਾਨ ਕਰ ਦੇਣ ਵਾਲੀ ਤਸਵੀਰ ਸਾਹਮਣੇ ਆ ਰਹੀ ਹੈ ਜਿਸ ਨੂੰ ਦੇਖਣ ਬਾਅਦ ਲੋਕ ਕਈ ਤਰ੍ਹਾਂ ਦੀ ਪ੍ਰਤੀਕਿਰਿਆ ਦੇ ਰਹੇ ਹਨ। ਦਰਅਸਲ...